ਪੰਜਾਬ ‘ਚ ਹਾਈ ਅਲਰਟ: ਅੰਮ੍ਰਿਤਸਰ ਦੇ ਪਿੰਡ ’ਚੋਂ ਮਿਲੇਟਿਫ਼ਨ ਬੰਬ, ਹੈਂਡ ਗਰੇਨੇਡ
ਚੰਡੀਗੜ੍ਹ (ਮੀਡੀਆ ਬਿਊਰੋ): ਅਮ੍ਰਿਤਸਰ ਦੇ ਪਿੰਡ ਡਾਲੇਕੇ, ਲੋਪੋਕੇ ਤੋਂ ਟਿਫ਼ਨ ਬਾਕਸ ਜਿਸਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵਜੋਂ ਤਿਆਰ ਕੀਤਾ ਗਿਆ ਸੀ ਜਾਂ ਟਿਫਿਨ ਬੰਬ ਤੋਂ ਇਲਾਵਾ ਪੰਜ ਹੈਂਡ ਗ੍ਰਨੇਡ ਅਤੇ 9 ਐਮਐਮ ਪਿਸਤੌਲ ਦੇ 100 ਰੌਂਦ ਬਰਾਮਦ ਹੋਣ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਾਇਰੈਕਟਰContinue Reading






























