News (Page 248)

ਫਿਰੋਜ਼ਪੁਰ (ਮੀਡੀਆ ਬਿਊਰੋ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਦਫ਼ਤਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਿਖੇ ਨਾਲਸਾ ਸਕੀਮ ਸਬੰਧੀ ਦਿੱਤੇ ਜਾਂਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ​: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 100 ਹਲਕੇ 100 ਦਿਨ ਮੁਹਿੰਮ ਇਸ ਵਿਧਾਨ ਸਭਾ ਸੀਟ ਤੋਂ ਸ਼ੁਰੂ ਕੀਤੀ ਤੇ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਸੇ ਤਰੀਕੇ 13 ਨੁਕਾਤੀ ਏਜੰਡਾ ਲਾਗੂ ਕਰੇਗਾ ਜਿਸ ਤਰੀਕੇ ਪਾਰਟੀ ਨੇ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਮਾਲੀਆ ਉਗਰਾਹੀ ਵਿੱਚ ਵਾਧਾ ਦਰਸਾਉਂਦਿਆਂ ਸੂਬੇ ਨੂੰ ਅਪ੍ਰੈਲ 2020 ਤੋਂ ਮਾਰਚ 2021 ਤੱਕ ਕੁੱਲ 7466.62 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ । ਪਿਛਲੇ ਸਾਲ (ਅਪ੍ਰੈਲ 2019 ਤੋਂ ਮਾਰਚ 2020) ਉਗਰਾਹੇ 61529.27 ਕਰੋੜ ਰੁਪਏ ਮਾਲੀਏ ਦੀ ਤੁਲਨਾ ਵਿੱਚ 68995.89 ਕਰੋੜ ਰੁਪਏ ਪ੍ਰਾਪਤ ਹੋਏ ਹਨ ਜੋ ਕਿ 12.14 ਫੀਸਦੀ ਦਾContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਕੈਲੀਫੋਰਨੀਆ ਦੀ ਕਾਉਂਟੀ ਫਰਿਜ਼ਨੋ ‘ਚ ਕੋਰੋਨਾ ਵਾਇਰਸ ਕਾਰਨ ਹਸਪਤਾਲ ‘ਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਫਰਿਜ਼ਨੋ ਦੇ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਕੋਵਿਡ-19 ਦੇ 316 ਮਰੀਜ਼ਾਂ ਨੂੰ ਐਤਵਾਰ ਤੱਕ ਫਰਿਜ਼ਨੋ ਕਾਉਂਟੀ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ,Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਕੋਰੋਨਾ ਤਾਲਾਬੰਦੀ ਪਾਬੰਦੀਆਂ ਨੂੰ ਹਟਾਏ ਜਾਣ ਤੋਂ ਬਾਅਦ ਜ਼ਿਆਦਾਤਰ ਕੌਂਸਲਾਂ ਦੁਆਰਾ ਇਸ ਹਫ਼ਤੇ ਨਵੇਂ ਸਕੂਲੀ ਸ਼ੈਸ਼ਨ ਦੀ ਸ਼ੁਰੂਆਤ ਕੀਤੀ ਹੈ। ਪਿਛਲੇ ਹਫ਼ਤੇ ਐਂਗਸ, ਈਸਟ ਡਨਬਰਟਨਸ਼ਾਇਰ ਆਦਿ ਨੇ ਸਕੂਲੀ ਸ਼ੁਰੂਆਤ ਕੀਤੀ ਸੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ, ਵਿਦਿਆਰਥੀ ਸੋਮਵਾਰ ਤੋਂ ਆਪਣੇ ਸਾਥੀਆਂ ਨਾਲ ਦੁਬਾਰਾ ਜੁੜੇContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਬਰਤਾਨਵੀ ਸਰਕਾਰ ਅਫਗਾਨਿਸਤਾਨ ‘ਚ ਤਾਲਿਬਾਨ ਵੱਲੋਂ ਸੱਤਾ ਦਾ ਤਖਤਾ ਪਲਟ ਕੀਤੇ ਜਾਣ ‘ਤੇ ਉੱਥੇ ਫਸੇ ਬ੍ਰਿਟਿਸ਼ ਲੋਕਾਂ ਨੂੰ ਬਚਾਉਣ ਲਈ ਢੁੱਕਵੇਂ ਯਤਨ ਕਰ ਰਹੀ ਹੈ। ਇਸ ਕਾਰਵਾਈ ਲਈ ਪਹਿਲਾਂ ਹੀ ਯੂ. ਕੇ. ਸਰਕਾਰ ਵੱਲੋਂ ਸੈਂਕੜੇ ਫੌਜੀ ਅਫਗਾਨਿਸਤਾਨ ਭੇਜੇ ਗਏ ਹਨ ਅਤੇ ਸਰਕਾਰ ਨੇ ਇਸੇ ਹੀ ਸੁਰੱਖਿਆContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਤਾਲਿਬਾਨ ਦੇ ਅਫਗਾਨਿਸਤਾਨ ਉਪਰ ਹੋਏ ਮੁੜ ਕਬਜੇ ਨੂੰ ਲੈ ਕੇ ਹੋ ਰਹੀ ਅਲੋਚਨਾ ਦਰਮਿਆਨ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿਚੋਂ ਫੌਜਾਂ ਕੱਢਣ ਦਾ ਨਿਰਨਾ ਦਰੁੱਸਤ ਸੀ। ਉਨਾਂ ਨੇ ਵਾਈਟ ਹਾਊਸ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਮੈ ਆਪਣੇ ਫੈਸਲੇ ਉਪਰ ਦ੍ਰਿੜਤਾ ਨਾਲ ਕਾਇਮContinue Reading

