ਬਾਈਡੇਨ ਦਾ ਵੱਡਾ ਫੈਸਲਾ, ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਨਾਲ ਸਾਰੇ ਹਥਿਆਰ ਸੌਦੇ ਰੱਦ
ਵਾਸ਼ਿੰਗਟਨ (ਮੀਡੀਆ ਬਿਊਰੋ)- ਅਫਗਾਨਿਸਤਾਨ ਸੰਕਟ ਵਿਚਾਲੇ ਅਮਰੀਕਾ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਦੌਰਾਨ ਬਾਈਡੇਨ ਪ੍ਰਸ਼ਾਸਨ ਨੇ ਅਫਗਾਨ ਸਰਕਾਰ ਨਾਲ ਜੋ ਵੀ ਹਥਿਆਰਾਂ ਦੇ ਸੌਦੇ ਹੋਏ ਸਨ ਉਨ੍ਹਾਂ ਨੂੰ ਫਿਲਹਾਲ ਰੱਦ ਕਰ ਦਿੱਤਾ ਹੈ। ਅਜਿਹਾ ਤਾਲਿਬਾਨ ਦੁਆਰਾ ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਕੀਤਾ ਗਿਆ ਹੈ। ਅਮਰੀਕੀ ਸਰਕਾਰ ਨੇ ਹਥਿਆਰContinue Reading






























