News (Page 239)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ 16 ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਇਹ ਖੇਡ ਕਿੱਟਾਂ ਜ਼ਿਲਾ ਲੁਧਿਆਣਾ ਦੇ ਸਾਹਨੇਵਾਲ ਹਲਕੇ ਦੇ ਪਿੰਡ ਬਲੀਏਵਾਲ, ਮਿਆਣੀ, ਰਤਨਗੜ, ਫ਼ਤਹਿਗੜ ਜੱਟਾਂ, ਫ਼ਤਹਿਗੜ ਗੁੱਜਰਾਂ, ਜਿਓਣੇਵਾਲ, ਬੂਥਗੜ, ਕਾਲਸਾ ਕਲਾਂ, ਕਾਲਸਾ ਖ਼ੁਰਦ, ਹਾਦੀਵਾਲ, ਸੱਤੇਆਣਾ, ਭੂਪਨਾ, ਘੁਮਾਣਾ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼੍ਰੀ ਰਵੀ ਸ਼ੰਕਰ ਝਾਅ ਨੇ ਪੰਜਾਬ ਰਾਜ ਭਵਨ ਵਿਖੇ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੂੰ ਅਹੁਦੇ ਦੀ ਸਹੁੰ ਚੁਕਾਈ।ਇਸ ਮੌਕੇ ਸਟੇਜ ’ਤੇ ਹਰਿਆਣਾ ਦੇ ਰਾਜਪਾਲ, ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਪੁੱਛੇ ਸਵਾਲਾਂ ਦਾ ਕਰਾਰਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਮ.ਐਲ.ਖੱਟਰ ਦੇ ਦਾਅਵਿਆਂ ਨੂੰ ਖਾਰਜ ਕੀਤਾ ਅਤੇ ਇਸ ਨੂੰ ਭਾਜਪਾ ਆਗੂ ਵੱਲੋਂ ਆਪਣੀ ਸਰਕਾਰ ਵੱਲੋਂ ਕਿਸਾਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਨਾਲ ਅਗਾਊਂ ਨਜਿੱਠਣ ਲਈ ਮਿਸ਼ਨ ਫਤਹਿ 2.0 ਤਹਿਤ ਸੂਬੇ ਵਿੱਚ ਬਣਾਏ ਗਏ 15000 ਕੋਰੋਨਾ ਵਲੰਟੀਅਰਾਂ ਨੂੰ ਸਿਖਲਾਈ ਦੇਣ ਵਾਸਤੇ ਮਾਸਟਰ ਟਰੇਨਰ ਵਲੰਟੀਅਰਾਂ ਨੂੰ ਅੱਜ ਮੋਹਾਲੀ ਵਿਖੇ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਦੌਰਾਨ ਕੋਵਿਡ ਤੋਂ ਇਹਤਿਆਤ ਅਤੇ ਜਾਗਰੂਕ ਕਰਨ ਲਈ ਵਿਸ਼ੇਸ਼ੀਕ੍ਰਿਤ ਟ੍ਰੇਨਿੰਗ ਦਿੱਤੀ ਗਈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਇੱਕ ਵੱਡਾ ਚੋਣ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਜੋ ਕਿ 1500 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ, ਦੀ ਵੰਡ ਦੀ ਸ਼ੁਰੂਆਤ ਕੀਤੀ। ਇਹ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਪਹਿਲਾਂ ਦਿੱਤੀ ਜਾਂਦੀ 500 ਰੁਪਏ ਪ੍ਰਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)– ਸਕਾਟਲੈਂਡ ਵਿੱਚ ਹੁੰਦੀਆਂ ਮੌਤਾਂ ਦੇ ਕਾਰਨਾਂ ਵਿੱਚ ਦਿਲ ਦੀਆਂ ਬਿਮਾਰੀਆਂ ਨੇ ਛੇ ਮਹੀਨਿਆਂ ਦੇ ਵਕਫੇ ਵਿੱਚ ਕੋਰੋਨਾ ਵਾਇਰਸ ਨੂੰ ਪਛਾੜਿਆ ਹੈ। ਇਸ ਸਬੰਧੀ ਅੰਕੜਿਆਂ ਦੇ ਅਨੁਸਾਰ ਸਕਾਟਲੈਂਡ ਵਿੱਚ ਹੁੰਦੀਆਂ ਮੌਤਾਂ ਪਿੱਛੇ ਕੋਰੋਨਾ ਵਾਇਰਸ ਸੱਤਵਾਂ ਕਾਰਨ ਹੈ, ਜਦਕਿ ਦਿਲ ਦੀਆਂ ਬਿਮਾਰੀਆਂ ਪਹਿਲੇ ਸਥਾਨ ‘ਤੇ ਹਨ। ਮਹਾਂਮਾਰੀ ਦੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਆਉਣ ਵਾਲੇ ਯਾਤਰੀ, ਯਾਤਰਾ ਸਬੰਧੀ ਕੋਰੋਨਾ ਨਿਯਮਾਂ ਤਹਿਤ ਪ੍ਰਾਈਵੇਟ ਕੰਪਨੀਆਂ ਦੇ ਕੋਰੋਨਾ ਟੈਸਟ ਦੀ ਵਰਤੋਂ ਕਰ ਸਕਣਗੇ। ਸਕਾਟਲੈਂਡ ਸਰਕਾਰ ਦੁਆਰਾ ਯਾਤਰੀਆਂ ਦੀ ਸਹੂਲਤ ਲਈ ਮਾਨਤਾ ਪ੍ਰਾਪਤ ਪ੍ਰਾਈਵੇਟ ਕੰਪਨੀਆਂ ਨੂੰ ਕੋਰੋਨਾ ਟੈਸਟ ਕਰਨ ਦੀ ਮਨਜੂਰੀ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਹਰੀ ਜਾਂ ਐਂਬਰ ਸੂਚੀ ਵਾਲੇ ਦੇਸ਼ਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਪਿੰਡਾਂ ਦੀਆਂ 60 ਪੰਚਾਇਤਾਂ ਨੂੰ ਲਗਭਗ 9 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਮੁਸਾਫ਼ਰਾਂ ਨੇ ਮਾਸਕ ਨਹੀਂ ਪਾਇਆ ਹੈ ਤਾਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ ਬੱਸਾਂ ਵਿਚ ਐਂਟਰੀ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੇ ਸੀ. ਟੀ. ਯੂ. ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ ਅਤੇContinue Reading