ਸੈਕਰਾਮੈਂਟੋ 17 ਅਗਸਤ (ਹੁਸਨ ਲੜੋਆ ਬੰਗਾ)-ਦੱਖਣੀ ਟੈਕਸਾਸ ਦੇ ਸਕੂਲਾਂ ਤੇ ਹੈਰਿਸ ਕਾਊਂਟੀ ਨੇ ਵਿਦਿਆਰਥੀਆਂ ਲਈ ਮਾਸਕ ਜਰੂਰੀ ਪਾਉਣ ਦੇ ਮਾਮਲੇ ਵਿਚ ਆਰਜੀ ਤੌਰ ‘ਤੇ ਕਾਨੂੰਨ ਲੜਾਈ ਜਿੱਤ ਲਈ ਹੈ ਤੇ ਟਰਾਵਿਸ ਕਾਊਂਟੀ ਦੀ ਇਕ ਅਦਾਲਤ ਨੇ ਦਾਇਰ ਪਟੀਸ਼ਨ ਉਪਰ ਦੋ ਘੰਟਿਆਂ ਦੀ ਸੁਣਵਾਈ ਉਪਰੰਤ ਹੈਰਿਸ ਕਾਊਂਟੀ ਤੇ ਦੱਖਣੀ ਟੈਕਸਾਸ ਸਕੂਲContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਮਾਨਯੋਗ ਸਕੱਤਰ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ 09 ਸਤੰਬਰ 2021 ਤੋਂ 17 ਸਤੰਬਰ 2021 ਤੱਕ ਪੰਜਾਬ ਰਾਜ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾਣੇ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਸ਼੍ਰੀContinue Reading

ਫ਼ਿਰੋਜ਼ਪੁਰ (ਮੀਡੀਆ ਬਿਊਰੋ) ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਨਵੀਨਰ ਰਾਮ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਾਂਝਾ ਫਰੰਟ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਆਉਣ ਵਾਲੇ ਸੰਘਰਸ਼ ਤੇ ਵਿਚਾਰ ਚਰਚਾ ਕੀਤੀ । ਮੀਟਿੰਗ ਵਿੱਚ 20 ਅਗਸਤ ਨੂੰContinue Reading