News (Page 28)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਸਮੂਹ ਮੁਲਾਜ਼ਮਾਂ/ਅਧਿਕਾਰੀਆਂ ਦੀ ਸਮੇਂ ਦੀ ਪਾਬੰਦਤਾ ਨੂੰ ਯਕੀਨੀ ਬਣਾਉਣ ਲਈ ਸਮੂਹ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੂਰ-ਦੁਰਾਡੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਨਗਰ ਨਿਗਮ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ। ਇਸ ਸਾਲ ਦਸੰਬਰ ਵਿੱਚ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਸਾਬਕਾ ਮੰਤਰੀ ਤੇ ਡਰੱਗ ਮਾਮਲੇ ਵਿਚ ਘਿਰੇ ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਸੁਣਵਾਈ ਮੁਹਾਲੀ ਕੋਰਟ ਵਿਚ ਹੋਈ। ਮਜੀਠੀਆ ਵੱਲੋਂ ਦਾਇਰ ਪਟੀਸ਼ਨ ’ਤੇ ਮੋਹਾਲੀ ਕੋਰਟ ਵਿਚ ਸੁਣਵਾਈ ਹੋਈ। ਜੇਲ੍ਹ ਪ੍ਰਸਾਸ਼ਨ ਨੇ ਆਪਣਾ ਜਵਾਬ ਦਰਜ ਕਰਾਇਆ। ਹੁਣ ਇਸ ਫੈਸਲੇ ’ਤੇ 12 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਆਪ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ ’ਤੇ ਰੋਕ ਲਾਉਣ ਦੇ ਵਾਅਦੇ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਤਨਜ਼ ਕੱਸਿਆ ਹੈ। ਉਨ੍ਹਾਂ ਟਵੀਟ ਵਿਚ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਪੁੱਛਿਆ ਕਿ ਮਾਈਨਿੰਗ ਵਾਲੇ 20 ਹਜ਼ਾਰ ਕਰੋਡ਼ ਰੁਪਏ ਕਿਥੇ ਹਨ। ਉਨ੍ਹਾਂ ਕਿਹਾ ਕਿContinue Reading

ਪਟਿਆਲਾ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਦੌਰਾਨ ਯੂਨਿਟ ਮੁਫ਼ਤ ਬਿਜਲੀ (Free Electricity) ਦੇਣ ਦਾ ਵਾਅਦਾ ਕੀਤਾ ਸੀ ਜਿਸਨੂੰ ਹਾਲੇ ਪੂਰਾ ਨਹੀਂ ਕੀਤਾ ਜਾ ਸਕਿਆ ਹੈ। ਦੂਸਰੇ ਪਾਸੇ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਾਲੀ ਪਿਛਲੀ ਪੰਜਾਬ ਸਰਕਾਰ (Punjab Govt) ਵੱਲੋਂ ਤਿੰਨ ਰੁਪਏ ਸਸਤੀContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਅੰਮ੍ਰਿਤਸਰ ਨਿਗਮ ‘ਤੇ ਆਮ ਆਦਮੀ ਪਾਰਟੀ (ਆਪ) ਦਾ ਕਬਜ਼ਾ ਹੁੰਦਾ ਨਜ਼ਰ ਆ ਰਿਹਾ ਹੈ। ਅੰਮ੍ਰਿਤਸਰ ਪਹਿਲੀ ਨਗਰ ਨਿਗਮ ਹੋਵੇਗੀ ਜਿੱਥੇ ‘ਆਪ’ ਦਾ ਮੇਅਰ ਹੋਵੇਗਾ। ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਬਹੁਮਤ ਲਗਾਤਾਰ ਵੱਧ ਰਿਹਾ ਹੈ।Continue Reading

ਮੋਹਾਲੀ, ਮੀਡੀਆ ਬਿਊਰੋ: ਮੋਹਾਲੀ ਪੁਲਿਸ ਨੇ ਹਰਬੀਰ ਸਿੰਘ ਸੋਹਲ ਨਾਂ ਦੇ ਸ਼ਖ਼ਸ ਨੂੰ ਗਿ੍ਰਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 384,34 ਆਈਪੀਸੀ ਅਤੇ 7,8 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਮੋਹਾਲੀ ਨੇ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਸੋਹਲ ਪਾਸੋਂ 30 ਬੋਰ ਚੀਨੀ ਪਿਸਤੌਲ,3Continue Reading

ਮੋਹਾਲੀ, ਮੀਡੀਆ ਬਿਊਰੋ: PSEB ਨੇ ਟਰਮ-2 ਨਾਲ ਸਬੰਧਤ ਅੱਠਵੀਂ ਤੇ ਬਾਰ੍ਹਵੀਂ ਜਮਾਤ ਦੀ ਡੇਟਸ਼ੀਟ ’ਚ ਤਬਦੀਲੀ ਕੀਤੀ ਹੈ। ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਵੇਰਵਿਆਂ ਅਨੁਸਾਰ 7 ਅਪ੍ਰੈਲ ਨੂੰ ਹੋਣ ਵਾਲਾ ਇਕਨਾਮਿਕਸ (26) ਜਨਰਲ ਫਾਊਂਡੇਸ਼ਨ ਕੋਰਸ ਵਿਸ਼ਾ ਜਮਾਤ ਬਾਰ੍ਹਵੀਂ ਦਾ ਪੇਪਰ ਹੁਣ 25 ਮਈ ਨੂੰ ਹੋਵੇਗਾ। ਬਾਰ੍ਹਵੀਂ ਜਮਾਤ ਦੇ ਕੁੱਲContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਦੇ ਵੱਲੋਂ ਟਰਾਂਸਪੋਰਟ ਦੇ ਵਿਸ਼ੇਸ਼ਕਰ ਨਿੱਜੀ ਟਰਾਂਸਪੋਰਟ ਦੇ ਸਮੁੱਚੇ ਸਿਲਸਿਲੇ ਨੂੰ ਆਨਲਾਈਨ ਪ੍ਰਣਾਲੀ ਨਾਲ ਜੋੜੇ ਜਾਣ ਤੋਂ ਬਾਅਦ ਨਿੱਜੀ ਤੌਰ ‘ਤੇ ਵਿੱਢੀ ਗਈ ਮੁਹਿੰਮ ਤਹਿਤ ਬੀਤੀ ਦੇਰ ਰਾਤ ਸਿਟੀ ਸੈਂਟਰ ਮਾਰਕੀਟ ਵਿਖੇ ਮਾਰੇ ਗਏ ਛਾਪੇ ਤੇ ਅਚਨਚੇਤContinue Reading