News (Page 264)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਾਲ 18 ਅਪ੍ਰੈਲ ਨੂੰ ਇੰਡਿਆਨਾਪੋਲਿਸ ਵਿਚ ਫੈਡਿਕਸ ਸਟੋਰ ਵਿਚ ਕੰਪਨੀ ਦੇ ਇਕ ਸਾਬਕਾ ਮੁਲਾਜ਼ਮ ਵੱਲੋਂ ਗੋਲੀਆਂ ਚਲਾ ਕੇ 4 ਸਿੱਖਾਂ ਸਮੇਤ 8 ਵਿਅਕਤੀਆਂ ਦੀ ਹੱਤਿਆ ਕਰਨ ਪਿਛੇ ਨਸਲੀ ਨਫਰਤ ਵਾਲੀ ਕੋਈ ਗੱਲ ਨਹੀਂ ਸੀ। ਇਹ ਇੰਕਸ਼ਾਫ ਪੁਲਿਸ ਅਧਿਕਾਰੀਆਂ ਨੇ ਕੀਤਾ ਹੈ। ਇੰਡਿਆਨਾਪੋਲਿਸ ਪੁਲਿਸ ਤੇ ਸੰਘੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜ਼ਿਲ੍ਹਾ ਫਿਰੋਜ਼ਪੁਰ ਦੇ ਬਾਰ ਐਸੋਸੀਏਸ਼ਨ ਵੱਲੋਂ ਬਾਰ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ । ਇਹ ਉਦਘਾਟਨ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਾਹਿਬ ਵੱਲੋਂ ਕੀਤਾ ਗਿਆ । ਇਸ ਮੌਕੇ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਸਾਰੇ ਵਕੀਲ ਭਾਈਚਾਰੇ ਦੇ ਸਹਿਯੋਗ ਨਾਲ ਪ੍ਰਧਾਨ ਸ਼਼ੀ ਜ਼ਸਦੀਪ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਭਰ ਵਿੱਚ ਹਰਿਆਲੀ ਅਧੀਨ ਖੇਤਰ ਨੂੰ ਅੱਗੇ ਹੋਰ ਵਧਾਉਣ ਲਈ ਸੋਸ਼ਲ ਫੋਰੈਸਟਰੀ ਦੀਆਂ ਮਹੱਤਵਪੂਰਣ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਕਾਰਜ ਨੂੰ ਖਾਸ ਕਰਕੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ, ਮਿਸ਼ਨ ਦੇ ਰੂਪ ਵਿੱਚ ਅਮਲ ’ਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿੱਤੀ। ਸ.Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਟੋਕੀਓ ਵਿਖੇ ਓਲੰਪਿਕ ਖੇਡਾਂ ਵਿੱਚ 41 ਵਰਿਆਂ ਬਾਅਦ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਖੇਡਾਂ ਦੇ ਸਭ ਤੋਂ ਵੱਡੇ ਮੰਚ ਉਤੇ ਨਾਮ ਚਮਕਾਉਣ ਵਾਲੀ ਟੀਮ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਪੰਜਾਬContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਉਨਾਂ ਦੇ ਵਾਰਡਾਂ ਦੀ ਭਲਾਈ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਟੇਟ ਮਿਸਨ ਨੂੰ ਅੱਗੇ ਵਧਾਉਂਦੇ ਹੋਏ, ਡੀਜੀਪੀ ਦਿਨਕਰ ਗੁਪਤਾ ਨੇ ਅੱਜ ਲੁਧਿਆਣਾ ਕਮਿਸਨਰੇਟ ਅਧੀਨ ਪੁਲਿਸ ਦੀ ਭਲਾਈ ਸਬੰਧੀ ਪਹਿਲਕਦਮੀਆਂ ਦੀ ਲੜੀ ਸਮਰਪਿਤ ਕਰਦਿਆਂ ਪੁਲਿਸ ਲਾਈਨਜ ਵਿਖੇ ਇੱਕ ਅਤਿ ਆਧੁਨਿਕ ਇਨਡੋਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਤੋਂ ਮਕਾਨ ਮਾਲਕਾਂ ਨੂੰ ਨੌਕਰਾਂ ਅਤੇ ਕਿਰਾਏਦਾਰਾਂ ਦੀ ਜਾਂਚ ਲਈ ਸਾਂਝ ਕੇਂਦਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਪੂਰੇ ਸੂਬੇ ਲਈ ਇੱਕ ਮੋਬਾਇਲ ਐਪ ਵਿਕਸਿਤ ਕੀਤੀ ਹੈ ਜਿਸ ਨਾਲ ਮਕਾਨ ਮਾਲਕ/ਮਾਲਕ ਆਪਣੇ ਮੋਬਾਇਲ ਨੂੰ ਵਰਤਦਿਆਂ ਇਸ ਐਪ ਰਾਹੀਂ ਜਾਂਚ ਲਈ ਰਜਿਸਟਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਸੁੱਕਰਵਾਰ ਨੂੰ ਬਰਨਾਲਾ ਦੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸ਼ਹੀਦੀ ਸਮਾਰਕ ਦਾ ਉਦਘਾਟਨ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਤਕਰੀਬਨ 1800 ਪੁਲਿਸ ਮੁਲਾਜਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ੍ਰੀContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੀ ਸਟੇਟ ਅਲਾਬਮਾ ਦੀ ਜੇਲ੍ਹ ‘ਚ ਕੈਦੀਆਂ ਦਰਮਿਆਨ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਡਿਪਾਰਟਮੈਂਟ ਆਫ ਕੋਰੈਕਸ਼ਨਜ ਵੱਲੋਂ ਕੈਦੀਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਟੀਕਾ ਲਗਵਾ ਚੁੱਕੇ ਕੈਦੀ ਅਤੇ ਜੋ ਕੈਦੀ ਟੀਕਾ ਲਗਵਾਉਣਗੇ, ਨੂੰ 5Continue Reading