News (Page 241)

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਬਾਅਦ, ਨਿਊ ਗੋਲਡਨ ਐਵੇਨਿਊ ਵਿਚ ਰਹਿਣ ਵਾਲੇ ਬੂਟਾ ਸਿੰਘ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਸ਼ਨੀਵਾਰ ਨੂੰ ਸਾਬਕਾ ਮੰਤਰੀ ਅਨਿਲ ਜੋਸ਼ੀ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਵਿਚ ਸਾਰਿਆਂ ਦੇ ਸਾਹਮਣੇ ਜੁੱਤੀ ਸੁੱਟ ਦਿੱਤੀ। ਘਟਨਾ ਨੂੰ ਇੰਨਾ ਗੁਪਤ ਰੱਖਿਆ ਗਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਹੁਣ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਹੈ। ਸਿੱਧੂ ਨੇ ਸੋਮਵਾਰ ਸਵੇਰੇ ਕਿਹਾ ਕਿ ਵਿਧਾਨ ਸਭਾ ਦੇ ਇੱਕ ਦਿਨ ਦੇ ਸੈਸ਼ਨ ਨਾਲ ਮਸਲੇ ਹੱਲ ਨਹੀਂ ਹੋਣਗੇ। ਇਹ ਘੱਟੋ ਘੱਟ 5 ਤੋਂ 7Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਕਾਬੁਲ ਹਵਾਈ ਅੱਡੇ ’ਤੇ ਛੇਤੀ ਹੋਰ ਹਮਲਾ ਹੋਣ ਦੀ ਚਿਤਵਾਨੀ ਦੇ ਕੁਝ ਘੰਟਿਆਂ ਬਾਅਦ ਅਮਰੀਕੀ ਫੌਜ ਵੱਲੋਂ ਕੀਤੇ ਹਵਾਈ ਹਮਲੇ ’ਚ ਇਕ ਗੱਡੀ ਜਿਸ ਵਿਚ ਆਤਮਘਾਤੀ ਬੰਬਰ ਸਵਾਰ ਸੀ, ਨਸ਼ਟ ਹੋ ਗਈ। ਅਮਰੀਕੀ ਕਮਾਂਡਰਾਂ ਵੱਲੋਂ ਆਈ.ਐੱਸ.ਆਈ.ਐੱਸ. (ਕੇ) ਦੇ ਆਤਮਘਾਤੀ ਅੱਤਵਾਦੀ ਨੂੰ ਉਸContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) – ਅਫਗਾਨਿਸਤਾਨ ਵਿੱਚ ਕਾਬੁਲ ਏਅਰਪੋਰਟ ਦੇ ਬਾਹਰ ਵੀਰਵਾਰ ਨੂੰ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਅਮਰੀਕੀ ਸਰਵਿਸ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਸਨਮਾਨ ਅਤੇ ਸ਼ਰਧਾਂਜਲੀ ਦੇਣ ਲਈ ਅਮਰੀਕੀ ਕੈਪੀਟਲ ਵਿੱਚ ਰਾਸ਼ਟਰੀ ਝੰਡਿਆਂ ਨੂੰ ਝੁਕਾਇਆ ਗਿਆ। ਕੈਪੀਟਲ ਇਮਾਰਤ, ਵਾਈਟ ਹਾਊਸ ਦੇ ਝੰਡਿਆਂ ਤੋਂ ਇਲਾਵਾ ਨਾਟੋ ਦੇਸਾਂ ਦੇContinue Reading

