News (Page 235)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਤੇ ਨਿਊਜਰਸੀ ਸਮੇਤ ਅਮਰੀਕਾ ਦੇ 6 ਰਾਜਾਂ ਵਿਚ ਲਿਡਾ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਤੇ ਤੇਜ ਪੈ ਰਹੀ ਬਾਰਿਸ਼ ਨੇ ਹਾਲਾਤ ਹੋਰ ਮੁਸ਼ਿਕਲ ਬਣਾ ਦਿੱਤੇ ਹਨ। ਜਿਨਾਂ 4 ਹੋਰ  ਰਾਜਾਂ ਵਿਚ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਉਨਾਂ ਵਿਚ ਪੈਨਸਿਲਵੇਨੀਆ,ਮੈਰੀਲੈਂਡ, ਕੋਨੈਕਟੀਕਟ ਤੇ ਵਰਜੀਨੀਆ ਸ਼ਾਮਿਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਦਾ ਸਰਵੇਖਣ ਕੀਤਾ ਗਿਆ । ਇਸ ਮੌਕੇ ਜੇਲ੍ਹ ਸੁਪਰਡੰਟ ਸ਼੍ਰੀ ਸੁਰਿੰਦਰ ਸਿੰਘ, ਡਿਪਟੀ ਸੁਪਰਡੰਟContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਫਿਰੋਜ਼ਪੁਰ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿਵਲ ਸਰਜਨ ਅਤੇ ਸਬੰਧਿਤ ਡਾਕਟਰਾਂ ਤੋਂ ਸਿਵਲ ਹਸਪਤਾਲ ਵੱਲੋਂ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)  – ਸਥਾਨਕ ਦਿੱਲੀ-ਅੰਮ੍ਰਿਤਸਰ ਹਾਈਵੇ ਤੇ ਲੱਗੇ ਸਾਈਨ ਬੋਰਡਾਂ ਤੇ ਲਿਖੇ ਇਲਾਕਿਆਂ ਦੇ ਗਲਤ ਨਾਵਾਂ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਰਾਸ਼ਟਰੀ ਤੇ ਰਾਜ ਮਾਰਗਾਂ ਤੇ ਲੱਗੇ ਉਕਤ ਬੋਰਡ ਜੋ ਰਾਹਗੀਰਾਂ ਦਾ ਰਾਹ ਦਸੇਰਾ ਬਣਦੇ ਹਨ, ਉਨ੍ਹਾਂ ਤੇ ਲਿਖੇ ਇਲਾਕਿਆਂ ਦੇ ਨਾਂਅ ਪੜ੍ਹਣ ਵਾਲੇ ਵਿਅਕਤੀ ਇਕ ਵਾਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੋਂ ਦੀ ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਵੱਲੋਂ ਕਰਮਜੀਤ ਸਿੰਘ ਸਿਫ਼ਤੀ ਦੀ ਅਗਵਾਈ ਹੇਠਾਂ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਦਾ ਅਰੰਭ ਹਰਭਜਨ ਸਿੰਘ ਜੱਸੋਵਾਲ ਨੇ ਡਾ. ਭੀਮ ਰਾਓ ਅੰਬੇਦਕਰ ਦਾ ਗੀਤ ਗਾ ਕੇ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੂੰ ਸਨਮਾਨਿਤ ਕਰਦਿਆਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਕਰੀਬ ਚਾਰ ਦਹਾਕਿਆਂ ਪਿਛੋਂ ਨਗਰ ਕੌਂਸਲ ਖੰਨਾ ਦਾ ਪ੍ਰਧਾਨ ਇਸ ਵਾਰ ਅਨੂਸੂਚਿਤ ਜਾਤੀ ਸ਼੍ਰੇਣੀਆਂ ਵਿਚੋਂ ਜਿੱਤ ਕੇ ਆਏ ਕਾਂਗਰਸੀ ਕੌਂਸਲਰ ਕਮਲਜੀਤ ਸਿੰਘ ਲੱਧੜ ਨੂੰ ਬਣਾਇਆ ਗਿਆ, ਪਰ ਇੰਝ ਜਾਪਦਾ ਹੈ ਕਿ ਇਸ ਇਲਾਕੇ ਦੇ ਵਿਧਾਇਕ ਅਤੇ ਹੋਰ ਆਗੂਆਂ ਦੀ ਇਹ ਇਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ (ਏ ਆਈ ਓ) ਵੱਲੋਂ ਗਲਾਸਗੋ ਵਿਖੇ ਭਾਰਤ ਦੇ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਇੰਡੀਆ ਡੇਅ ਮਨਾਇਆ ਗਿਆ। ਸਮਾਗਮ ਦੌਰਾਨ ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਸ਼੍ਰੀ ਬਿਜੇ ਸੇਲਵਰਾਜ ਅਤੇ ਹੈੱਡ ਆਫ ਚਾਂਸਰੀ ਸੱਤਿਆਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਅੰਕਨਾContinue Reading

ਗਲਾਸਗੋ/ ਸਮੈਦਿਕ (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ)- ਯੂਕੇ ਦੇ ਸ਼ਹਿਰ ਸਮੈਦਿਕ ਦੀ ਇੱਕ ਦੁਕਾਨ ਵਿੱਚੋਂ ਵੱਖ ਵੱਖ ਪ੍ਰਮੁੱਖ ਬਰਾਡਾਂ ਦੇ ਨਾਮ ਦੀ ਆੜ ਹੇਠ ਵੇਚਿਆ ਜਾ ਰਿਹਾ ਤਕਰੀਬਨ 1 ਮਿਲੀਅਨ ਪੌਂਡ ਦਾ ਨਕਲੀ ਸਮਾਨ ਜ਼ਬਤ ਕੀਤਾ ਗਿਆ ਹੈ। ਪ੍ਰਸਿੱਧ ਬਰਾਂਡ ਜਿਵੇ ਕਿ ਗੁਚੀ, ਲੂਇਸ ਵਿਟਨ ਅਤੇ ਬੀ ਐਮ ਡਬਲਯੂ ਆਦਿ Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਹਜਾਰਾਂ ਬੰਦੂਕ ਰੱਖਣ ਵਾਲੇ ਲੋਕਾਂ ਦੀ ਜਾਣਕਾਰੀ ਦੇ ਇੰਟਰਨੈੱਟ ‘ਤੇ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਉਹਨਾਂ ਦਾ ਨਾਮ ਅਤੇ ਪਤੇ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਅਨੁਸਾਰ ਯੂਕੇ ਦੇ 110,000 ਤੋਂ ਵੱਧ ਬੰਦੂਕ ਮਾਲਕਾਂ ਦੇ ਨਾਮ ਅਤੇ ਘਰ ਦੇ ਪਤੇ ਆਨਲਾਈਨ ਲੀਕ ਹੋContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਕੋਰੋਨਾ ਮਹਾਂਮਾਰੀ ਅਤੇ ਬ੍ਰੈਕਸਿਟ ਤਬਦੀਲੀ ਕਾਰਨ ਜਿਆਦਾਤਰ ਕਾਰੋਬਾਰ ਪ੍ਰਭਾਵਿਤ ਹੋਣ ਦੇ ਨਾਲ ਵੱਡੇ ਪੱਧਰ ‘ਤੇ ਟਰੱਕ ਡਰਾਈਵਰਾਂ ਦੀ ਘਾਟ ਵੀ ਪੈਦਾ ਹੋਈ ਹੈ, ਜੋ ਕਿ ਦੇਸ਼ ਵਿੱਚ ਗੁਆਂਢੀ ਮੁਲਕਾਂ ਵਿੱਚੋਂ ਵਸਤਾਂ ਦੇ ਆਯਾਤ- ਨਿਰਯਾਤ ਦਾ ਧੁਰਾ ਹਨ। ਪਰ ਇਸ ਪੈਦਾ ਹੋਈ ਡਰਾਈਵਰਾਂ ਦੀ ਘਾਟContinue Reading