News (Page 247)

ਚੰਡੀਗੜ੍ਹ (ਮੀਡੀਆ ਬਿਊਰੋ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਹਲਕੇ ਵਿਚ 11 ਜਨਤਕContinue Reading

ਕਾਬੁਲ (ਮੀਡੀਆ ਬਿਊਰੋ)– ਅਫਗਾਨਿਸਤਾਨ ਦੀ ਰਾਜਧਾਨੀ ‘ਤੇ ਕਬਜ਼ਾ ਕਰਨ ਵਾਲੇ ਹਜ਼ਾਰਾਂ ਨੌਜਵਾਨ ਅਫਗਾਨਿਸਤਾਨ ਸ਼ਹਿਰ ਦੀਆਂ ਉੱਚੀਆਂ ਇਮਾਰਤਾਂ ਵੇਖ ਕੇ ਹੈਰਾਨ ਹਨ। ਲੜਾਕਿਆਂ ‘ਚੋਂ ਇਕ 22 ਸਾਲ ਦੇ ਐਜਾਨਉੱਲ੍ਹਾ ਨੇ ਅਜਿਹਾ ਨਜ਼ਾਰਾ ਪਹਿਲਾਂ ਕਦੇ ਨਹੀਂ ਵੇਖਿਆ ਸੀ। ਕਾਬੁਲ ਦੀਆਂ ਪੱਕੀਆਂ ਸੜਕਾਂ ‘ਤੇ ਉੱਚੇ-ਉੱਚੇ ਅਪਾਰਟਮੈਂਟ, ਇਮਾਰਤਾਂ ‘ਚ ਸ਼ੀਸ਼ਿਆਂ ਵਾਲੇ ਦਫਤਰ ਅਤੇ ਸ਼ਾਪਿੰਗ ਮਾਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਕਾਨੂੰਨ ਅਤੇ ਨੀਤੀਆਂ ਅਸਥਾਈ ਤੌਰ ‘ਤੇ ਪੈਦਾ ਹੋਈਆਂ ਹਨ ਪਰ ਸਕਾਟਲੈਂਡ ਦੀ ਸਰਕਾਰ ਇਹਨਾਂ ਐਮਰਜੈਂਸੀ ਕੋਰੋਨਾ ਸ਼ਕਤੀਆਂ, ਅਧਿਕਾਰਾਂ, ਕਾਨੂੰਨਾਂ ਆਦਿ ਵਿੱਚੋਂ ਕੁੱਝ ਨੂੰ ਸਥਾਈ ਬਨਾਉਣਾ ਚਾਹੁੰਦੀ ਹੈ। ਜਿਹਨਾਂ ਵਿੱਚ ਸਕੂਲਾਂ ਨੂੰ ਬੰਦ ਕਰਨ, ਤਾਲਾਬੰਦੀ ਲਾਗੂ ਕਰਨ, ਵਰਚੁਅਲ ਅਦਾਲਤਾਂContinue Reading

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਲੰਡਨ ‘ਚ ਬਿੱਟੂ ਦਾ ਕੈਮਰਾ ਅਤੇ ਐਕਟਿਵ ਪੰਜਾਬੀਜ਼ ਵੱਲੋਂ ਤੀਆਂ ਦੇ ਰੌਣਕ ਮੇਲੇ ਦਾ ਪ੍ਰਬੰਧ ਕੀਤਾ ਗਿਆ। ਪੰਜਾਬਣਾਂ ਦੇ ਦਿਲਾਂ ਦੇ ਵਲਵਲੇ, ਹੱਸਣ, ਨੱਚਣ ਤੇ ਟੱਪਣ ਦੇ ਚਾਅ, ਜਵਾਨ ਵੇਗਮਈ ਮਨੋਭਾਵਾਂ ਦੇ ਖੁੱਲ੍ਹੇ ਪ੍ਰਗਟਾਵੇ, ਪੰਜਾਬ ਦੇ ਵਿਰਸੇ ਦੀ ਸੰਭਾਲ਼ ਦਾ ਜਜ਼ਬਾ ਅਤੇ ਇਸ ਖ਼ਿੱਤੇ ਦੀ ਅਮੀਰ ਵਿਰਾਸਤContinue Reading

ਫਿਰੋਜ਼ਪੁਰ(ਮੀਡੀਆ ਬਿਊਰੋ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਚੱਲਦਿਆਂ ਅੱਜ ਸਿੰਘੂ ਬਾਰਡਰ ‘ਤੇ ਕਿਸਾਨੀ ਅੰਦੋਲਨ ਦੇ 264ਵੇਂ ਦਿਨ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸ਼ਰ੍ਹੀਂਵਾਲਾ ਦੇ ਕਰੀਬ 70 ਸਾਲਾ ਕਿਸਾਨ ਮਹਿਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਸਤਨਾਮ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਵਿਖੇ ਧਾਗੇ (ਟੂਣੇ) ਨੂੰ ਨਾ ਮੰਨਣ ‘ਤੇ ਪਿੰਡ ਦੇ ਇਕ ਗੁਰਸਿੱਖ ਪਰਿਵਾਰ ਦਾ ਪਿੰਡ ਵਾਸੀਆਂ ਵੱਲੋ ਬਾਈਕਾਟ ਕਰਨ ਤੋਂ ਬਾਅਦ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਮਿਰਜੇਆਣਾ ਪੁੱਜ ਕੇ ਗੁਰਸਿੱਖ ਪਰਿਵਾਰ ਨਾਲContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਕੋਰੋਨਾ ਵੈਕਸੀਨ ਉਤਪਾਦਨ ਕੰਪਨੀ ਫਾਈਜ਼ਰ ਨੇ ਸੋਮਵਾਰ ਨੂੰ ਸਾਰੇ ਅਮਰੀਕੀਆਂ ਲਈ ਆਪਣੀ ਕੋਵਿਡ-19 ਵੈਕਸੀਨ ਦੀ ਤੀਜੀ ਖੁਰਾਕ ਲਈ ਪ੍ਰਸ਼ਾਸਨ ਤੋਂ ਅਧਿਕਾਰ ਲੈਣ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਅਮਰੀਕੀ ਸਿਹਤ ਅਧਿਕਾਰੀਆਂ ਨੂੰ ਵੈਕਸੀਨ ਦੇ ਮੁੱਢਲੇ ਕਲੀਨੀਕਲ ਅੰਕੜੇ ਜਮ੍ਹਾ ਕਰਵਾਏ ਹਨ। ਇਸ ਤੋਂ ਪਹਿਲਾਂ ਪਿਛਲੇ ਹਫਤੇ ਅਮਰੀਕੀ ਸਰਕਾਰContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) – ਨਿਊਯਾਰਕ ਸਿਟੀ ਵਿਚਾਲੇ ਮਿਊਜ਼ੀਅਮਾਂ (ਅਜਾਇਬ ਘਰ) ਦੇ ਦਰਸ਼ਕਾਂ ਅਤੇ ਸਟਾਫ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਹੋਵੇਗੀ। ਸ਼ਹਿਰ ਵਿੱਚ ਸਾਹਮਣੇ ਆ ਰਹੇ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਖਾਸ ਕਰਕੇ ਡੈਲਟਾ ਵੇਰੀਐਂਟ ਦੇ ਮੱਦੇਨਜ਼ਰ ਇਸ ਜ਼ਰੂਰਤ ਦਾ ਐਲਾਨ ਮੇਅਰ ਬਿਲ ਡੀ ਬਲੇਸੀਓ ਦੁਆਰਾ ਸੋਮਵਾਰ ਨੂੰ ਕੀਤਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਪਿਛਲੇ ਸਾਲਾਂ ਦੌਰਾਨ ਨਸ਼ਿਆਂ ਦੀ ਵਰਤੋਂ ਕਾਰਨ ਹੁੰਦੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਇਹਨਾਂ ਮੌਤਾਂ ਦੇ ਕਾਰਨ ਵਿੱਚ ਸ਼ਰਾਬ ਦੀ ਵਰਤੋਂ ਵੀ ਬਹੁਤ ਵੱਡੇ ਪੱਧਰ ‘ਤੇ ਜ਼ਿੰਮੇਵਾਰ ਹੈ। ਸਕਾਟਲੈਂਡ ਵਿੱਚ ਨਵੇਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਸ਼ਰਾਬ ਦੀ ਵਰਤੋਂ ਨਾਲ ਹੋਣ ਵਾਲੀਆਂ ਮੌਤਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) –ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਕਿਹਾ ਹੈ ਕਿ ਅਮਰੀਕਾ ਵੱਲੋਂ ਫੌਜੀ ਹੱਥਿਆਰ ਜੋ ਅਫਗਾਨਿਸਤਾਨ ਦੀਆਂ ਸੁਰੱਖਿਆ ਫੋਰਸਾਂ ਨੂੰ ਦਿੱਤੇ ਸਨ,ਤਾਲਿਬਾਨ ਦੇ ਹੱਥਾਂ ਵਿਚ ਚਲੇ ਗਏ ਹਨ। ਵਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੇਕ ਸੁਲੀਵਨ ਨੇ ਕਿਹਾ ਕਿ ਹਾਲਾਂ ਕਿ ਮੁਕੰਮਲ ਤਸਵੀਰ ਸਾਫContinue Reading