News (Page 233)

ਗਲਾਸਗੋ/ ਕਾਰਡਿਫ (ਮਨਦੀਪ ਖੁਰਮੀ ਹਿੰਮਤਪੁਰਾ) ਅਫਗਾਨਿਸਤਾਨ ਵਿੱਚ ਤਾਲਿਬਾਨ ਦੁਆਰਾ ਸੱਤਾ ‘ਤੇ ਕਾਬਜ਼ ਹੋਣ ਦੇ ਬਾਅਦ ਯੂਕੇ ਸਰਕਾਰ ਦੁਆਰਾ ਹਜਾਰਾਂ ਅਫਗਾਨੀ ਲੋਕਾਂ ਨੂੰ ਉੱਥੋਂ ਸੁਰੱਖਿਅਤ ਕੱਢ ਕੇ ਲਿਆਂਦਾ ਗਿਆ ਹੈ। ਇਸੇ ਹੀ ਸਹਾਇਤਾ ਦੇ ਤਹਿਤ ਪਹਿਲੇ ਅਫਗਾਨ ਸ਼ਰਨਾਰਥੀ ਵੇਲਜ਼ ਪਹੁੰਚੇ ਹਨ। ਇਸ ਸਬੰਧੀ ਵੇਲਜ਼ ਸਰਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ 8,000 ਤੋਂ ਵੱਧ ਲੋਕ ਬੁੱਧਵਾਰ ਨੂੰ ਕੋਵਿਡ ਦੇ ਕਾਰਨ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਰਹੇ ਦਰਜ ਹੋਏ ਹਨ। ਇਹ ਅੰਕੜਾ ਪਿਛਲੇ ਲਗਭਗ ਛੇ ਮਹੀਨਿਆਂ ਦਾ ਸਭ ਤੋਂ ਜਿਆਦਾ ਹੈ। ਇਸ ਸਬੰਧੀ ਸਿਹਤ ਮਾਹਰ ਫਿਰ ਤੋਂ ਵਾਇਰਸ ਦੀ ਲਾਗ ਫੈਲਣ ਸਬੰਧੀ ਚਿੰਤਾ ਵਿੱਚ ਹਨ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਪ੍ਰਸ਼ਾਸਨ ਦੀ ਕੋਵਿਡ -19 ਟੀਕਾਕਰਣ ਮੁਹਿੰਮ ਨੂੰ ਹੋਰ ਕਾਰਗਰ ਬਣਾਉਣ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨਾਂ ਨੇ ਕਿਰਤ ਵਿਭਾਗ ਦੇ ਨਵੇਂ ਨਿਯਮ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਨਾਂ ਕਾਰੋਬਾਰੀ ਅਦਾਰਿਆਂ ਲਈ ਆਪਣੇ ਸਾਰੇ ਮੁਲਾਜ਼ਮਾਂ ਦਾ ਕੋਵਿਡ-19 ਤੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਚ ਭਾਰਤੀ ਮੂਲ ਦੇ ਅਮਰੀਕੀ ਉਬੇਰ ਡਰਾਈਵਰ ਕੁਲਦੀਪ ਸਿੰਘ ਦੀ ਕਥਿੱਤ ਤੌਰ ‘ਤੇ ਇਕ 15 ਸਾਲਾ ਲੜਕੇ ਵੱਲੋਂ ਹੱਤਿਆ ਕਰ ਦਿੱਤੀ ਗਈ। ਕੁਲਦੀਪ ਸਿੰਘ ਨੂੰ ਉਸ ਦੀ ਟੈਕਸੀ ਵਿਚ ਗੋਲੀ ਮਾਰੀ ਗਈ ਤੇ ਉਹ ਹਸਪਤਾਲ ਵਿਚ ਦਮ ਤੋੜ ਗਿਆ। ਪ੍ਰਾਪਤ ਵੇਰਵੇ ਅਨੁਸਾਰ ਉਸ ਦੀ ਟੈਕਸੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾ-ਨੀ ਲੁਧਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨਾਂ ਦਾ ਬੀਤੀ ਦੇਰ ਰਾਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ 63 ਵਰਿਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ​ਸੂਬਾ ਸਰਕਾਰ ਵੱਲੋਂ ਚਲਾਈ ਗਈ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਵੀਰਵਾਰ ਤੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਅਤੇ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜਪੁਰ ਸ਼ਹਿਰ ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਕੰਪਨੀਆਂ ਜਿਵੇਂ ਟੈੱਕ ਮਹਿੰਦਰਾ, ਬਰਾੜ ਹੰਡਾਈ/ਮਹਿੰਦਰਾ, ਭਾਰਤੀ ਐਕਸ਼ਾ, ਆਈਸੀਆਈ ਬੈੱਕ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਮੁੰਬਈ ਦੇ ਉਪ ਚੇਅਰਮੈਨ ਚੁਣੇ ਗਏ । ਮੁੰਬਈ ਵਿਖੇ ਹੋਏ ਨੈਸ਼ਨਲ ਫੈਡਰੇਸ਼ਨ ਦਾ ਆਮ ਇਜਲਾਸ ਵਿੱਚ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਕਮਲਦੀਪ ਸਿੰਘ ਸੈਣੀ ਨੂੰ ਫੈਡਰੇਸ਼ਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ। ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਝੋਨੇ ਦੀ ਵਢਾਈ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧਾਂ ਤਹਿਤ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਲਾਲ ਸ਼੍ਰੇਣੀ ਵਾਲੇ ਦਸ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ 4000 ਤੋਂ ਵੱਧ ਮਾਮਲੇ ਸਾਹਮਣੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ ਨੂੰ ਸਮਰਪਿਤ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਸ੍ਰੀ. ਵਿਨੀਤ ਕੁਮਾਰContinue Reading