378.77 ਏਕੜ ਵਿੱਚ ਹਾਈ-ਟੈੱਕ ਵੈਲੀ ਦੀ ਸਥਾਪਨਾ ਨਾਲ ਲੁਧਿਆਣਾ ਵਿਸ਼ਵ ਦੇ ਨਕਸ਼ੇ ’ਤੇ ਹੋਵੇਗਾ: ਸੁੰਦਰ ਸ਼ਾਮ ਅਰੋੜਾ
ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ. ਸੁੰਦਰ ਸਾਮ ਅਰੋੜਾ ਨੇ ਅੱਜ ਕਿਹਾ ਕਿ 378.77 ਏਕੜ ਜ਼ਮੀਨ ’ਤੇ ਹਾਈ-ਟੈਕ ਸਾਈਕਲ ਵੈਲੀ ਦੀ ਸਥਾਪਨਾ ਨਾਲ, ਲੁਧਿਆਣਾ ਵਿਸਵ ਦੇ ਨਕਸੇ ’ਤੇ ਆ ਜਾਵੇਗਾ ਕਿਉਂਕਿ ਸਾਈਕਲ ਉਦਯੋਗ ਵਿਚਲੀਆਂ ਵੱਡੀਆਂ ਕੰਪਨੀਆਂ ਇੱਥੇ ਆਪਣੀਆਂ ਇਕਾਈਆਂ ਸਥਾਪਿਤ ਕਰ ਰਹੀਆਂ ਹਨ, ਜਿਸ ਨਾਲ ਨੌਜਵਾਨਾਂContinue Reading






























