News (Page 237)

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਕੋਰੋਨਾ ਵਾਇਰਸ ਪਾਬੰਦੀਆਂ ਨੂੰ ਹਟਾਏ ਜਾਣ ਦੇ ਬਾਅਦ ਫਿਰ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਦੇਸ਼ ਵਿੱਚ ਰੋਜ਼ਾਨਾ ਦੀਆਂ ਕੋਵਿਡ ਮੌਤਾਂ ਦੀ ਗਿਣਤੀ ਛੇ ਮਹੀਨਿਆਂ ਵਿੱਚ ਪਹਿਲੀ ਵਾਰ 200 ਨੂੰ ਪਾਰ ਕਰ ਗਈ ਹੈ। ਯੂਕੇ ਵਿੱਚ 1 ਸਤੰਬਰ ਨੂੰ ਜਾਰੀ ਕੋਰੋਨਾ ਅੰਕੜਿਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਸਰਕਾਰ ਵੱਲੋਂ ਨਾਈਟ ਕਲੱਬਾਂ ਅਤੇ ਵੱਡੇ ਪੱਧਰ ਦੇ ਸਮਾਗਮਾਂ ਵਿੱਚ ਦਾਖਲ ਹੋਣ ਲਈ ਕੋਰੋਨਾ ਵੈਕਸੀਨ ਦੇ ਸਬੂਤ ਵਜੋਂ ਵੈਕਸੀਨ ਪਾਸਪੋਰਟ ਦਿਖਾਉਣੇ ਜਰੂਰੀ ਕੀਤੇ ਜਾਣਗੇ। ਇਸ ਲਈ ਹੋਲੀਰੂਡ ‘ਚ ਅਗਲੇ ਹਫਤੇ ਵੋਟਿੰਗ ਕੀਤੀ ਜਾਵੇਗੀ। ਇਸ ਸਬੰਧੀ ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਬੁੱਧਵਾਰ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬਹੁਤ ਸਾਰੇ ਪੰਜਾਬੀ, ਸਿੱਖਿਆ ਜਾਂ ਕੁਝ ਹੋਰ ਮਹੱਤਵਪੂਰਣ ਕਾਰਨਾਂ ਕਰਕੇ ਵਿਦੇਸ਼ੀ ਯਾਤਰਾ ਕਰਦੇ ਰਹਿੰਦੇ ਹਨ ਅਤੇ ਮਹਾਂਮਾਰੀ ਦੇ ਇਸ ਦੌਰ ਵਿੱਚ ਅੰਤਰਰਾਸ਼ਟਰੀ ਯਾਤਰਾ ਸਿਰਫ਼ ਕੋਵਿਡ ਸਬੰਧੀ ਪੂਰਵ ਸ਼ਰਤਾਂ ਜਿਵੇਂ ਕਿ ਕੋਵਿਡ ਦੀ ਨੈਗਟਿਵ ਟੈਸਟ ਰਿਪੋਰਟ ਜਾਂ ਟੀਕਾਕਰਣ ਸਰਟੀਫਿਕੇਟ ਨਾਲ ਸੰਭਵ ਹੈ। ਅੰਤਰਰਾਸ਼ਟਰੀ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਚੌਥਾ ਪੋਸ਼ਣ ਮਾਹ ਸਤੰਬਰ ਮਹੀਨੇ ਵਿੱਚ ਸੂਬੇ ਭਰ ਵਿੱਚ ਜਨ ਅੰਦੋਲਨ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਵੱਖ-ਵੱਖ ਥਾਵਾਂ ਉਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅੱਜ ਇੱਥੇ ਜਾਰੀ ਪ੍ਰੈੱਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿਖਿੱਆ ਵਿਭਾਗ ਨੇ ਵੱਖ ਵੱਖ ਵਜ਼ੀਫਾ ਸਕੀਮਾਂ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਜ਼ਿਲਾ ਮੁਹਾਲੀ ਨੇ ਅੱਜ ਆਪਣੀ ਕੁੱਲ ਬਾਲਗ ਆਬਾਦੀ ਤੋਂ ਵੱਧ 26 ਹਜ਼ਾਰ ਹੋਰ ਲੋਕਾਂ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਗਾ ਕੇ ਇਤਿਹਾਸ ਰਚ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 2011 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਵਿੱਚ ਸ਼ਾਮਲ ਕੀਤੇ ਜਨਸੰਖਿਆContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕੀ ਸੂਬੇ ਲੁਈਸਿਆਨਾ ‘ਚ ਤੂਫਾਨ ਇਡਾ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੈ। ਇਸ ਸੰਕਟ ਦੀ ਘੜੀ ‘ਚ ਤੂਫ਼ਾਨ ਪ੍ਰਭਾਵਿਤ ਖੇਤਰਾਂ ‘ਚ ਚੱਲ ਰਹੇ ਰਾਹਤ ਯਤਨਾਂ ‘ਚ ਸਹਾਇਤਾ ਕਰਨ ਲਈ ਕੈਲੀਫੋਰਨੀਆ ਦੀ ਕਾਉੰਟੀ ਫਰਿਜ਼ਨੋ ‘ਚੋਂ ਰੈੱਡ ਕਰਾਸ ਸੰਸਥਾ ਦੇ ਮੈਂਬਰ ਲੁਈਸਿਆਨਾ ਪਹੁੰਚੇ ਹਨ। ਫਰਿਜ਼ਨੋ ਰੈੱਡ ਕਰਾਸ ਦੀ ਵਲੰਟੀਅਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਨ ਸੰਬੰਧੀ ਰਾਮਗੜ੍ਹੀਆ ਕੌਂਸਲ ਯੂਕੇ ਵੱਲੋਂ ਹਰ ਸਾਲ ਕਿਸੇ ਵੱਖਰੇ ਮੁਲਕ ਵਿੱਚ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ ਦੀ ਕਾਨਫਰੰਸ ਦੇ ਪ੍ਰਬੰਧਾਂ ਦੀ ਸੇਵਾ ਸਕਾਟਲੈਂਡ ਦੀ ਝੋਲੀ ਵਿੱਚ ਪਈ ਸੀ। ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਆਪਣੀContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਦੋ ਖੇਤਰ ਯੂਰਪ ਭਰ ‘ਚੋਂ ਕੋਰੋਨਾ ਲਾਗ ਦੇ ਕੇਸਾਂ ‘ਚ ਮੋਹਰੀ ਮੰਨੇ ਗਏ ਹਨ। ਵਿਸ਼ਵ ਸਿਹਤ ਸੰਗਠਨ (ਡਬਲਯੂ ਐਚ ਓ) ਦੇ ਅਨੁਸਾਰ ਸਕਾਟਲੈਂਡ ਦੇ ਗਲਾਸਗੋ ਅਤੇ ਲਾਨਾਰਕਸ਼ਾਇਰ ਯੂਰਪ ਦੇ ਦੋ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਇਲਾਕੇ ਹਨ। ਇਨ੍ਹਾਂ ਦੋਵੇਂ ਸਕਾਟਿਸ਼ ਖੇਤਰਾਂ ‘ਚ ਪ੍ਰਤੀ ਵਿਅਕਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪਿੰਡ ਅੱਚਰਵਾਲ (ਲੁਧਿਆਣਾ) ਵਿਖੇ ਹਰ ਸਾਲ ਕੂਕਾ ਲਹਿਰ, ਗ਼ਦਰ ਲਹਿਰ ਤੇ ਕਮਿਊਨਿਸਟ ਇਨਕਲਾਬੀ ਲਹਿਰ ਦੇ ਸ਼ਹੀਦ ਅਮਰ ਸਿੰਘ ਅੱਚਰਵਾਲ ਦੀ ਯਾਦ ‘ਚ ਲੱਗਦੇ ਦੇਸ਼ ਭਗਤਾਂ ਦੇ ਮੇਲੇ ਦੀ ਸੰਚਾਲਕ ਦੇਸ਼ ਭਗਤ ਯਾਦਗਾਰ ਕਮੇਟੀ, ਅੱਚਰਵਾਲ ਦੇ ਵਫ਼ਦ ਦਾ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਨੂੰ ਮੇਲੇ ‘ਚ ਸ਼ਾਮਲContinue Reading