ਪੰਜਾਬ ਵਿੱਚ ਤਬਾਦਲੇ ਕੀਤੇ ਅਫਸਰਾਂ ਨੂੰ ਤਾਇਨਾਤੀ ਨਹੀਂ ਮਿਲ ਰਹੀ
ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਪੱਚੀ ਦਿਨ ਹੋ ਗਏ ਹਨ, ਪਰ ਸਰਕਾਰ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਦਾ ਕੰਮ ਪੂਰਾ ਨਹੀਂ ਕਰ ਸਕੀ। ਆਮ ਤੌਰ ’ਤੇ ਸੂਬੇ ਵਿਚ ਸੱਤਾ ਪਰਿਵਰਤਨ ਹੋਣ ਤੋਂ ਬਾਅਦContinue Reading






























