News (Page 252)

ਚੰਡੀਗੜ੍ਹ (ਮੀਡੀਆ ਬਿਊਰੋ)ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਵਜੋਂ, ਯੂਕੇ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੋਰੋਨਾ ਟੈਸਟ ਜਰੂਰੀ ਕੀਤੇ ਗਏ ਹਨ। ਇਹਨਾਂ ਟੈਸਟਾਂ ਨੂੰ ਕਰਵਾਉਣ ਲਈ ਯਾਤਰੀਆਂ ਨੂੰ ਭਾਰੀ ਫੀਸਾਂ ਦੇਣੀਆਂ ਪੈਂਦੀਆਂ ਹਨ। ਪਰ ਹੁਣ ਸਰਕਾਰ ਵੱਲੋਂ ਯੂਕੇ ਵਿੱਚ ਅੰਤਰਰਾਸ਼ਟਰੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਦੀ ਛੋਟੀ ਭੈਣ ਗਿਲੀਅਨ (ਗਿਲ) ਸਟਰਜਨ ਨੂੰ ਆਇਰਸ਼ਾਇਰ ਦੇ ਘਰ ਵਿੱਚ ਹੋਈ ਇੱਕ ਘਟਨਾ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਗਿਲੀਅਨ ਸਟਰਜਨ (46) ਨੂੰ ਸ਼ਨੀਵਾਰ 7 ਅਗਸਤ ਨੂੰ ਕਿਲਵਿਨਿੰਗ ਵਿੱਚ ਇੱਕ ਘਰ ਦੇ ਅੰਦਰ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਬੁੱਧਵਾਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਨਿਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਸਕਾਟਲੈਂਡ ਦੇ ਛੇ ਸ਼ਹਿਰ ਯੂਕੇ ਦੇ ਸਭ ਤੋਂ ਕਿਫਾਇਤੀ ਸਥਾਨਾਂ ਦੀ ਸੂਚੀ ਵਿੱਚ ਸ਼ਾਮਲ ਹੋਏ ਹਨ। ਇਹਨਾਂ ਸ਼ਹਿਰਾਂ ਵਿੱਚ ਗਲਾਸਗੋ ਅਤੇ ਏਬਰਡੀਨ ਵੀ ਸ਼ਾਮਲ ਹਨ, ਜਿਹਨਾਂ ਨੂੰ ਇੱਕ ਨਵੇਂ ਅਧਿਐਨ ਦੇ ਅਨੁਸਾਰ ਯੂਕੇ ਵਿੱਚ ਸਭ ਤੋਂ ਸਸਤੇ ਤੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਸਰਕਾਰ ਦੁਆਰਾ ਡਾਕਟਰਾਂ ਅਤੇ ਦੰਦਾਂ ਦੇ ਡਾਕਟਰਾਂ ਦੀ ਤਨਖਾਹ ਵਿੱਚ 3% ਦਾ ਵਾਧਾ ਕਰਕੇ ਉਹਨਾਂ ਦਾ ਸਨਮਾਨ ਕੀਤਾ ਗਿਆ ਹੈ। ਸਕਾਟਿਸ਼ ਸਰਕਾਰ ਨੇ ਦੱਸਿਆ ਕਿ ਇਹ ਵਾਧਾ ਕੋਰੋਨਾ ਮਹਾਂਮਾਰੀ ਦੇ ਦੌਰਾਨ ਕੀਤੇ ਗਏ ਯਤਨਾਂ ਦੇ ਮਾਣ ਵਜੋਂ ਦਿੱਤਾ ਗਿਆ ਹੈ। ਇਸ ਵਾਧੇ ਨਾਲ ਸਕਾਟਲੈਂਡ ਦੇ ਕਰਮਚਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਮੁਹਾਲੀ ਦੀ ਵਸਨੀਕ ਅਨੁਰੀਤ ਪਾਲ ਕੌਰ ਨੇ ਸਖ਼ਤ ਮਿਹਨਤ ਸਦਕਾ ਆਪਣਾ ਨਾਮ ਇੰਡੀਆ ਬੁੱਕ ਆਫ ਰਿਕਾਰਡ ਵਿਚ ਦਰਜ ਕਰਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਉਸ ਨੇ ਇਹ ਨਾਮ ਪੰਜਾਬੀ ਲੋਕ ਸਾਜ਼ ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਪਹਿਲੀ ਕੁੜੀ ਹੋਣ ਕਰਕੇ ਦਰਜ ਕਰਵਾਇਆ। ਅਨੁਰੀਤ ਨੇ ਇਹ ਕਲਾ ਆਪਣੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਗੋਲੀ ਕਾਂਡ ਮਾਮਲੇ ਦੀ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ ਪਰ ਮਾਨਯੋਗ ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਅੱਜ ਛੁੱਟੀ ‘ਤੇ ਹੋਣ ਕਰਕੇ ਇਸ ਕੇਸ ਸਬੰਧੀ ਕੋਈ ਸੁਣਵਾਈ ਨਹੀਂ ਹੋ ਸਕੀ। ਇਸ ਕੇਸ ਸਬੰਧੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪਿਛਲੇ ਕਈ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਵਜੋਂ ਕੰਮ ਕਰਦੇ ਆ ਰਹੇ ਅਧਿਆਪਕ, ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਅੱਜ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਕੱਢੀਆਂ ਗਈਆਂ 8393 ਅਸਾਮੀਆਂ ਲਈ ਪ੍ਰੀਖਿਆ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ 5 ਕੱਚੇ ਅਧਿਆਪਕ ਮੋਹਾਲੀ ਦੇ ਪਿੰਡ ਕੁਭੜਾਂ ਦੀContinue Reading

ਬਠਿੰਡਾ (ਵਰਮਾ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਸ ਵੀ ਪਿਛਲੇ ਕੁਝ ਦਿਨਾਂ ਤੋਂ ਚੌਕਸੀ ਵਰਤ ਰਹੀ ਹੈ, ਬਾਵਜੂਦ ਇਸ ਦੇ ਨਿਰੰਕਾਰੀ ਭਵਨ ਦੇ ਸਾਹਮਣੇ ਲਾਵਾਰਿਸ ਅਟੈਚੀ ਮਿਲਣ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਉਨ੍ਹਾਂ ਇਸ ਦੀ ਸੂਚਨਾ ਪੁਲਸ ਨੂੰContinue Reading

ਸੈਕਰਾਮੈਂਟੋ( ਹੁਸਨ ਲੜੋਆ ਬੰਗਾ)- ਇੰਟਰਨੈਸ਼ਨਲ ਪੰਜਾਬੀ ਕਲਚਰਲ ਅਕੈਡਮੀ ਵੱਲੋਂ 14ਵਾਂ ਸਾਲਾਨਾ ਤੀਆਂ ਦਾ ਮੇਲਾ ‘ਤੀਆਂ ਤੀਜ ਦੀਆਂ’ ਐਲਕ ਗਰੋਵ ਪਾਰਕ, ਸੈਕਰਾਮੈਂਟੋ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਭਾਰੀ ਗਿਣਤੀ ਵਿਚ ਔਰਤਾਂ ਨੇ ਇਸ ਵਿਚ ਪਹੁੰਚ ਕੇ ਭਰਪੂਰ ਮਨੋਰੰਜਨ ਕੀਤਾ। ਅਕੈਡਮੀ ਵੱਲੋਂ ਸਟੇਜ ਨੂੰ ਬਾਖੂਬੀ ਸਜਾਇਆ ਗਿਆ ਸੀ। ਸੱਭਿਆਚਾਰਕ ਵਸਤੂਆਂ ਸਟੇਜContinue Reading