News (Page 257)

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਮੱਛੀ ਪਾਲਣ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਨਵੀਂ ਸ਼ੁਰੂ ਕੀਤੀ ਸਕੀਮ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਇਸ ਸਾਲ 45.82 ਕਰੋੜ ਰੁਪਏ ਦੇ ਪ੍ਰਵਾਨਿਤ ਪ੍ਰੋਜੈਕਟ ਨਾਲ ਸੂਬੇ ਵਿੱਚ ਵੀ ਲਾਗੂ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਵੱਲੋਂ ਇਸ ਸਕੀਮ ਤਹਿਤ 11.36 ਕਰੋੜ ਰੁਪਏContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਨਵੇਂ ਯੁੱਗ ਦੇ ਪ੍ਰਚਾਰ ਸਾਧਨ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਕਤ ਪ੍ਰਗਟਾਵਾ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਸ੍ਰੀਮਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਫਿਰੋਜ਼ਪੁਰ ਦੀ ਇਕਾਈ   ਦੀ  ਮੀਟਿੰਗ ਡੀ ਸੀ ਦਫਤਰ ਫਿਰੋਜ਼ਪੁਰ   ਵਿਖੇ ਸੁਧੀਰ ਅਗਲਜ਼ੈਂਡਰ   ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਨਰਿੰਦਰ ਸ਼ਰਮਾ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਆਗੂ ਅਤੇ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਯੂਨੀਅਨ ਦੇ ਪੰਜਾਬ ਦੇ ਮੀਤ ਪ੍ਰਧਾਨ  ਕਲਾਸ ਫੋਰ ਯੂਨੀਅਨContinue Reading

ਸੈਕਰਾਮੈਂਟੋ 10 ਅਗਸਤ (ਹੁਸਨ ਲੜੋਆ ਬੰਗਾ)-ਫਲੋਰਿਡਾ ਦੇ ਗਵਰਨਰ ਰੋਨ ਡੀਸੇਂਟਿਸ ਦੇ ਦਫਤਰ ਨੇ ਕਿਹਾ ਹੈ ਕਿ ਰਾਜ ਦਾ ਸਿੱਖਿਆ ਬੋਰਡ ਉਨਾਂ ਸਕੂਲ ਬੋਰਡ ਦੇ ਸੁਪਰਡੈਂਟਾਂ ਤੇ ਮੈਂਬਰਾਂ ਦੀ ਤਨਖਾਹ ਰੋਕ ਸਕਦਾ ਹੈ ਜੋ ਗਵਰਨਰ ਦੇ ਹੁਕਮ ਜੋ ਸਕੂਲਾਂ ਵਿਚ ਮਾਸਕ ਲਾਜਮੀ ਪਾਉਣ ਉਪਰ ਰੋਕ ਲਾਉਂਦਾ ਹੈ, ਦੀ ਉਲੰਘਣਾ ਕਰਨਗੇ। ਰਿਪਬਲਿਕContinue Reading

ਸੈਕਰਾਮੈਂਟੋ 10 ਅਗਸਤ (ਹੁਸਨ ਲੜੋਆ ਬੰਗਾ)-ਵਿਸ਼ਵ ਦੇ ਚੋਟੀ ਦੇ ਸੈਂਕੜੇ ਵਿਗਿਆਨੀਆਂ ਨੇ ਜਾਰੀ ਇਕ ਰਿਪੋਰਟ ਵਿਚ ਚਿਤਾਵਨੀ ਦਿੱਤੀ ਹੈ ਕਿ ਵਾਤਾਵਰਣ ਤਬਦੀਲੀ ਖਤਰਨਾਕ ਦੌਰ ਵਿਚ ਪੁੱਜ ਗਈ ਹੈ ਤੇ ਇਸ ਨਾਲ ਵਿਸ਼ਵ ਵਿਚ ਵੱਸਦੇ ਲੋਕਾਂ ਲਈ ਖਤਰਾ ਪੈਦਾ ਹੋ ਗਿਆ ਹੈ। ਸੰਯੁਕਤ ਰਾਸ਼ਟਰ ਦੇ ਵਾਤਾਵਰਣ ਤਬਦੀਲੀ ਬਾਰੇ ਕੌਮਾਂਤਰੀ ਪੈਨਲ ਵੱਲੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਰਟ ਸਕੂਲ ਮੁਹਿੰਮ ਤਹਿਤ ਹੁਣ ਬਲਾਕ ਪੱਧਰ ‘ਤੇ ਸਿੱਖਿਆ ਵਿਭਾਗ ਦੇ ਦਫਤਰਾਂ ਨੂੰ ਸਮਾਰਟ ਦਫਤਰ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਸਰਕਲ ਖੰਨਾ ਦੇ ਸਮੂਹ ਇੰਜੀਨੀਅਰਾਂ ਨੇ ਆਪਣੀਆਂ ਹੱਕੀਂ ਮੰਗਾਂ ਲਈ ਇਥੋਂ ਪਾਵਰਕਾਮ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਮੌਕੇ ਬੋਲਦਿਆਂ ਇੰਜ. ਦਵਿੰਦਰ ਸਿੰਘ ਨੇ ਕਿਹਾ ਕਿ ਨੈਸ਼ਨਲ ਕੋ-ਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਸਿਟੀ ਇੰਪਲਾਈਜ਼ ਐਂਡ ਇੰਜੀਨੀਅਰਜ਼ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਇਹContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਪੈਰਾ ਉਲੰਪਿਕ ਵਿਚ ਜੇਤੂ ਦਿਵਿਆਂਗ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਇਥੋਂ ਦੇ ਅਮਲੋਹ ਰੋਡ ਚੌਂਕ ਵਿਖੇ ਬੂਟ ਪਾਲਿਸ਼ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਤੋਂ ਨਿਰਾਸ਼ ਤਰੁਣ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਇਸ ਗੱਲ ਨੂੰ ਦੁਹਰਾਉਂਦਿਆਂ ਕਿ ਫੇਜ਼-8, ਮੋਹਾਲੀ ਵਿੱਚ ਸਥਿਤ 31 ਏਕੜ ਸਨਅਤੀ ਜ਼ਮੀਨ ਦੇ ਪਲਾਟ ਦੀ ਨਿਲਾਮੀ ਐਸੇਟਸ ਕੰਸਟ੍ਰੱਕਸ਼ਨ ਕੰਪਨੀ ਆਫ ਇੰਡੀਆ ਲਿਮਟਿਡ (ਆਰਸਿਲ) ਦੁਆਰਾ ਕੀਤੀ ਗਈ ਸੀ, ਜੋ ਕਿ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਅਧੀਨ ਭਾਰਤੀ ਰਿਜਰਵ ਬੈਂਕ (ਆਰਬੀਆਈ) ਨਾਲ ਰਜਿਸਟਰਡ ਇੱਕ ਏਜੰਸੀ ਹੈ। ਉਦਯੋਗ ਵਿਭਾਗContinue Reading