News (Page 216)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਨਰਮਾ ਉਤਪਾਦਕਾਂ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਅੱਜ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਫਸਲਾਂ ਨੂੰ ਹੋਏ ਨੁਕਸਾਨ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਭਰ ਦੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਵਜੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਇੰਸਟਿਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਛੇਤੀ ਕਾਰਜਸ਼ੀਲ ਕਰੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿContinue Reading

ਫਗਵਾੜਾ (ਮੀਡੀਆ ਬਿਊਰੋ) ਬੀ.ਐੱਡ. ਅਧਿਆਪਕ ਫਰੰਟ ਇਕਾਈ ਫਗਵਾੜਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਰਾਮਪਾਲ, ਜਨਰਲ ਸਕੱਤਰ ਅਜੇ ਕੁਮਾਰ ਤੇ ਪ੍ਰਰੈੱਸ ਸਕੱਤਰ ਗੌਰਵ ਰਾਠੌਰ ਦੀ ਪ੍ਰਧਾਨਗੀ ਹੇਠਾਂ ਹੋਈ। ਮੀਟਿੰਗ ਦੌਰਾਨ ਬੀ.ਐੱਡ. ਅਧਿਆਪਕ ਫਰੰਟ ਫਗਵਾੜਾ ਦੇ ਸਾਬਕਾ ਪ੍ਰਧਾਨ ਸਵਰਗਵਾਸੀ ਜਗਦੀਸ਼ ਸਿੰਘ ਦੀ ਧਰਮਪਤਨੀ ਮਨਜੀਤ ਕੌਰ ਨੂੰ ਤਰਸ ਦੇ ਆਧਾਰ ਤੇ ਬਤੌਰ ਲਾਇਬਰੇਰੀਅਨContinue Reading

ਮੋਗਾ (ਮੀਡੀਆ ਬਿਊਰੋ) ਲੰਘੀ ਸ਼ਾਮ ਲੁਧਿਆਣਾ ਤੋਂ ਮੋਗਾ ਪੁੱਜੀ ਪੁਲਸ ਵੱਲੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਉਣ ਸਮੇਂ ਕਥਿਤ ਤੌਰ ‘ਤੇ ਮਾਮਲੇ ਸਬੰਧੀ ਦੁਕਾਨਦਾਰ ਵੱਲੋਂ ਗੱਲਬਾਤ ਕਰਵਾਉਣ ਲਈ ਸੱਦੇ ਨਗਰ ਨਿਗਮ ਮੋਗਾ ਦੇ ਡਿਪਟੀ ਮੇਅਰ ਅਤੇ ਕਬਾੜ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਧਮੀਜਾ ਅਤੇ ਬਿਨਾਂ ਕਿਸੇ ਗੱਲਬਾਤ ਤੋਂ ਲੁਧਿਆਣਾ ਡਵੀਜ਼ਨ ਨੰਬਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਭਾਵੇਂ ਹੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਸੂਬੇ ਦੇ ਲੋਕਾਂ ਨੂੰ ਕੁੱਝ ਆਸ ਬੱਝੀ ਸੀ ਕਿ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਹੋਣਗੇ ਪਰContinue Reading

ਲੰਡਨ (ਮੀਡੀਆ ਬਿਊਰੋ) ਬ੍ਰਿਟੇਨ ਵਿਚ ਸੰਸਦ ਮੈਂਬਰਾਂ ਨੇ ਹਾਊਸ ਆਫ ਕਾਮਨਸ ਵਿਚ ਚਰਚਾ ਲਈ ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ‘ਤੇ ਇਕ ਪ੍ਰਸਤਾਵ ਰੱਖਿਆ, ਜਿਸ ‘ਤੇ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਪ੍ਰਗਟਾਉਂਦੇ ਹੋਏ ਕਿਹਾ ਕਿ ਦੇਸ਼ ਦੇ ਅਨਿੱਖੜਵੇਂ ਹਿੱਸੇ ਨਾਲ ਸਬੰਧਤ ਵਿਸ਼ੇ ‘ਤੇ ਕਿਸੇ ਵੀ ਮੰਚ ‘ਤੇ ਕੀਤੇ ਗਏ ਦਾਅਵੇ ਨੂੰ ਠੋਸ ਤੱਥਾਂ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਅੱਜ ਵਰਕਰਾਂ ਨਾਲ ਮੀਟਿੰਗ ਕਰਨ ਲਈ ਜਲੰਧਰ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਚਰਨਜੀਤContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੀ ਨਵੀਂ ਚਰਨਜੀਤ ਸਿੰਘ ਚੰਨੀ ਸਰਕਾਰ ਦਾ ਵਿਸਥਾਰ ਐਤਵਾਰ ਨੂੰ ਹੋਣ ਜਾ ਰਿਹਾ ਹੈ। ਕੱਲ੍ਹ 15 ਵਿਧਾਇਕਾਂ ਨੂੰ ਕੈਬਨਿਟ ਮੰਤਰੀਆਂ ਦੀ ਸਹੁੰ ਚੁਕਾਈ ਜਾਵੇਗੀ। ਇਸ ਤੋਂ ਬਾਅਦ, ਵਿਭਾਗਾਂ ਨੂੰ ਵੀ ਹਰ ਕਿਸੇ ਨੂੰ ਵੰਡਿਆ ਜਾਵੇਗਾ।ਚੰਨੀ ਸਰਕਾਰ ਨੇ ਪੰਜਾਬ ਦੇ ਮਾਝੇ, ਮਾਲਵੇ ਅਤੇ ਦੁਆਬੇ ਵਿੱਚ ਇੱਕ ਬਹੁਤ ਹੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ‘ਭਾਰਤ ਵਿਚ ਮਨੁੱਖੀ ਅਧਿਕਾਰ: ਸੰਭਾਵਨਾਵਾਂ ਅਤੇ ਚਣੋਤੀਆਂ’ ਵਿਸ਼ੇ ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਸਕੱਤਰ ਕਾਲਜ ਗਵਰਨਿੰਗ ਬਾਡੀ ਨੇ ਬਤੌਰ ਮੁੱਖ ਮਹਿਮਾਨ ਅਤੇ ਸਤਵਿੰਦਰ ਸਿੰਘ ਟੋਹੜਾ ਅੰਤਿ੍ਰੰਗ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇContinue Reading

ਗੁਰਦਾਸਪੁਰ (ਮੀਡੀਆ ਬਿਊਰੋ) – ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ‘ਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਦੇ ਨਜ਼ਦੀਕ ਸਥਿਤ ਬੈਂਕ ਦੇ ਇਕ ਏ.ਟੀ.ਐੱਮ. ਨੂੰ ਨਿਸ਼ਾਨਾ ਬਣਾ ਕੇ ਲੁੱਟ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ‘ਚ ਬੈਂਕ ਅਧਿਕਾਰੀਆ ਦਾContinue Reading