News (Page 250)

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਅੱਜ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓਟੀਐਸ) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਲਗਭਗ 93,000 ਕੁਨੈਕਸ਼ਨਾਂ ਨੂੰ ਨਿਯਮਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਜੋ ਪੰਜ ਸਰਕਾਰੀ ਵਿਭਾਗਾਂ ਗ੍ਰਹਿ ਮਾਮਲੇ ਅਤੇ ਨਿਆਂ, ਜੇਲ੍ਹਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਸਕੂਲ ਸਿੱਖਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿੱਚContinue Reading

ਗਲਾਸਗੋ / ਗ੍ਰੇਵਜੈਂਡ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਦੀ ਧਰਤੀ ‘ਤੇ ਵੱਸਦੇ  ਪੰਜਾਬੀਆਂ ਦਾ ਦਿਲ ਹਮੇਸ਼ਾ ਪੰਜਾਬ ਵਿੱਚ ਧੜਕਦਾ ਰਹਿੰਦਾ ਹੈ। ਪੰਜਾਬ ਦੇ ਪੈਰ ‘ਚ ਵੱਜੀ ਸੂਲ ਪੰਜਾਬੀ ਪੁੱਤਰਾਂ ਨੂੰ ਆਪਣੇ ਲਈ ਸੂਲੀ ਵਾਂਗ ਮਹਿਸੂਸ ਹੁੰਦੀ ਰਹਿੰਦੀ ਹੈ। ਕਿਸਾਨ ਮੋਰਚਾ ਸ਼ੁਰੂ ਹੋਇਆ ਤਾਂ ਚੜ੍ਹਦੀ ਕਲਾ ਸਿੱਖ ਆਰਗੇਨਾਈਜੇਸ਼ਨ ਦੇ ਜ਼ਿੰਮੇਵਾਰ ਜੀਅ ਗੁਰਤੇਜContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)– ਯੂਕੇ ਵਿੱਚ ਇੰਗਲੈਂਡ ਅਤੇ ਉੱਤਰੀ ਆਇਰਲੈਂਡ ਦੇ ਉਹਨਾਂ ਲੋਕਾਂ ਲਈ ਕੋਰੋਨਾ ਪੀੜਤ ਵਿਅਕਤੀ ਦੇ ਨੇੜਲੇ ਸੰਪਰਕ ਹੋਣ ਵਜੋਂ ਇਕਾਂਤਵਾਸ ਹੋਣ ਦੀ ਜਰੂਰਤ 16 ਅਗਸਤ ਤੋਂ ਨਵੇਂ ਨਿਯਮਾਂ ਤਹਿਤ ਖਤਮ ਹੋ ਗਈ ਹੈ, ਜਿਨ੍ਹਾਂ ਨੇ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।ਇਹਨਾਂ ਲੋਕਾਂ ਨੂੰ ਹੁਣContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)– ਸਕਾਟਲੈਂਡ ਵਿੱਚ ਹੋਰਨਾਂ ਮੁਲਕਾਂ ਤੋਂ ਆਉਣ ਵਾਲੇ ਸ਼ਰਨਾਰਥੀਆਂ ਨੂੰ ਇੱਥੋਂ ਦੇ ਭਾਈਚਾਰਿਆਂ ਵਿੱਚ ਵਸਣ ਵਾਸਤੇ ਵਿੱਚ ਸਹਾਇਤਾ ਸਮੂਹਾਂ ਵੱਲੋਂ ਲੱਖਾਂ ਪੌਂਡ ਦੀ ਨਕਦੀ ਨਾਲ ਮੱਦਦ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਸਹਾਇਤਾ ਸਮੂਹਾਂ ਦੇ ਕੁੱਲ 56 