ਅਮਰੀਕਾ ‘ਚ ਡੈਲਟਾ ਵੇਰੀਐਂਟ ਦਾ ਕਹਿਰ, ਟਵਿੱਟਰ ਨੇ ਦੋ ਸ਼ਹਿਰਾਂ ‘ਚ ਦਫ਼ਤਰ ਕੀਤੇ ਬੰਦ
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੇ ਕਈ ਸ਼ਹਿਰਾਂ ‘ਚ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਮਾਮਲਿਆਂ ‘ਚ ਵਾਧਾ ਹੋਣ ਕਾਰਨ ਕਈ ਕਾਰੋਬਾਰ, ਦਫਤਰ ਆਦਿ ਫਿਰ ਤੋਂ ਬੰਦ ਕੀਤੇ ਜਾ ਰਹੇ ਹਨ। ਇਸ ਵਾਧੇ ਕਾਰਨ ਹੀ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਆਪਣੇ ਨਿਊਯਾਰਕ ਅਤੇ ਸਾਨ ਫ੍ਰਾਂਸਿਸਕੋ ਵਿਚਲੇ ਦਫਤਰਾਂ ਨੂੰ ਦੁਬਾਰਾ ਬੰਦ ਕਰContinue Reading






























