News (Page 220)

ਚੰਡੀਗੜ੍ਹ (ਮੀਡੀਆ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਹਾਈ ਕਮਾਂਡ ਨੂੰ ਆਖਿਆ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚਿਹਰਾ ਸਪਸ਼ਟ ਕਰੇ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਮੁੱਖ ਮੰਤਰੀ ਬਦਲ ਕੇ ਆਪਣੀਆਂ ਨਾਕਾਮੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਮਹਾਦਾਗ਼ੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਵਿੱਨ੍ਹਿਆ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਸਿੱਧੂ ‘ਤੇ ਹਮਲਾ ਕੀਤਾ ਹੈ। ਕੈਪਟਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸੁਪਰContinue Reading

ਫਿਰੋਜ਼ਪੁਰ (ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਬੁੱਧਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ ਅਹਿਮਦ ਵੱਲੋਂ ਦਫਤਰ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਸਟਾਫ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਕਸਦ ਨਾਲ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦਫਤਰ ਦੇ ਸਮੂਹ ਕਰਮਚਾਰੀ ਸਮੇਂ ਸਿਰ ਹਾਜ਼ਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਵਾਤਾਵਰਨ ਵਿਚਲੇ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਉਦੇਸ਼ ਲਈ ਮੀਲਾਂ ਲੰਬੀ ਸਾਈਕਲ ਲੇਨ ਬਣਾਏ ਜਾਣ ਦੀ ਉਮੀਦ ਹੈ। ਇਸ ਸਬੰਧੀ ਗਲਾਸਗੋ ਕੌਂਸਲ ਦੇ ਪ੍ਰਤੀਨਿਧ ਪੂਰੇ ਸ਼ਹਿਰ ਵਿੱਚ 160 ਮੀਲ ਦੀ ਸਾਈਕਲ ਲੇਨ ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਹੇ ਹਨ। ਇਹContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਇੱਕ ਅਜਾਇਬ ਘਰ ਨੂੰ ਸਾਲ ਦੇ ਸਰਵੋਤਮ ਅਜਾਇਬ ਘਰ ਵਜੋਂ ਸਨਮਾਨਿਤ ਕੀਤਾ ਗਿਆ ਹੈ।ਇਸ ਅਜਾਇਬ ਘਰ ਦਾ ਨਾਮ ‘ਫਸਟਸਾਈਡ ਆਰਟ ਗੈਲਰੀ’ ਹੈ, ਜੋ ਕਿ ਏਸੇਕਸ ਦੇ ਕੋਲਚੇਸਟਰ ਵਿੱਚ ਸਥਿਤ ਹੈ। 2011 ਵਿੱਚ ਖੋਲ੍ਹੀ ਗਈ ਫਸਟਸਾਈਟ ਆਰਟ ਗੈਲਰੀ ਨੇ 10 ਸਾਲ ਬਾਅਦ, ਸਾਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਦੀ ਸਟ੍ਰੈਥਕਲਾਈਡ ਯੂਨੀਵਰਸਿਟੀ ਨੂੰ ਇਸਦੇ ਇੱਕ ਸਾਬਕਾ ਵਿਦਿਆਰਥੀ ਵੱਲੋਂ 50 ਮਿਲੀਅਨ ਪੌਂਡ ਦਾਨ ਕੀਤੇ ਗਏ ਹਨ। ਯੂਨੀਵਰਸਿਟੀ ਦੇ ਇਸ ਸਾਬਕਾ ਵਿਦਿਆਰਥੀ ਦਾ ਨਾਮ ਚਾਰਲਸ ਹੁਆਂਗ ਹੈ ਜੋ ਕਿ ਕੋਵਿਡ -19 ਦੇ ਰੇਪਿਡ ਲੈਟਰਲ ਫਲੋਅ ਟੈਸਟਾਂ ਨਾਲ ਸਬੰਧਿਤ ਇੱਕ ਅਮਰੀਕੀ ਪ੍ਰਾਈਵੇਟ ਇਕੁਇਟੀ ਫਰਮ ਦਾ ਪ੍ਰਤੀਨਿਧ ਹੈ। ਹੁਆਂਗContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਾਸ਼ਿੰਗਟਨ ਵਿਚ ਸਿਆਟਲ ਦੇ ਦੱਖਣ ਵਿਚ ਸਥਿੱਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਇਕ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਤੇ ਭੰਨਤੋੜ ਕੀਤੀ ਗਈ। ਗੁਰਦੁਆਰਾ ਖਾਲਸਾ ਗੁਰਮਤਿ ਸੈਂਟਰ ਵਿਚ ਹੋਈ ਇਸ ਘਟਨਾ ਦੌਰਾਨ ਇਲੈਕਟ੍ਰਾਨਿਕ ਸਾਜ ਸਮਾਨ ਵੀ ਚੋਰੀ ਕਰ ਲਿਆ ਗਿਆ। ਕੋਮੋ ਟੀ ਵੀ ਦੀ ਰਿਪੋਰਟ ਅਨੁਸਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੰਗਰੂਰ ਦੇ ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਸੰਗੀਨ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਦੀਆ ਗਤੀਵੀਧੀਆ ਤੇ ਤਿੱਖੀ ਨਜ਼ਰ ਰੱਖਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਪਿਛਲੇ 12 ਘੰਟਿਆ ਵਿੱਚ 11 ਅਜਿਹੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ ਜੋ ਸੰਗਠਿਤ ਜੁਰਮ ,ਅੰਤਰ ਗਿਰੋਹ ਦੁਸ਼ਮਣੀ, ਲੁੱਟ-ਖਸੁੱਟ ਅਤੇ ਚੋਰੀContinue Reading