News (Page 240)

ਚੰਡੀਗੜ੍ਹ (ਮੀਡੀਆ ਬਿਊਰੋ) ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਦੀ ਵਿਜੀਲੈਂਸ ਵੱਲੋਂ 18 ਅਗਸਤ ਦੀ ਰਾਤ ਨੂੰ ਕੀਤੀ ਗਈ ਗ੍ਰਿਫ਼ਤਾਰੀ ਨੂੰ ਨਾਜਾਇਜ਼ ਹਿਰਾਸਤ ਦੱਸ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 19 ਅਗਸਤ ਦੀ ਦੇਰ ਰਾਤ ਸੈਣੀ ਦੀ ਰਿਹਾਈ ਦੇ ਜਿਹੜੇ ਹੁਕਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸਾ-ਨਿਰਦੇਸਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਿਹਤ ਬਲਾਕ ਮੁਜੱਫਰਪੁਰ ਅਧੀਨ ਪੈਂਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਰਾਜਵਿੰਦਰ ਲਾਖਾ ਦੀ ਅਗਵਾਈ ਵਿਚ ਹੋਈ। ਜਿਸ ਵਿਚ ਕੰਪਿਊਟਰ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪ੍ਰਰਾਪਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਕੰਪਿਊਟਰ ਅਧਿਆਪਕਾਂContinue Reading

ਨਿਊਜ਼ੀਲੈਂਡ (ਮੀਡੀਆ ਬਿਊਰੋ) : ਨਿਊਜ਼ੀਲੈਂਡ ਦੀ ਇੱਕ ਵੈੱਬਸਾਈਟ ਭਾਰਤੀ ਮੰਜੇ ਵੇਚ ਰਹੀ ਹੈ ਤੇ ਇਕ ਮੰਜੇ ਦੀ ਕੀਮਤ ਸੁਣ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਇਹ ਵੈੱਬਸਾਈਟ ਇਕ ਮੰਜਾ 41,000 ਰੁਪਏ ‘ਚ ਵੇਚ ਰਹੀ ਹੈ। ਵੈੱਬਸਾਈਟ ਇਸ ਨੂੰ 800 ਨਿਊਜ਼ੀਲੈਂਡ ਡਾਲਰ ਯਾਨੀ 41,211.85 ਰੁਪਏ ‘ਚ ਵੇਚ ਰਹੀ ਹੈ, ਜਦਕਿ ਭਾਰਤ ਦੇ ਕਿਸੇContinue Reading

ਅੰਮ੍ਰਿਤਸਰ(ਮੀਡੀਆ ਬਿਊਰੋ): ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਮੁਲਤਵੀ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰ ਲਿਆ ਹੈ। ਇਸ ਤੋਂ ਪਹਿਲਾਂ ਭਾਈ ਮੰਡ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਤੇContinue Reading

ਕਰਨਾਲ (ਮੀਡੀਆ ਬਿਊਰੋ)- ਹਰਿਆਣਾ ਦੇ ਕਰਨਾਲ ‘ਚ ਮਹਾਪੰਚਾਇਤ ‘ਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਕਿਸਾਨ ਆਗੂਆਂ ਨੇ ਤਿੰਨ ਮੰਗਾਂ ਰੱਖੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲਾਠੀਚਾਰਜ ਤੋਂ ਬਾਅਦ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਨਾਲ ਹੀ ਜੋ ਕਿਸਾਨContinue Reading

ਨਵੀਂ ਦਿੱਲੀ(ਮੀਡੀਆ ਬਿਊਰੋ)- ਸੁਪਰੀਮ ਕੋਰਟ ਨੇ ਪਹਿਲੀ ਸਤੰਬਰ ਤੋਂ ਖ਼ਾਸ ਕੇਸਾਂ ਦੀ ਨਿਯਮਤ ਸੁਣਵਾਈ ਸ਼ੁਰੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕੋਵਿਡ-19 ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਮੰਗਲਵਾਰ ਤੋਂ ਵੀਰਵਾਰ ਤੱਕ ਵਿਸ਼ੇਸ਼ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਪਿਛਲੇ ਸਾਲ ਮਾਰਚ ਤੋਂ ਕਰੋਨਾ ਮਹਾਮਾਰੀ ਕਾਰਨ ਵੀਡੀਓ ਕਾਨਫਰੰਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਦੀ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂ ‘ਤੇ ਅਪਰਾਧਿਕ ਹਮਲੇ ਦਾ ਬਚਾਅ ਕਰਨ ਲਈ ਪੰਜਾਬ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਐਮ ਐਲ ਖੱਟਰ ਦੀ ਟਿੱਪਣੀ ਨੇ ਉਨ੍ਹਾਂ ਦੀ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਪੂਰੀContinue Reading

ਅੰਮ੍ਰਿਤਸਰ(ਮੀਡੀਆ ਬਿਊਰੋ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਮਵਾਰ ਸਵੇਰੇ ਅੰਮ੍ਰਿਤਸਰ ਦੀ 100 ਫੁੱਟੀ ਰੋਡ ‘ਤੇ ਗੇਟ ਦਾ ਉਦਘਾਟਨ ਕਰਨ ਪਹੁੰਚੇ। ਇਸ ਦੌਰਾਨ ਸਥਾਨਕ ਲੋਕਾਂ ਨੇ ਉਹਨਾਂ ਦਾ ਵਿਰੋਧ ਕੀਤਾ। ਸਖ਼ਤ ਸੁਰੱਖਿਆ ਵਿਚਾਲੇ ਸਿੱਧੂ ਗੇਟ ਦਾ ਉਦਘਾਟਨ ਕਰਕੇ ਚਲੇ ਗਏ। ਇਸ ਦੌਰਾਨ ਉਹਨਾਂ ਨੇ ਕਿਸੇ ਨਾਲContinue Reading

ਜਲੰਧਰ (ਮੀਡੀਆ ਬਿਊਰੋ) ਜਲੰਧਰ ਦੀ ਇੱਕ ਫੈਕਟਰੀ ਵਿਚ ਮਾਮੂਲੀ ਝਗੜੇ ਤੋਂ ਬਾਅਦ ਇੱਕ ਆਦਮੀ ਨੇ ਆਪਣੇ ਨਾਲ ਕੰਮ ਕਰਨ ਵਾਲੀ ਔਰਤ ਉੱਤੇ ਤੇਜ਼ਾਬ ਸੁੱਟ ਦਿੱਤਾ। ਦੋਵੇਂ ਫੋਕਲ ਪੁਆਇੰਟ ‘ਤੇ ਸਥਿਤ ਨਟ-ਬੋਲਟ ਫੈਕਟਰੀ ਵਿਚ ਇਕੱਠੇ ਕੰਮ ਕਰਦੇ ਹਨ। ਇਸ ਬਾਰੇ ਪਤਾ ਲੱਗਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮਾਂ ਨੂੰ ਹਿਰਾਸਤContinue Reading