News (Page 223)

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੀ ਹੈ। ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਲਗਭਗContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਪਿਛਲੇ ਕੁੱਝ ਵਕਫੇ ਤੋਂ ਐਂਬੂਲੈਂਸ ਸਰਵਿਸ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ, ਜਿਸ ਦੇ ਚਲਦਿਆਂ ਮਰੀਜ਼ਾਂ ਨੂੰ ਐਂਬੂਲੈਂਸ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਤੋਂ ਉੱਭਰਨ ਲਈ ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਵੱਲੋਂ ਯੂਕੇ ਦੇ ਡਿਫੈਂਸ ਵਿਭਾਗ ਨੂੰ ਫੌਜੀ ਸਹਾਇਤਾ ਲਈ ਬੇਨਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਸਥਿਤ ਗਲਾਸਗੋ ਯੂਨੀਵਰਸਿਟੀ ਨੂੰ ਗੁੱਡ ਯੂਨੀਵਰਸਿਟੀ ਗਾਈਡ 2022 ਵਿੱਚ ‘ਸਕਾਟਿਸ਼ ਯੂਨੀਵਰਸਿਟੀ ਆਫ ਦਿ ਈਅਰ’ ਦਾ ਨਾਮ ਦਿੱਤਾ ਗਿਆ ਹੈ। ਦਿ ਟਾਈਮਜ਼ ਅਤੇ ਸੰਡੇ ਟਾਈਮਜ਼ ਦੁਆਰਾ ਕੀਤੀ ਗਈ 135 ਸੰਸਥਾਵਾਂ ਦੀ ਰੈਂਕਿੰਗ ਵਿੱਚ ‘ਸਕਾਟਿਸ਼ ਯੂਨੀਵਰਸਿਟੀ ਆਫ ਦਿ ਈਅਰ’ ਦਾ ਖਿਤਾਬ ਪ੍ਰਾਪਤ ਕਰਨ ਦੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਐੱਨ ਐੱਚ ਐੱਸ ਟਾਇਸਾਈਡ ਦਾ ਸਟਾਫ ਵੈਕਸੀਨ ਦੀਆਂ ਹਜ਼ਾਰਾਂ ਖੁਰਾਕਾਂ ਦੇਣ ਦੇ ਬਾਅਦ ਹੁਣ ਕੋਵਿਡ -19 ਟੀਕੇ ਦੇ ਅਗਲੇ ਪੜਾਅ ‘ਤੇ ਜਾਣ ਦੀ ਤਿਆਰੀ ਕਰ ਰਿਹਾ ਹੈ। ਜਿਸਦੇ ਲਈ ਅੱਠ ਮਹੀਨਿਆਂ ਦੌਰਾਨ ਤਕਰੀਬਨ 135,000 ਖੁਰਾਕਾਂ ਲੋਕਾਂ ਨੂੰ ਲਗਾਉਣ ਦੇ ਬਾਅਦ, ਟੀਕਾਕਰਨ ਸਟਾਫ ਵੱਲੋਂ ਡੰਡੀContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਯਾਤਰਾ ਪਾਬੰਦੀਆਂ ਤਹਿਤ ਬਣਾਈ ਲਈ ਟ੍ਰੈਫਿਕ ਲਾਈਟ ਪ੍ਰਣਾਲੀ ਨੂੰ ਖਤਮ ਕਰਨ ਦੀ ਘੋਸ਼ਣਾ ਕੀਤੀ ਗਈ ਹੈ। ਨਵੇਂ ਨਿਯਮਾਂ ਦੇ ਅਧੀਨ 4 ਅਕਤੂਬਰ ਤੋਂ ਅੰਬਰ ਅਤੇ ਹਰੀ ਸੂਚੀ ਨੂੰ ਖਤਮ ਕਰਕੇ ਇਕੱਲੀ ਲਾਲ ਸੂਚੀ ਰੱਖੀ ਜਾਵੇਗੀ। ਸਰਕਾਰ ਵੱਲੋਂ ਸ਼ੁੱਕਰਵਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਗਊ ਸੇਵਾ ਕਮਿਸਨ ਦੇ ਚੇਅਰਮੈਨ ਸ੍ਰੀ ਸਚਿਨ ਸਰਮਾ ਦੀ ਅਗਵਾਈ ਵਾਲੇ ਵਫਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਗਾਂ ਨੂੰ ਕੌਮੀ ਪਸੂ ਐਲਾਨਣ ਲਈ ਭਾਰਤ ਦੇ ਰਾਸਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸਿਫਾਰਿਸ਼ ਕਰਨ ਲਈ ਮੰਗ ਪੱਤਰ ਸੌਂਪਿਆ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼Continue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮਿ੍ਰਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਫਰਜੰਦ ਲਾਲ ਨੂੰ ਅੰਮਿ੍ਰਤਸਰ ਜਿਲੇ ਦੇ ਪਿੰਡ ਡੱਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਭਰ ਵਿੱਚ ਇਲੈਕਟਿ੍ਰਕ ਵਾਹਨਾਂ ਲਈ ਪਬਲਿਕ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਨੂੰ ਯਕੀਨੀ ਬਣਾਉਣ ਲਈ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਪੇਡਾ ਦਫਤਰ, ਚੰਡੀਗੜ ਵਿਖੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਅਧੀਨ ਪੀਐਸਯੂਜ਼ ਦੇ ਸਾਂਝੇ ਉੱਦਮ ਐਨਰਜੀ ਐਫੀਸ਼ੀਐਂਸੀ ਸਰਵਿਸਸ ਲਿਮਟਿਡ (ਈ.ਈ.ਐਸ.ਐਲ.) ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਲੰਬਾ ਸਮਾਂ ਵਿਚਾਰ ਵਟਾਂਦਰੇ ਉਪਰੰਤ ਇਕ ਪ੍ਰਮੁੱਖ ਸੰਘੀ ਸਲਾਹਕਾਰ ਕਮੇਟੀ ਨੇ 65 ਸਾਲ ਤੋਂ ਉਪਰ ਤੇ ਕੋਰੋਨਾ ਦੇ ਗੰਭੀਰ ਜੋਖਮ ਵਾਲੇ ਮਾਮਲਿਆਂ ਵਿਚ ਫਾਈਜ਼ਰ- ਬਾਇਓਨਟੈਕ ਕੋਵਿਡ-19 ਦੀ ਤੀਸਰੀ ਖੁਰਾਕ ਲਾਉਣ ਦੀ ਸਿਫਾਰਿਸ਼ ਕੀਤੀ ਹੈ। ਇਹ ‘ਬੂਸਟਰ ਵੈਕਸੀਨੇਸ਼ਨ’ ਉਨਾਂ ਵਿਅਕਤੀਆਂ ਨੂੰ ਲਾਈ ਜਾਵੇਗੀ ਜਿਨਾਂ ਦੇ ਮੁਕੰਮਲ ਟੀਕਾਕਰਣContinue Reading