ਪ੍ਰੋਜੈਕਟਾਂ ਨੂੰ ਨਕਦੀ ਦਿੱਤੀ ਗਈ ਹੈ। ਇਸ ਪੈਸੇ ਦੀ ਵਰਤੋਂ ਸ਼ਰਨਾਰਥੀਆਂContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)– ਇੰਗਲੈਂਡ ਵਿੱਚ ਇੱਕ ਸੰਸਥਾ ‘ਸਿਟੀ ਹਾਲ’ ਦੁਆਰਾ ਕੀਤੇ ਇੱਕ ਨਵੇਂ ਵਿਸ਼ਲੇਸ਼ਣ ਦੇ ਅਨੁਸਾਰ, ਇੰਗਲੈਂਡ ਵਿੱਚ 3.1 ਮਿਲੀਅਨ ਤੋਂ ਵੱਧ ਵਿਦਿਆਰਥੀ ਉਨ੍ਹਾਂ ਖੇਤਰਾਂ ਵਿੱਚ ਸਕੂਲ ਜਾ ਰਹੇ ਹਨ ਜਿੱਥੇ ਹਵਾ ਪ੍ਰਦੂਸ਼ਿਤ ਹੈ। ਇਸ ਵਿਸ਼ਲੇਸ਼ਣ ਦੇ ਅਨੁਸਾਰ ਦੇਸ਼ ਦੇ ਬਾਕੀ ਖੇਤਰਾਂ ਨਾਲੋਂ ਰਾਜਧਾਨੀ ਲੰਡਨ ਦੇ ਬੱਚਿਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਪੰਜਾਬ ਦੇ ਫੈਸਲੇ ਅਨੁਸਾਰ 15 ਅਗਸਤ ਆਜ਼ਾਦੀ ਦਿਹਾੜਾ ਮੀਰਾਂਕੋਟ ਚੌਂਕ ਰਿਲਾਇੰਸ ਮਾਲ ਅੱਗੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਕਰਕੇ ਕਿਸਾਨ ਮਜ਼ਦੂਰ ਸ਼ਕਤੀ ਸੰਘਰਸ਼ ਦਿਹਾੜੇ ਵਜੋ ਮਨਾਇਆ। ਇਸ ਮੌਕੇ ਹਜ਼ਾਰਾਂ ਕਿਸਾਨ, ਮਜ਼ਦੂਰਾਂ, ਬੀਬੀਆਂ ਤੇ ਨੌਜਵਾਨਾਂ ਨੇ ਜੋਸ਼ੋContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਆਫ਼ਤ ਜਿੱਡੀ ਮਰਜ਼ੀ ਵੱਡੀ ਹੋਵੇ, ਪਰ ਕਿਸੇ ਨੂੰ ਭੁੱਖਾ ਨਾ ਰਹਿਣ ਦਿਉ। ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ ਇਸੇ ਵਚਨ ਨੂੰ ਕੋਰੋਨਾ ਮਹਾਮਾਰੀ ਦੌਰਾਨ ਸੱਚ ਕਰ ਕੇ ਦਿਖਾਇਆ ਹੈ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ। ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ‘ਚ ਲਾਕਡਾਊਨ ਤੇ ਕਰਫ਼ਿਊ ਲੱਗਾ ਤਾਂ ਸਭ ਤੋਂ ਵੱਡੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸਿਟੀ ਬਿਊਟੀਫੁੱਨ ਚੰਡੀਗੜ੍ਹ ਦੇ ਸੇਕਟਰ 17 ਸਥਿਤ ਪਰੇਡ ਗਰਾਊਂਡ ’ਚ ਆਜ਼ਾਦੀ ਦਿਹਾੜੇ ਦੀ ਪਰੇਡ ਸ਼ੁਰੂ ਹੋ ਚੁੱਕੀ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਪ੍ਰੋਗਰਾਮ ’ਚ ਪਹੁੰਚੇ ਹਨ। ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਸੈਕਟਰ 17 ਸਥਿਤ ਪਰੇਡ ਗਰਾਊਂਡ ’ਚ ਮਾਰਕ ਪਾਸ ਕਰContinue Reading