News (Page 243)

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਮੁਰੰਮਤ ਕੀਤੇ ਗਏ ਜਲ੍ਹਿਆਂਵਾਲਾ ਬਾਗ ਸਮਾਰਕ ਨੂੰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਪ੍ਰਤੀਕ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਯਾਦਗਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਮਹੂਰੀ ਢੰਗ ਨਾਲ ਸ਼ਾਂਤਮਈ ਰੋਸ ਪ੍ਰਗਟਾਉਣ ਦੇ ਅਵਾਮ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਅੱਜ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਇਹਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਿਸ (ਪੀਏਪੀ) ਕੈਂਪਸ ਵਿੱਚ ਸੂਬਾ ਪੱਧਰੀ ਅਪਰਾਧ ਸਮੀਖਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਕਾਰਵਾਈ ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂਤੇ ਕੀਤੇ ਗਏ ਹਿੰਸਕ ਹਮਲੇ ਲਈ ਗੁਆਂਢੀ ਰਾਜ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਲਾਠੀਚਾਰਜ ਕਾਰਨ ਜ਼ਖ਼ਮੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਇਕ ਸੰਘੀ ਅਦਾਲਤ ਨੇ ਟਾਈ ਗਾਰਬਿਨ ਨਾਮੀ ਵਿਅਕਤੀ ਨੂੰ ਮਿਸ਼ੀਗਨ ਦੇ ਗਵਰਨਰ ਗਰੈਚਨ ਵਿਟਮਰ ਨੂੰ ਅਗਵਾ ਕਰਨ ਦੀ ਸਾਜਿਸ਼ ਵਿਚ ਸ਼ਾਮਿਲ ਹੋਣ ਦੇ ਮਾਮਲੇ ਵਿਚ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਟਾਈ ਗਾਰਬਿਨ ਉਨਾਂ 6 ਦੋਸ਼ੀਆਂ ਵਿਚ ਸ਼ਾਮਿਲ ਹੈ ਜਿਨਾਂ ਨੇ ਵਿਟਮਰ ਨੂੰ ਅਗਵਾ ਕਰਨ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਫੇਅਰਫੈਕਸ ਕਾਊਂਟੀ, ਵਿਰਜੀਨੀਆ ਨਿਵਾਸੀ ਭਾਰਤੀ ਮੂਲ ਦੀ ਇਕ ਨਵ ਵਿਆਹੁਤਾ ਨੇ ਪੁਲਿਸ ਕੋਲ ਕੀਤੀ ਇਕ ਸ਼ਿਕਾਇਤ ਵਿਚ ਦੋਸ਼ ਲਾਏ ਹਨ ਕਿ ਉਸ ਦੇ ਪਤੀ ਨੇ ਵਿਆਹ ਉਪਰੰਤ ਪਿਛਲੇ 5 ਮਹੀਨਿਆਂ ਦੌਰਾਨ ਤਕਰੀਬਨ ਹਰ ਰੋਜ ਉਸ ਉਪਰ ਤਸ਼ੱਦਦ ਕੀਤਾ ਤੇ ਉਸ ਨਾਲ ਜਬਰ ਜਨਾਹ ਕੀਤਾ। ਉਸ ਨੂੰ ਗੁਲਾਮContinue Reading

ਫਿਰੋਜ਼ਪੁਰ (ਮੀਡੀਆ ਬਿਊਰੋ)ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਣ ਸ਼ਰਮਾ ਨੇ ਦੱਸਿਆ ਪੰਜਾਬ ਵਿੱਚ ਬੇਰੋਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਗਰੀਬ ਬੇਰੋਜ਼ਗਾਰ ਕਰਕੇ ਲੜਕੀਆਂ ਲਈ ਮੁਫ਼ਤ ਕੀਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ਦਸਿਆ ਗਿਆ ਕਿ ਮਾਈਕਰੋਸੋਫਟ ਅਤੇ ਐਨ.ਐਸ.ਡੀ.ਸੀ. ਨੇ ਭਾਰਤ ਵਿਚ ਇਕ ਲੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸਿਹਤ  ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਨਿਰੰਤਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲ੍ਹੇ ਵਿੱਚ ਪਿਛਲੇ ਮਹੀਨੇ ਹੋਈਆਂ ਮੈਟਰਨਲ ਮੌਤਾਂ ਸਬੰਧੀ ਇੱਕ ਰਿਵੀਊ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਬੰਧਤ ਖੇਤਰਾਂ ਦੇ ਐਸ.ਐਮ.ਓਜ਼, ਇਸਤਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਕਿਸਾਨੀ ਅੰਦੋਲਨ ਨੂੰ ਹੋਰ ਵਧੇਰੇ ਪ੍ਰਫੁੱਲਿਤ ਕਰਨ ਲਈ ਰੋਜ਼ਾਨਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਸੰਗਠਨ ਵੱਡੇ ਕਾਫ਼ਲਿਆਂ ਵਿਚ ਦਿੱਲੀ ਬਾਰਡਰ ਤੇ ਪੁੱਜ ਰਹੇ ਹਨ, ਕਿਉਂਕਿ ਅਜੌਕੇ ਸਮੇਂ ਹਰ ਵਰਗ ਮਹਿਸੂਸ ਕਰਦਾ ਹੈ ਕਿ ਸਿਰਫ ਸੰਗਠਿਤ ਅਤੇ ਏਕੇ ਵਿਚ ਹੀ ਕਿਸਾਨ ਆਪਣੀਆਂ ਮੰਗਾਂ ਸਰਕਾਰਾਂ ਤੋਂ ਮੰਨਵਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਕਿਹਾ,‘‘ਅੱਜ ਦੇ ਨੌਜਵਾਨ ਸਾਡਾ ਭਵਿੱਖ ਅਤੇ ਸੂਬੇ ਦੀ ਅਸਲ ਤਾਕਤ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਵਧੇਰੇ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਨੌਜਵਾਨਾਂ ਨੂੰ ਹੋਰ ਸਮਰੱਥ ਬਣਾਉਣ ਲਈ ਵਚਨਬੱਧ ਹੈ।’’ ਉਹ ਪੰਜਾਬContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਰਚੂਅਲ ਤੌਰ ਉਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ। ਇਸੇ ਦੌਰਾਨ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਸContinue Reading