News (Page 253)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਜਾਰੀ ਕੀਤੇ ਗਏ ਜਨਗਣਨਾ -2020 ਦੇ ਅੰਕੜਿਆਂ ਅਨੁਸਾਰ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਵਾਈਟ ਆਬਾਦੀ ਵਿਚ ਕਮੀ ਹੋਈ ਹੈ ਜਦ ਕਿ ਬਹੁ ਜਾਤੀ ਆਬਾਦੀ ਵਿਚ ਵਾਧਾ ਹੋਇਆ ਹੈ। ਅਮਰੀਕਾ ਦੇ ਜਨਗਣਨਾ ਅਧਿਕਾਰੀਆਂ ਨੇ ਅੰਕੜੇ ਜਾਰੀ ਕਰਦਿਆਂ ਇਹ ਖੁਲਾਸਾ ਕੀਤਾ ਹੈ। ਜਨਗਣਨਾ ਬਿਊਰੋ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਮੱਧ ਪੱਛਮੀ ਖੇਤਰ ਵਿਚ ਆਏ ਤੂਫਾਨ ਕਾਰਨ 9 ਲੱਖ ਤੋਂ ਵਧ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ ਹੈ। ਇਨਾਂ ਵਿਚੋਂ ਤਕਰੀਬਨ 8 ਲੱਖ ਲੋਕ ਇਕੱਲੇ ਮਿਸ਼ੀਗਨ ਖੇਤਰ ਦੇ ਹਨ। ਓਹੀਓ ਵਿਚ 39,929 ਵਿਸਕਾਸਿਨ ਵਿਚ 44,829 ਤੇ ਇੰਡਿਆਨਾ ਵਿਚ 26,551 ਲੋਕ ਬਿਜਲੀ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਆਜ਼ਾਦੀ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 15 ਅਗਸਤ ਨੂੰ ਡਿਪਟੀ ਕਮਿਸ਼ਨ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਹਿਲ ਵੱਲੋਂ ਸਵੇਰੇ 8 ਵਜ ਕੇ 58 ਮਿੰਟ ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਆਜ਼ਾਦੀContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਅੱਜ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਨੇ ਦੇਵ ਸਮਾਜ ਕਾਲਜ ਫਿਰੋਜ਼ਪੁਰ ਵਿਖੇ ਅੱਜ ਆਜਾਦੀ ਦਿਵਸ ਮਨਾਇਆ ਗਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵੱਲੋ ਦੇਸ਼ ਦੀ ਅਜਾਦੀ ਦੀ 75 ਵੀ ਵਰੇਗੰਢ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਿਪਤ ਫਿੱਟ ਇੰਡੀਆ ਆਜਾਦੀ ਦੌੜ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਦਾ ਆਯੋਜਨ ਸਰਦਾਰ ਲਖਵਿੰਦਰ ਸਿੰਘ ਜਿਲਾ ਯੂਥ ਅਫਸਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਵੈਟਰਨਰੀ ਇੰਸਪੈਕਟਰ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ। ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦੱਸਿਆ ਗਿਆ ਹੈ ਕਿ ਇਸਤਿਹਾਰ ਨੰ: 14 ਆਫ 2021Continue Reading

ਚੰਡੀਗੜ੍ਹ (ਮੀਡੀਆ ਬਿਊਰੋ)ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਫਿਰੋਜਪੁਰ ਜਿਲਾ ਇਕਾਈ ਨੇ ਸ਼ੁੱਕਰਵਾਰ ਨੂੰ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਗੁਰੂ ਹਰਸਹਾਏ ਸਥਿਤ ਪੁਸ਼ਤੈਨੀ ਘਰ ਦੇ ਬਾਹਰ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂ ਅਤੇ ਵਲੰਟੀਅਰ ਰਾਣਾ ਸੋਢੀ ਉੱਤੇ ਮੋਹਨ ਕਾ ਉਤਾੜ ਜਮੀਨ ਉੱਪਰ ਸੋਢੀ ਪਰਿਵਾਰ ਵੱਲੋਂ ਵਾਰ-ਵਾਰ ਮੁਆਵਜਾ ਲੈਣContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਜ਼ਿਲਾ ਪੁਲਿਸ ਦਫਤਰ ਵਿਖੇ ਪੁਲਿਸ ਜਿਲਾ ਖੰਨਾ ਦੇ ਐਸ. ਪੀ. (ਡੀ.) ਮਨਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ ’ਤੇ ਸਮਾਜ ਵਿਰੋਧੀ ਅਨਸਰਾਂ ਅਤੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਖਿਲਾਫ਼ ਵਿੱਢੀ ਮੁਹਿੰਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਹ ਅੱਜContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਪਲਿਮਥ ਸ਼ਹਿਰ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਇੱਕ ਦਰਦਨਾਕ ਘਟਨਾ ਵਾਪਰੀ ਹੈ। ਜਿਸ ਵਿੱਚ ਪੰਜ ਨਿਵਾਸੀਆਂ ਦੀ ਮੌਤ ਹੋ ਜਾਣ ਦੇ ਨਾਲ ਨਾਲ ਸ਼ੱਕੀ ਹਮਲਾਵਰ ਦੀ ਵੀ ਮੌਤ ਹੋਈ ਹੈ। ਸ਼ਹਿਰ ਦੇ ਕੀਹੈਮ ਇਲਾਕੇ ਵਿੱਚ ਹੋਈ ਗੋਲੀਬਾਰੀ ਦੇ ਮ੍ਰਿਤਕਾਂ ਵਿੱਚ ਇੱਕ 10 ਸਾਲ ਤੋਂContinue Reading