News (Page 226)

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਰਾਜ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਅੱਜ ਪ੍ਰੋਟੋਕੋਲ ਅਤੇ ਈਵੀਐਮ-ਵੀਵੀਪੈਟ ਦੀ ਪਹਿਲੀ ਵਾਰ ਦੀ ਚੈਕਿੰਗ (ਐਫਐਲਸੀ) ਨਾਲ ਸਬੰਧਤ ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਉਣ ਲਈ ਸਾਰੇ 23 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓ) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ‘ਤੇ ਇਕ ਵਾਰ ਫਿਰ ਬਾਦਲਾਂ ‘ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਆਖਿਆ ਹੈ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਹੀ ਰੱਖੀ ਸੀ। ਚੰਡੀਗੜ੍ਹ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਖ਼ਿਲਾਫ਼ ਵੈਕਸੀਨ ਮੁਹਿੰਮ ਜਾਰੀ ਹੈ। ਇਸੇ ਪ੍ਰਕਿਰਿਆ ਦੇ ਚੱਲਦਿਆਂ ਵੈਕਸੀਨ ਸਬੰਧੀ ਨਵੇਂ ਜਾਰੀ ਅੰਕੜਿਆਂ ਅਨੁਸਾਰ 380 ਮਿਲੀਅਨ ਦੇ ਕਰੀਬ ਟੀਕੇ ਲਗਾਏ ਗਏ ਹਨ। ਅਮਰੀਕੀ ਏਜੰਸੀ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਂਸਨ (ਸੀ.ਡੀ.ਸੀ.) ਦੇ ਅੰਕੜਿਆਂ ਅਨੁਸਾਰ ਸੋਮਵਾਰ ਸਵੇਰ ਤੱਕ ਅਮਰੀਕਾ ਵਿੱਚContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਸਥਾਨਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਬਣੇ ਖਾਲੜਾ ਪਾਰਕ ‘ਚ ਲੰਘੇ ਐਤਵਾਰ ਇੰਡੋ-ਯੂ. ਐੱਸ. ਏ. ਹੈਰੀਟੇਜ ਫਰਿਜ਼ਨੋ (ਗ਼ਦਰੀ ਬਾਬਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਜਥੇਬੰਦੀ) ਵੱਲੋਂ ਪਾਰਕ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤੇ ਜੈਕਾਰਾ ਮੂਵਮੈਂਟ ਦੇ ਨੌਜਵਾਨਾਂ ਦੇ ਉੱਦਮ ਸਦਕਾ ਇੱਕ ਵਿਸ਼ੇਸ਼ ਸਮਾਗਮ ਸ਼ਹੀਦContinue Reading

ਲਾਹੌਰ (ਮੀਡੀਆ ਬਿਊਰੋ): ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (ਮੁੱਖ) ਸਰਦਾਰ ਸਤਵੰਤ ਸਿੰਘ ਨੇ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ ਇਕ ਸਾਲ ਪਹਿਲਾਂ ਬੁੱਧਵਾਰ ਨੂੰ “ਨਿੱਜੀ ਰੁਝੇਵਿਆਂ” ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਿੱਖ ਧਾਰਮਿਕ ਸੰਗਠਨ ਨੇ ਜਲਦਬਾਜ਼ੀ ਵਿਚ ਬੁਲਾਈ ਮੀਟਿੰਗ ਵਿੱਚ ਸਰਦਾਰ ਅਮੀਰ ਸਿੰਘ ਨੂੰ 2022Continue Reading

ਯੂਕੇ (ਮੀਡੀਆ ਬਿਊਰੋ): ਯੂਕੇ ਵਿਚ 12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਯਾਦਗਾਰੀ ਸਮਾਰਕ ਦਾ ਉਦਘਾਟਨ ਲਈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਾਸ ਸੱਦੇ ‘ਤੇ ਉੱਥੇ ਪਹੁੰਚੇ ਸਨ। ਉੱਥੇ ਪਹੁੰਚਣ ‘ਤੇ ਉਹਨਾਂ ਨੇ ਯੂਕੇ ਵੱਲੋਂ ਬਣੇ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ, ਜਿਸ ਕਾਰਨ ਉਹਨਾਂ ਨੂੰ ਯੂਕੇ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਤੇ ਤਰੱਕੀਆਂ ਵਿੱਚ 4 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ, ਅੰਗਹੀਣ ਵਿਅਕਤੀਆਂ ਲਈ ਸਟੇਟ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਇੱਕ ਵਿਸ਼ੇਸ਼ ਅਦਾਲਤ ਦੌਰਾਨ ਦਿਵਿਆਂਗਜਨਾਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕੀਤੀ। ਸਟੇਟ ਕਮਿਸ਼ਨਰ ਨੇContinue Reading

ਸੈਕਰਾਮੈਂਟੋ 15 ਸਤਬੰਰ (ਹੁਸਨ ਲੜੋਆ ਬੰਗਾ)-ਮਿਨੀਆਪੋਲਿਸ ਦੇ 4 ਸਾਬਕਾ ਪੁਲਿਸ ਅਧਿਕਾਰੀਆਂ ਡੈਰਕ ਚੌਵਿਨ, ਟੌਅ ਥਾਓ, ਥਾਮਸ ਲੇਨ ਤੇ ਜੇ ਅਲੈਗਜੈਂਡਰ ਕੁਏਂਗ ਵਿਰੁੱਧ ਚਰਚਿਤ ਜਾਰਜ ਫਲਾਇਡ ਹੱਤਿਆ ਮਾਮਲੇ ਵਿਚ ਮਾਨਵੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ ਹਾਲਾਂ ਕਿ ਸੰਘੀ ਅਦਾਲਤ ਸਾਹਮਣੇ ਇਨਾਂ ਪੁਲਿਸ ਅਧਿਕਾਰੀਆਂ ਨੇ ਆਪਣੇ ਆਪContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੈਲੀਫੋਰਨੀਆ ਵਾਸੀ ਪਤੀ-ਪਤਨੀ ਦੀ ਕੋਵਿਡ-19 ਕਾਰਨ ਮੌਤ ਹੋ ਗਈ। ਇਸ ਜੋੜੇ ਦੇ ਇਕ ਨਵ ਜੰਮੇ ਬੱਚੇ ਸਮੇਤ 5 ਬੱਚੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੈਵੀ ਮੈਕੀਅਸ ਤੇ ਉਸ ਦੇ ਪਤੀ  ਡੈਨੀਅਲ ਮੈਕੀਅਸ ਆਪਣੇ 4 ਬੱਚਿਆਂ ਸਮੇਤ ਅਗਸਤ ਦੇ ਸ਼ੁਰੂ ਵਿਚ ਕੋਵਿਡ-19 ਦੀ ਲਪੇਟ ਵਿਚ ਆਏ ਸਨ। ਬੱਚੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਇੰਦਰਜੀਤ ਕੋਰ ਖੋਸਾ ਵੱਲੋ ਆਪਣੇ ਹਲਕੇ ਵਿੱਚ ਪੈਂਦੇ ਪਿੰਡਾਂ ਅਤੇ ਸ਼ਹਿਰ ਵਿੱਚ ਰਹਿੰਦੇ 19 ਅਪੰਗ ਜਿਸ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਿਲ ਸਨ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈਸਾਈਕਲ ਵੰਡੇ। ਇਹ 19 ਅਪੰਗContinue Reading