ਪੀਟੀਸੀ ਨੈੱਟਵਰਕ ਖ਼ਿਲਾਫ਼ ਪੁਲੀਸ ਦੀ ਇਕਤਰਫ਼ਾ ਕਾਰਵਾਈ ਖ਼ਿਲਾਫ਼ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਪੱਤਰਕਾਰ
ਜਲੰਧਰ, ਮੀਡੀਆ ਬਿਊਰੋ: ਪੀਟੀਸੀ ਨੈੱਟਵਰਕ ਖ਼ਿਲਾਫ਼ ਮੁਹਾਲੀ ਵਿੱਚ ਦਰਜ ਕੀਤੇ ਗਏ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਪੂਰੇ ਸੂਬੇ ਵਿਚ ਜ਼ੋਰ ਫੜਦੀ ਜਾ ਰਹੀ ਹੈ। ਇਸੇ ਕੜੀ ਵਿਚ ਅੱਜ ਜਲੰਧਰ ਦੇ ਸੀਨੀਅਰ ਪੱਤਰਕਾਰਾਂ ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਲਈ ਡਿਪਟੀ ਕਮਿਸ਼ਨਰ ਨੂੰ ਮੁੱਖContinue Reading





























