ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ: ਅਨੁਸੂਚਿਤ ਜਾਤੀਆਂ ਕਮਿਸ਼ਨ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਮੰਗਲਵਾਰ ਨੂੰ ਹਦਾਇਤ ਜਾਰੀ ਕੀਤੀ ਕਿ ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀਆਂContinue Reading






























