News (Page 217)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ਦੇ ਸ਼ਹਿਰ ਐਡਿਨਬਰਾ ‘ਚ ਸਥਿਤ ਰਾਇਲ ਬੋਟੈਨਿਕ ਗਾਰਡਨ ‘ਚ ਲੱਗੇ ਇੱਕ 200 ਸਾਲ ਪੁਰਾਣੇ ਪਾਮ ਦਰੱਖਤ ਨੂੰ ਇਸ ਗਾਰਡਨ ਦੇ ਨਵੀਨੀਕਰਨ ਲਈ ਵੱਢਿਆ ਜਾਵੇਗਾ। ਇਸ ਗਾਰਡਨ ਦੇ ਬਹੁ-ਮਿਲੀਅਨ ਪੌਂਡ ਦੇ ਨਵੀਨੀਕਰਨ ਤੋਂ ਪਹਿਲਾਂ 40,000 ਤੋਂ ਵੱਧ ਪੌਦਿਆਂ ਨੂੰ ਇਸ ਗਲਾਸ ਹਾਊਸ ‘ਚੋਂ ਕੱਢ ਦਿੱਤਾ ਗਿਆ ਹੈ। ਇਸContinue Reading

ਲੁਧਿਆਣਾ (ਮੀਡੀਆ ਬਿਊਰੋ) : ਲੁਧਿਆਣਾ ਪੁਲਸ ਨੇ ਬੀਤੇ ਦਿਨੀਂ ਹੋਈ 35 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਘੰਟਿਆਂ ਵਿਚ ਹੀ ਸੁਲਝਾਅ ਲਿਆ ਹੈ। ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਨੇ ਨਹੀਂ ਸਗੋਂ ਕੰਪਨੀ ਦੇ ਮੁਲਾਜ਼ਮ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਦਿੱਤਾ ਸੀ। ਪੁਲਸ ਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਕੋਲਵਿਲੇ, ਵਾਸ਼ਿੰਗਟਨ ਦੇ ਪਾਈਨਵੁੱਡ ਟੈਰੇਸ ਨਰਸਿੰਗ ਸੈਂਟਰ ਵਿਚ ਪਿਛਲੇ 30 ਦਿਨਾਂ ਦੌਰਾਨ ਕੋਵਿਡ-19 ਕਾਰਨ 5 ਮੌਤਾਂ ਹੋ ਚੁੱਕੀਆਂ ਹਨ ਤੇ 74 ਵਿਅਕਤੀ ਬਿਮਾਰ ਹੋਏ ਹਨ ਜਿਨਾਂ ਦਾ ਇਲਾਜ਼ ਚੱਲ ਰਿਹਾ ਹੈ। ਇਨਾਂ ਵਿਚ 22 ਸਟਾਫ ਮੈਂਬਰ ਹਨ ਤੇ 52 ਨਰਸਿੰਗ ਸੈਂਟਰ ਵਿਚ ਰਹਿੰਦੇ ਹੋਰ ਲੋਕ ਸ਼ਾਮਿਲ ਹਨ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ਬਹੁਤ ਵੱਡੀ ਅਹਿਮੀਅਤ ਹੈ। ਕਿਸੇ ਪ੍ਰਵਾਸੀ ਨੂੰ ਦੇਸ਼ ਨਿਕਾਲਾ ਦੇਣਾ ਜਾਂ ਅਮਰੀਕਾ ਵਿਚ ਰਹਿਣ ਦੀ ਇਜਾਜ਼ਤ ਦੇਣਾ ਇਨਾਂ ਇਮੀਗ੍ਰੇਸ਼ਨ ਅਦਾਲਤਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਟੇਨੇਸੀ ਰਾਜ ਵਿਚ ਕੋਲੀਰਵਿਲੇ ਵਿਖੇ ਇਕ ਗਰੌਸਰੀ ਸਟੋਰ ਵਿਖੇ ਇਕ ਅਣਪਛਾਤੇ ਹਮਲਾਵਰ ਵੱਲੋਂ ਚਲੀਆਂ ਗੋਲੀਆਂ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ 12 ਹੋਰ ਜ਼ਖਮੀ ਹੋ ਗਏ। ਹਮਲਵਾਰ ਖੁਦ ਵੀ ਮਾਰਿਆ ਗਿਆ। ਪੁਲਿਸ ਅਨੁਸਾਰ ਲੱਗਦਾ ਹੈ ਕਿ ਹਮਲਾਵਰ ਨੇ ਗੋਲੀਆਂ ਚਲਾਉਣ ਉਪਰੰਤ ਖੁਦContinue Reading

(ਅਮਰੀਕਾ ਤੋਂ ਹੁਸਨ ਲੜੋਆ ਬੰਗਾ ਦੀ ਵਿਸ਼ੇਸ ਰਿਪੋਰਟ) ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਲਈ ਅਮਰੀਕਾ ਫੇਰੀ ਤੇ ਹਨ, ਉਨਾਂ ਦਾ ਇਥੇ ਪਹੁੰਚਣ ਤੇ ਅਮਰੀਕੀ ਉਪ ਰਾਸ਼ਟਰਪਤੀ ਅਮਰੀਕੀ ਅਧਿਕਾਰੀਆਂ ਤੇ ਭਾਰਤੀ ਭਾਈਚਾਰੇ ਵਲੋਂ ਭਰਵਾਂ ਸਵਾਗਤ ਹੋਇਆ, ਇਸ ਦੌਰਾਨ ਇਕ ਮਹੱਤਵਪੂਰਨ ਸਾਂਝਾ ਬਿਆਨ ਜਾਰੀ ਕਿਆ ਗਿਆ । ਅਮਰੀਕਾ ਭਾਰਤContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ’ਚ ਸੁਧਾਰ ਲਿਆਉਣ ਲਈ 29 ਅਤੇ 30 ਸਤੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਲਈ ਨਕਦ ਕਰਜ਼ਾ ਹੱਦ (ਕੈਸ਼ ਕ੍ਰੈਡਿਟ ਲਿਮਿਟ) ਸਬੰਧੀ ਸੂਬੇ ਨੂੰ ਭਾਰਤੀ ਰਿਜ਼ਰਵ ਬੈਂਕ ਤੋਂ ਤੇਜ਼ੀ ਨਾਲ ਇਜਾਜ਼ਤ ਦਿਵਾਉਣ ਵਿੱਚ ਮਦਦ ਕੀਤੀ ਜਾਵੇ। ਸਾਉਣੀ ਦੇ ਆਉਂਦੇContinue Reading