ਕੈਪਟਨ-ਸਿੱਧੂ ਵੱਲੋਂ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ’ਤੇ ਸਹਿਮਤੀ
ਚੰਡੀਗੜ੍ਹ (ਮੀਡੀਆ ਬਿਊਰੋ) ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਕ 10-ਮੈਂਬਰੀ ‘ਰਣਨੀਤਿਕContinue Reading






























