ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ; 1 ਗ੍ਰਿਫਤਾਰ
ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ)Continue Reading





























