News (Page 244)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਅਧਿਆਪਕਾਂ ਵੱਲੋਂ ਜ਼ਿਲਾ ਪੱਧਰ ’ਤੇ ਪ੍ਰਾਪਤ ਕੀਤੇ ਜਾਂਦੇ ਅਵਾਰਡਾਂ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੁੱਝ ਅਧਿਆਪਕਾਂ ਵੱਲੋਂ ਜ਼ਿਲਾ ਸਿੱਖਿਆ ਅਫਸਰ/ਵਿਭਾਗ ਦੀਆਂ ਸਿਫਾਰਸ਼ਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਸੂਬੇ ਦੇ ਆਂਗਨਵਾੜੀ ਕੇਂਦਰਾਂ ਨੂੰ ਪੜਾਅਵਾਰ ਮਾਡਲ ਆਂਗਨਵਾੜੀ ਕੇਂਦਰਾਂ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਛੋਟੇ ਬੱਚਿਆਂ ਵਿੱਚ ਸਿੱਖਣ ਦੀ ਰੁਚੀ ਪੈਦਾ ਕਰਨ ਲਈ ਨਵੀਆਂ ਸਿੱਖਣ ਤਕਨੀਕਾਂ ਅਤੇ ਰੰਗਦਾਰ ਪੇਂਟਿੰਗਾਂ ਉਤੇ ਜ਼ੋਰ ਦਿੱਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਤਰਜੀਹ ਦੇਣ ਸਣੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ ਹੈ। ਇਥੇ ਜਾਰੀ ਬਿਆਨ ਵਿਚ ਚੇਅਰਮੈਨ ਸ੍ਰੀ ਬਿੰਦਰਾ ਨੇ ਦੱਸਿਆContinue Reading

ਸੈਕਰਾਮੈਂਟੋ 20 ਅਗਸਤ (ਹੁਸਨ ਲੜੋਆ ਬੰਗਾ)-ਮੁਕੰਮਲ ਕੋਵਿਡ-19 ਟੀਕਾਕਰਣ ਕਰਵਾ ਚੁੱਕੇ 3 ਸੈਨੇਟ ਮੈਂਬਰਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਸੈਨੇਟਰ ਰੋਜਰ ਵਿਕਰ, ਅੰਗੁਸ ਕਿੰਗ ਤੇ ਜੌਹਨ ਹਿਕਨਲੂਪਰ ਨੇ ਵੱਖਰੇ- ਵੱਖਰੇ ਬਿਆਨ ਵਿਚ ਆਪਣੇ ਆਪ ਨੂੰ ਕੋਰੋਨਾ ਪਾਜ਼ੇਟਿਵ ਐਲਾਨਿਆ ਹੈ। ਵਿਕਰ ਦੇ ਦਫਤਰ ਨੇ ਕਿਹਾ ਹੈ ਕਿ ”ਮਾਮੂਲੀ ਲੱਛਣਾਂ ਤੋਂ ਬਾਅਦ ਕਰਵਾਏContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਹੈਤੀ ‘ਚ ਆਏ ਜ਼ਬਰਦਸਤ ਭੂਚਾਲ ਨੇ ਇਸ ਦੇਸ਼ ‘ਚ ਕਾਫੀ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ। ਇਸ ਭੂਚਾਲ ਨੇ ਹੈਤੀ ‘ਚ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਖੋਜ ਅਤੇ ਬਚਾਅ ਟੀਮਾਂ ਨੂੰ ਮਲਬੇ ‘ਚ ਬੁੱਧਵਾਰ ਨੂੰ ਹੋਰ ਲਾਸ਼ਾਂ ਮਿਲੀਆਂ ਹਨ, ਜਿਸ ਨਾਲ ਮਰਨContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕੀ ਸਟੇਟ ਇੰਡੀਆਨਾ ਵਿੱਚ ਇੱਕ ਫੈਕਟਰੀ ‘ਚ ਹੋਈ ਗੋਲੀਬਾਰੀ ਨੇ ਦੋ ਔਰਤਾਂ ਦੀ ਜਾਨ ਲੈ ਲਈ ਹੈ। ਇਸ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਇੱਕ ਬੰਦੂਕਧਾਰੀ ਹਮਲਾਵਰ ਨੇ ਇੰਡੀਆਨਾ ਦੇ ਫ੍ਰੈਂਕਫੋਰਟ ਵਿੱਚ ਸਥਿਤ ਇੱਕ ਆਟੋਮੋਟਿਵ ਪਲਾਂਟ ਦੇ ਬਾਹਰ ਇੱਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਉੱਘੇ ਪ੍ਰਕਾਸ਼ਕ, ਲੇਖਕ ਤੇ ਪੱਤਰਕਾਰੀ ਜਗਤ ਦੀ ਜਾਣੀ ਪਹਿਚਾਣੀ ਸ਼ਖਸੀਅਤ ਐੱਸ ਬਲਵੰਤ ਦੇ ਸਦੀਵੀ ਵਿਛੋੜੇ ‘ਤੇ ਬਰਤਾਨੀਆ ਦੇ ਸਾਹਿਤਕ ਹਲਕਿਆਂ ਵਿੱਚ ਸ਼ੋਕ ਦੀ ਲਹਿਰ ਹੈ। ਲੇਖਕ ਭਾਈਚਾਰੇ ਵੱਲੋਂ ਇਸ ਸਮੇਂ ਉਹਨਾਂ ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਐੱਸ ਬਲਵੰਤ ਜੀ ਪਿਛਲੇ ਕੁਝ ਸਮੇਂContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨਾਲ ਮੁਲਾਕਾਤ ਕਰਕੇ ਅਫਗਾਨਿਸਤਾਨ ਸਬੰਧੀ ਸੁਰੱਖਿਆ, ਡਿਪਲੋਮੈਟਿਕ ਅਤੇ ਖੁਫੀਆ ਜਾਣਕਾਰੀ ਦੇ ਬਾਰੇ ‘ਚ ਚਰਚਾ ਕੀਤੀ। ਵਾਈਟ ਹਾਊਸ ਦੇ ਅਨੁਸਾਰ ਇਸ ਮੀਟਿੰਗ ਵਿੱਚ ਕਾਬੁਲ ਵਿਚਲੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ (ਐੱਚ. ਕੇ. ਆਈ.Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਬੀਤੇ ਐਤਵਾਰ ਤਾਲਿਬਾਨ ਦੇ ਕਾਬੁਲ ਉਪਰ ਕਬਜ਼ੇ ਦੇ ਇਕ ਦਿਨ ਬਾਅਦ ਡਰ ਕਾਰਨ ਮੱਚੀ ਹਫੜਾ ਦਫੜੀ ਦੌਰਾਨ ਦੇਸ਼ ਵਿਚੋਂ ਬਾਹਰ ਭੱਜ ਜਾਣ ਲਈ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਖੜੇ ਅਮਰੀਕੀ ਫੌਜ ਦੇ ਸੀ-17 ਜਹਾਜ਼ ਵਿਚ ਚੜਨ ਦੀ ਸੈਂਕੜੇ ਲੋਕਾਂ ਨੇ ਅਸਫਲ ਕੋਸ਼ਿਸ਼ ਕੀਤੀ। ਇਨਾਂ ਲੋਕਾਂContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ, ਡੀ.ਸੀ. ਵਿੱਚ ਵੀਰਵਾਰ ਨੂੰ ਇੱਕ ਵਿਅਕਤੀ ਵੱਲੋਂ ਕੈਪੀਟਲ ਦੀਆਂ ਸਰਕਾਰੀ ਇਮਾਰਤਾਂ ਕੋਲ ਆਪਣੇ ਪਿਕਅਪ ਟਰੱਕ ਵਿੱਚ ਬੰਬ ਹੋਣ ਦੀ ਅਫਵਾਹ ਫੈਲਾ ਕੇ ਇੱਕ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ। ਇਸ ਵਿਅਕਤੀ ਦੁਆਰਾ ਬੰਬ ਦੀ ਧਮਕੀ ਦੇਣ ਉਪਰੰਤ ਪੁਲਸ ਦੁਆਰਾ ਕਈContinue Reading