News (Page 234)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਰਾਸ਼ਟਰਪਤੀ ਜੋ ਬਾਈਡਨ ਨੇ ਈਡਾ ਤੂਫਾਨ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਵਾਤਾਵਰਣ ਤਬਦੀਲੀ ਦੀ ਸਮੱਸਿਆ ਬਹੁਤ ਭਿਆਨਕ ਰੂਪ ਧਾਰਨਾ ਕਰਦੀ ਜਾ ਰਹੀ ਹੈ ਤੇ ਅੱਜ ਇਹ ਹਰ ਵਿਅਕਤੀ ਦੀ ਸਮੱਸਿਆ ਬਣ ਚੁੱਕੀ ਹੈ। ਉਨਾਂ ਕਿਹਾ ਕਿ ਈਡਾ ਤੂਫਾਨ ਵੱਲੋਂ ਮਚਾਈ ਤਬਾਹੀ ਇਸ ਦੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕਾਂਗਰਸ ਸਰਕਾਰ ਦੇ ਦੋ ਬਾਗੀ ਮੰਤਰੀਆਂ ਤ੍ਰਿਪਤ ਰਾਜਿੰਦਰ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਟਾਲਾ ਨੂੰ ਜ਼ਿਲ੍ਹਾ ਬਨਾਉਣ ਦੀ ਮੰਗ ਉਪਰੰਤ ਹੁਣ ਖੰਨਾ ਨੂੰ ਵੀ ਜ਼ਿਲ੍ਹਾ ਬਨਾਉਣ ਦੀ ਮੰਗ ਉੱਠਣ ਲੱਗੀ ਹੈ। ਮੁੱਖ ਮੰਤਰੀ ਬਨਣ ਤੋਂ ਪਹਿਲਾ ਖੰਨਾ ਨੂੰ ਜ਼ਿਲ੍ਹਾ ਬਨਾਉਣ ਦਾ ਐਲਾਨ ਕਰਕੇ ਗਏContinue Reading

ਖੰਨਾ(ਪਰਮਜੀਤ ਸਿੰਘ ਧੀਮਾਨ) – ਕੱਲ੍ਹ ਇਥੋਂ ਦੇ ਨੇੜਲੇ ਪਿੰਡ ਭੱਟੀਆ ਵਿਖੇ ਇਕ ਵਿਅਕਤੀ ਦੀ ਮੌਤ ਨੂੰ ਦਿਲ ਦਾ ਦੌਰਾ ਦੱਸਣ ਦੀ ਕੋਸ਼ਿਸ਼ ਕੀਤੀ ਗਈ, ਪ੍ਰਤੂੰ ਅੰਤਿਮ ਸੰਸਕਾਰ ਤੋਂ ਪਹਿਲਾ ਨਹਾਉਣ ਦੀ ਤਿਆਰੀ ਸਮੇਂ ਜਦੋਂ ਮ੍ਰਿਤਕ ਦੇ ਗਲੇ ’ਤੇ ਨਿਸ਼ਾਨ ਮਿਲੇ ਤਾਂ ਹੰਗਾਮਾ ਹੋ ਗਿਆ। ਮ੍ਰਿਤਕ ਦੀ ਪਤਨੀ ’ਤੇ ਹੱਤਿਆ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰ ਦੀਆ ਹਦਾਇਤਾਂ ਅਨੁਸਾਰ ਪੀ.ਜੀ.ਆਈ ਚੰਡੀਗੜ੍ਹ ਦੀ ਟੀਮ ਵਲੋਂ ਡੇ-ਨੁਲਮ ਸਕੀਮ ਤਹਿਤ ਸਟਰੀਟ ਵੈਂਡਰ (ਰੇਹੜੀ ਚਾਲਕ) ਨੂੰ 4 ਦਿਨਾਂ ਸਿਖਲਾਈ ਪ੍ਰੋਗਰਾਮ ਅਧੀਨ ਦਫ਼ਤਰ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਤੇ ਪਹਿਲੇ ਦਿਨ 40 ਸਟਰੀਟ ਵੈਂਡਰਾ ਨੂੰ ਉਨ੍ਹਾਂ ਦੇ ਕਿੱਤੇ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂContinue Reading

ਫ਼ਿਰੋਜ਼ਪੁਰ (ਮੀਡੀਆ ਬਿਊਰੋ) ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਨਵੀਨਰ ਹਰਭਗਵਾਨ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਾਂਝਾ ਫਰੰਟ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਆਉਣ ਵਾਲੇ ਸੰਘਰਸ਼ ਤੇ ਵਿਚਾਰ ਚਰਚਾ ਕੀਤੀ । ਮੀਟਿੰਗ ਵਿੱਚ 11 ਸਤੰਬਰ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ ਤਾਂ ਕਿ 1965 ਦੀ ਭਾਰਤ-ਪਾਕਿ ਜੰਗ ਦੇ ਪਰਮਵੀਰ ਚੱਕਰ ਜੇਤੂ ਕੰਪਨੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਵਿੱਚ ਇੱਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟਿ੍ਰਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਅਤੇ ਟੀਬੀ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ​ਪੰਜਾਬ ਦੇੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿੱਚ ਆਰੰਭ ਗਈ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਪੂਰੀ ਤਰਾਂ ਕਾਇਆ-ਕਲਪ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਫ਼ਾਈਲਾਂ ਲੈ ਕੇ ਖੁਦ ਦਫ਼ਤਰ ਜਾਣਾ ਪੈਂਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਾਉਂਦਿਆਂ ਸਬੰਧਤ ਕੰਪਨੀ ਨੂੰ ਸਫ਼ਾਈ ਕਰਮਚਾਰੀਆਂ ਨੂੰ ਡੀ.ਸੀ. ਰੇਟ ਮੁਤਾਬਕ ਤਨਖ਼ਾਹਾਂ ਤੇ ਬਣਦਾ ਬਕਾਇਆ ਦੇਣ, ਈ.ਪੀ.ਐੱਫ ਦੀContinue Reading

ਚੰਡੀਗੜ੍ਹ(ਮੀਡੀਆ ਬਿਊਰੋ). : ਸਟਾਰ ਭਾਰਤੀ ਗੋਲਫਰ ਜੀਵ ਮਿਲਖਾ ਸਿੰਘ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਹ ਦਸ ਸਾਲ ਦਾ ਦੁਬਈ ਗੋਲਡਨ ਵੀਜ਼ਾ ਹਾਸਲ ਕਰਨ ਵਾਲੇ ਦੁਨੀਆ ਦੇ ਪਹਿਲੇ ਪ੍ਰੋਫੈਸ਼ਨਲ ਗੋਲਫਰ ਬਣ ਗਏ। ਜੀਵ ਦਾ ਦੁਬਈ ਨਾਲ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਨੇ ਇੱਥੇ ਕਈ ਟੂਰਨਾਮੈਂਟ ਵਿਚ ਹਿੱਸਾ ਲਿਆ।ਜੀਵ ਨੇ ਕਿਹਾContinue Reading