News (Page 262)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵਲੋਂ ਸੂਬੇ ਦੇ ਉਦਯੋਗਿਕ ਕੇਂਦਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਨੂੰ ਸਮਾਰਟ ਅਤੇ ਅਤਿ-ਆਧੁਨਿਕ ਸ਼ਹਿਰ ਵਿੱਚ ਬਦਲਣ ਦੇ ਉਦੇਸ਼ ਨਾਲ 11493.89 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸ਼ਨਿਚਰਵਾਰ ਨੂੰ ਲੁਧਿਆਣਾ ਵਿਖੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਯੂਕੇ ਵਿੱਚ ਹੋਏ  ਯੂਰੋ 2020 ਫੁੱਟਬਾਲ ਕੱਪ ਦੀ ਵਜ੍ਹਾ ਨਾਲ ਕੋਰੋਨਾ ਵਾਇਰਸ ਦੀ ਲਾਗ ਦੇ ਦਰਜਨਾਂ ਮਾਮਲੇ ਸਾਹਮਣੇ ਆਏ ਸਨ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਵੀ ਫੁੱਟਬਾਲ ਪ੍ਰੇਮੀਆਂ ਲਈ ਬਣਾਏ ਗਏ ਫੈਨ ਜੋਨਾਂ ਨੇ ਵਾਇਰਸ ਦੇ ਮਾਮਲਿਆਂ ਨੂੰ ਫੈਲਣ ਵਿੱਚ ਯੋਗਦਾਨ ਪਾਇਆ। ਇਸContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਕੋਰੋਨਾ ਟੀਕਾਕਰਨ ਨੂੰ ਨੌਜਵਾਨਾਂ ਦਰਮਿਆਨ ਉਤਸ਼ਾਹਿਤ ਕਰਨ ਲਈ ਵਿਦਿਅਕ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ। ਇਸ ਸਬੰਧੀ ਇੱਕ ਬਰਤਾਨਵੀ ਯੂਨੀਵਰਸਿਟੀ ਕੋਰੋਨਾ ਵੈਕਸੀਨ ਪ੍ਰਾਪਤ ਵਿਦਿਆਰਥੀਆਂ ਲਈ ਨਕਦ ਇਨਾਮਾਂ ਦੀ ਪੇਸ਼ਕਸ਼ ਕਰ ਰਹੀ ਹੈ, ਜਿਸ ਵਿੱਚ 5000 ਪੌਂਡ ਦੀ ਰਾਸ਼ੀ ਦੇ ਪੰਜ ਇਨਾਮ ਜਿੱਤਣContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਇਸ ਹਫਤੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਸਕਾਟਲੈਂਡ ਦੌਰੇ ਦੌਰਾਨ ਉਹਨਾਂ ਦਾ ਇੱਕ ਸਟਾਫ ਮੈਂਬਰ ਕੋਰੋਨਾ ਪਾਜੇਟਿਵ ਹੋਣ ਦੇ ਬਾਅਦ ਇਕਾਂਤਵਾਸ ਹੋ ਰਿਹਾ ਹੈ। ਪਰ ਪ੍ਰਧਾਨ ਮੰਤਰੀ ਇਸ ਵਾਰ ਇਕਾਂਤਵਾਸ ਹੋਣ ਤੋਂ ਬਚ ਗਏ ਹਨ, ਕਿਉਂਕਿ ਉਹ ਟੈਸਟ ਐਂਡ ਟਰੇਸ ਦੁਆਰਾ ਇਕਾਂਤਵਾਸ ਲਈ ਸੂਚਿਤ ਨਹੀਂ ਕੀਤੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਹਵਾਈ ਯਾਤਰਾ ‘ਤੇ ਲਗਾਈਆਂ ਪਾਬੰਦੀਆਂ ਨੂੰ ਪੜਾਅਵਾਰ ਖੋਲ੍ਹਿਆ ਜਾ ਰਿਹਾ ਹੈ। ਯਾਤਰਾ ਦੀ ਲਾਲ ਸੂਚੀ ਵਾਲੇ ਦੇਸ਼ਾਂ ਨੂੰ ਘਟ ਰਹੇ ਕੋਰੋਨਾ ਮਾਮਲਿਆਂ ਕਾਰਨ ਇਸ ਸੂਚੀ ਵਿੱਚੋਂ ਤਬਦੀਲ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਪ੍ਰਮੁੱਖ ਏਅਰਲਾਈਨ ਅਮੀਰਾਤContinue Reading

