ਮੁੱਖ ਮੰਤਰੀ ਵੱਲੋਂ ਮਹਾਨ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਣ ਦਾ ਸੱਦਾ, ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ।ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨContinue Reading






























