ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਵੱਲੋਂ PM ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ
ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚContinue Reading






