ਵਾਸ਼ਿੰਗਟਨ (ਮੀਡੀਆ ਬਿਊਰੋ): ਅਫਗਾਨਿਸਤਾਨ ਵਿਚ ਅਮਰੀਕਾ ਦੀ ਸਭ ਤੋਂ ਵੱਡੀ ਮਿਲਟਰੀ ਮੁਹਿੰਮ ਦੀ ਸਮਾਪਤੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਵਿਚਕਾਰ ਅਮਰੀਕਾ ਨੇ ਪਿਛਲੇ 24 ਘੰਟਿਆਂ ਵਿਚ ਕਾਬੁਲ ਹਵਾਈ ਅੱਡੇ ਤੋਂ ਕਰੀਬ 2,000 ਲੋਕਾਂ ਨੂੰ ਬਾਹਰ ਕੱਢਿਆ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਰਾਈਟ ਹਾਊਸ ਨੇ ਦੱਸਿਆ ਕਿContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ ਦੋ ਘੰਟੇ ਲਈ ਪਾਤੜਾਂ ਪਟਿਆਲਾ ਰੋਡ ਜਾਮ ਕੀਤਾ। ਇਸੇ ਦੌਰਾਨ ਧਰਨੇ ਵਿਚ ਸ਼ਾਮਲ ਔਰਤਾਂ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਰੋਹ ਭਰਿਆ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕੀ ਸੂਬੇ ਆਏ ਦਿਨ ਕੁਦਰਤੀ ਆਫਤਾਂ ਦਾ ਸਾਹਮਣਾ ਕਰਦੇ ਹੀ ਰਹਿੰਦੇ ਹਨ। ਜਿੱਥੇ ਇੱਕ ਪਾਸੇ ਕੈਲੀਫੋਰਨੀਆ ਜਿਆਦਾਤਰ ਜੰਗਲੀ ਅੱਗਾਂ ਦਾ ਸਾਹਮਣਾ ਕਰ ਰਿਹਾ ਹੈ, ਉੱਥੇ ਹੀ ਲੁਈਸਿਆਨਾ ਲਈ ਤੂਫਾਨ ਇਡਾ ਦਾ ਖਤਰਾ ਪੈਦਾ ਹੋ ਗਿਆ ਹੈ। ਲੂਈਸਿਆਨਾ ਦੇ ਗਵਰਨਰ ਜੌਨ ਬੇਲ ਐਡਵਰਡਜ਼ ਨੇ ਚੇਤਾਵਨੀ ਦਿੰਦਿਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਕਾਬੁਲ ਹਵਾਈ ਅੱਡੇ ਉਪਰ ਹੋਏ ਧਮਾਕਿਆਂ ਵਿਚ ਸ਼ਹੀਦ ਹੋਣ ਵਾਲੇ ਅਮਰੀਕੀ ਫੌਜੀਆਂ ਵਿਚ ਸੈਕਰਾਮੈਂਟੋ, ਕੈਲੀਫੋਰਨੀਆ ਦੀ ਰਹਿਣ ਵਾਲੀ ਸਾਰਜੈਂਟ ਨਿਕੋਲ ਜੀ ਵੀ ਸ਼ਾਮਿਲ ਹੈ। ਇਕ ਹਫਤਾ ਪਹਿਲਾਂ 23 ਸਾਲਾ ਜੀ ਨੇ ਇੰਸਟਾਗਰਾਮ ਉਪਰ ਆਪਣੀ ਇਕ ਫੋਟੋ ਪਾਈ ਸੀ ਜਿਸ ਵਿਚ ਉਹ ਕਾਬੁਲ ਹਵਾਈ ਅੱਡੇ ਉਪਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਚਿਤਾਵਨੀ ਦਿੱਤੀ ਹੈ ਕਿ ਕਾਬੁਲ ਹਵਾਈ ਅੱਡੇ ਉਪਰ ਬਹੁਤ ਛੇਤੀ ਹਮਲਾ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਅਗਲੇ ਕੁਝ ਘੰਟਿਆਂ ਵਿਚ ਕਾਬੁਲ ਹਵਾਈ ਅੱਡੇ ਨੂੰ ਨਿਸ਼ਾਨ ਬਣਾਇਆ ਜਾ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਵੱਲੋਂ ਇਹ ਚਿਤਾਵਨੀ ਪੈਂਟਾਗਨ ਦੁਆਰਾ ਕਾਬੁਲ ਹਵਾਈContinue Reading