ਚੰਡੀਗੜ੍ਹ (ਮੀਡੀਆ ਬਿਊਰੋ)-ਬੇਸ਼ਕ ਅਸੀਂ 1947 ਨੂੰ ਅੰਗਰੇਜੀ ਸਾਮਰਾਜ ਦੀ ਗੁਲਾਮੀ ਤੋਂ ਅਜ਼ਾਦ ਹੋ ਚੁੱਕੇ ਹਾਂ, ਪਰ ਸਮੇਂ ਦੀਆਂ ਸਰਕਾਰਾਂ ਨੇ ਸਾਨੂੰ ਮੁੜ ਗੁਲਾਮ ਬਣਾ ਦਿੱਤਾ ਹੈ, ਇੱਕ ਪਾਸੇ ਮਹਿੰਗਾਈ ਨੇ ਆਪਣੇ ਪੈਰ ਪਸਾਰ ਰਖੇ ਹਨ, ਦੂਜੇ ਪਾਸੇ ਮੁਲਾਜ਼ਮਾਂ ਨੂੰ ਨਿਗੁਣੀਆ ਤਨਖਾਹਾਂ ਦੇ ਪਿੱਠ ਆਪਣੀਆਂ ਥਪਥਪਾ ਰਹੀਆਂ,ਹਰ ਵਿਭਾਗ ਦੇ ਮੁਲਾਜਮ ਆਪਣੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ -19 ਦੀ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਾਸਤੇ ਜ਼ਿਲਾ ਲੁਧਿਆਣਾ ਵਿੱਚ 10 ਪ੍ਰੈਸਰ ਸਵਿੰਗ ਐਡਸੋਰਪਸਨ (ਪੀ.ਐਸ.ਏ.) ਆਕਸੀਜਨ ਉਤਪਾਦਨ ਪਲਾਂਟਾਂ ਅਤੇ ਪੀਡੀਆਟਿ੍ਰਕ ਇਨਟੈਂਸਿਵ ਕੇਅਰ ਯੂਨਿਟ (ਪੀਆਈਸੀਯੂ) ਦੀ ਸਥਾਪਨਾ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਮੁੱਖ ਸਕੱਤਰ, ਸ੍ਰੀਮਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਇਲਨਾਇਸ ਰਾਜ ਵਿਚ ਪੂਰਬੀ ਸਟਰੀਟ ਲੋਇਸ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ ਵਿਚ 5 ਬੱਚੇ ਸੜਕੇ ਮਰ ਗਏ। ਇਨਾਂ ਬੱਚਿਆਂ ਦੀ ਉਮਰ 2 ਤੋਂ 9 ਸਾਲ ਦੇ ਦਰਮਿਆਨ ਸੀ। ਅੱਗ ਬੁਝਾਊ ਵਿਭਾਗ ਦੇ ਮੁੱਖੀ ਜੈਸਨ ਬਲੈਕਮਨ ਨੇ ਬੱਚਿਆਂ ਦੀ ਮੌਤ ਦੀ ਪੁਸ਼ਟੀ ਕਰਦਿਆਂContinue Reading

ਸੈਕਰਾਮੈਂਟੋ 7 ਅਗਸਤ (ਹੁਸਨ ਲੜੋਆ ਬੰਗਾ)ਅਮਰੀਕਾ ਦੇ ਕੁੱਝ ਖੇਤਰਾਂ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਕਾਰਨ ਹਾਲਤ ਗੰਭੀਰ ਹੁੰਦੇ ਜਾ ਰਹੇ ਹਨ। ਲੁਇਸੀਆਨਾ ਤੇ ਜਾਰਜੀਆ ਵਿਚ ਵਧ ਰਹੇ ਕੋਵਿਡ ਮਾਮਲਿਆਂ ਕਾਰਨ ਹਸਪਤਾਲਾਂ ਵਿਚ ਬੈੱਡਾਂ ਦੀ ਘਾਟ ਬਾਰੇ ਰਿਪੋਰਟਾਂ ਛੱਪਣ ਤੋਂ ਬਾਅਦ ਹੁਣ ਟੈਕਸਾਸ ਵਿਚ ਵੀ ਹਾਲਾਤ ਗੰਭੀਰ ਹੁੰਦੇ ਹੋਏ ਨਜਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਪਣੇ ਆਪ ਨੂੰ ਵੱਖ-ਵੱਖ ਪਾਰਟੀ ਦੇ ਰਾਜਸੀ ਨੀਤੀਘਾੜੇ ਵਜੋਂ ਵਿਚਰਦੇ ਪ੍ਰਸ਼ਾਂਤ ਕਿਸ਼ੋਰ ਦੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਤੋਂ ਅਸਤੀਫਾ ਦੇਣ ਦਾ ਅਸਲ ਸੱਚ ਉਧੇੜਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਬਲਤੇਜ ਸਿੰਘ ਸਿੱਧੂ ਅਤੇ ਸਾਬਕਾ ਕੋਚ ਲਾਭ ਸਿੰਘ ਕੌੜੀ ਨੇ ਖੰਨਾ ਵਿਖੇContinue Reading