ਅੰਮਿ੍ਰਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼
ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਮੱਛੀ ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਚਵਿੰਡਾ ਕਲਾਂ, ਅੰਮਿ੍ਰਤਸਰ ਵਜੋਂ ਹੋਈ ਹੈ, ਨੂੰ ਹੈਰੋਇਨ ਦੀ 40 ਕਿਲੋ ਖੇਪ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠContinue Reading






























