News (Page 229)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਦਿਹਾਤੀ ਖੇਤਰ ਵਿਚਲੇ ਇਕ ਹਸਪਤਾਲ ਦੇ ਸਟਾਫ ਨੇ ਕੋਵਿਡ-19 ਤੋਂ ਬਚਾਅ ਲਈ ਟੀਕੇ ਲਵਾਉਣ ਤੋਂ ਨਾਂਹ ਕਰ ਦਿੱਤੀ ਹੈ ਤੇ ਨੌਕਰੀਆਂ ਤੋਂ ਅਸਤੀਫੇ ਦੇ ਦਿੱਤੇ ਹਨ ਜਿਸ ਕਾਰਨ ਹਸਪਤਾਲ ਵਿਚ ਜੱਚਾ- ਬੱਚਾ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਤੇ ਹਸਪਤਾਲ ਨੇ ਗਰਭਵਤੀ ਔਰਤਾਂ ਲਈ ਜਨੇਪਾ ਸੇਵਾਵਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਪੈਨਸਿਲਵਾਨੀਆ ਵਿਚ ਹਾਂਟਡ ਹਿਲਜ਼ ਹੇਰਾਈਡ ਵਿਖੇ ਹੋਈ ਗੋਲੀਬਾਰੀ ਵਿਚ ਇਕ 15 ਸਾਲਾ ਲੜਕੇ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਮੌਕੇ ਉਪਰ ਪੁੱਜੀ ਤਾਂ ਸਿਹਤ ਕਰਮਚਾਰੀ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇ ਰਹੇ ਸਨ। ਦੋ ਜ਼ਖਮੀ ਲੜਕਿਆਂ ਨੂੰ ਹਸਪਤਾਲ ਲੈ ਜਾਇਆ ਗਿਆContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਸਰਕਾਰ ਦੁਆਰਾ ਜਾਰੀ ਕੀਤੇ ਗਏ ਕੋਰੋਨਾ ਵਾਇਰਸ ਦੇ ਨਵੇਂ ਅੰਕੜਿਆਂ ਅਨੁਸਾਰ ਸਕਾਟਲੈਂਡ ਦੇ 1,000 ਤੋਂ ਵੱਧ ਕੋਰੋਨਾ ਵਾਇਰਸ ਮਰੀਜ਼ ਹਸਪਤਾਲ ਵਿੱਚ ਦਾਖਲ ਹਨ। ਪੁਸ਼ਟੀ ਕੀਤੇ ਗਏ ਕੋਵਿਡ -19 ਮਰੀਜ਼ਾਂ ਦੀ ਗਿਣਤੀ 1,019 ਹੈ, ਜੋ ਕਿ ਅੰਕੜੇ ਜਾਰੀ ਹੋਣ ਦੇ ਇੱਕ ਦਿਨ ਪਹਿਲਾਂ ਦੇ ਰਿਕਾਰਡ ਨਾਲੋਂContinue Reading

 ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨਵੀ ਪੁਲਿਸ ਅਤੇ ਏਜੰਸੀਆਂ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਵਿੱਚ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੀਰਵਾਰ ਨੂੰ ਪਲਿਮਥ ਦੇ ਸਮੁੰਦਰੀ ਤੱਟ ‘ਤੇ ਇੱਕ ਵੱਡੀ ਕਿਸ਼ਤੀ ਵਿੱਚੋਂ ਅਧਿਕਾਰੀਆਂ ਵੱਲੋਂ ਕੋਕੀਨ ਦਾ ਜਖੀਰਾ ਜ਼ਬਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਨਸ਼ਿਆਂ ਦੇ ਕਾਰੋਬਾਰ ਵਿੱਚ ਪਏ ਲੋਕ ਨਸ਼ਿਆਂ ਦੀ ਤਸਕਰੀ ਲਈ ਤਰ੍ਹਾਂ ਤਰ੍ਹਾਂ ਦੇ ਜੁਗਾੜ ਲਾਉਂਦੇ ਹਨ । ਅਜਿਹਾ ਹੀ ਇੱਕ ਜੁਗਾੜ ਨਕਲੀ ਜਸਟ ਈਟ ਕਰਮਚਾਰੀ ਬਣ ਕੇ ਲੰਡਨ ਵਿੱਚ ਲਾਇਆ ਜਾ ਰਿਹਾ ਸੀ। ਜਿਸ ਵਿੱਚ ਸ਼ੁੱਕਰਵਾਰ ਨੂੰ ਫੂਡ ਡਿਲੀਵਰੀ ਕੰਪਨੀ ਜਸਟ ਈਟ ਦੀ ਜੈਕਟ ਪਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ‘ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ’ ਅਤੇ ‘ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ’ ਵਰਚੁਅਲ ਢੰਗ ਨਾਲ ਸੂਬਾ ਵਾਸੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ’ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤContinue Reading

ਹੁਸ਼ਿਆਰਪੁਰ, (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਵਪਾਰੀਆਂ ਦੀਆਂ ਮੁਸ਼ਕਲਾਂ ਉਨਾਂ ਦੀ ਆਪਣੀ ਜਗਾਂ ਉਤੇ ਹੀ ਸੁਣਨ ਅਤੇ ਇਸ ਦੇ ਮੌਕੇ ਉਤੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵੱਲੋਂ ਡਿਵੀਜ਼ਨ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਫੈਸਲਾ ਚੇਅਰਮੈਨ ਪੁਨੀਤ ਸੈਣੀ ਪਿੰਟਾ ਵੱਲੋਂ ਬੋਰਡ ਦੀ ਸੱਦੀ ਮੀਟਿੰਗ ਵਿੱਚ ਕੀਤਾ ਗਿਆ। ਅੱਜ ਇਥੇ ਪੰਜਾਬ ਭਵਨ ਵਿਖੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਪੱਤਰ ਲਿਖ ਕੇ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਰੱਖੇ ਗਏ ਨਾਵਾਂ ਨੂੰ ਹਟਾਉਣ ਅਤੇ ਦਫ਼ਤਰੀ ਕੰਮ-ਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕਰਨ ਸਬੰਧੀ ਸਰਕਾਰContinue Reading