ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾ-ਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ (ਮੀਡੀਆ ਬਿਊਰੋ)ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂContinue Reading






























