ਕਾਬੁਲ ਡਰੋਨ ਹਮਲਾ ਦੁੱਖਦਾਈ ਗਲਤੀ ਸੀ, ਪੈਂਟਾਗਨ ਨੇ ਕੀਤਾ ਸਵੀਕਾਰ, ਹਮਲੇ ‘ਚ 7 ਬੱਚਿਆਂ ਸਮੇਤ 10 ਨਿਰਦੋਸ਼ ਮਾਰੇ ਗਏ ਸਨ ਤੇ ਕੋਈ ਵੀ ਅੱਤਵਾਦੀ ਨਹੀਂ ਮਰਿਆ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰੱਖਿਆ ਵਿਭਾਗ ਨੇ ਮੰਨਿਆ ਹੈ ਕਿ ਪਿਛਲੇ ਮਹੀਨੇ ਕਾਬੁਲ ਵਿਚ ਕੀਤਾ ਡਰੋਨ ਹਮਲਾ ਇਕ ਭਿਆਨਕ ਗਲਤੀ ਸੀ ਜਿਸ ਵਿਚ ਕੋਈ ਵੀ ਅੱਤਵਾਦੀ ਨਹੀਂ ਮਰਿਆ ਜਦ ਕਿ 7 ਬੱਚਿਆਂ ਸਮੇਤ 10 ਨਿਰਦੋਸ਼ ਲੋਕ ਮਾਰੇ ਗਏ ਸਨ। ਸ਼ੁਰੂ ਵਿਚ ਅਮਰੀਕਾ ਨੇ ਇਸ ਹਮਲੇ ਵਿਚ ਅੱਤਵਾਦੀ ਮਾਰੇContinue Reading





























