ਲੰਡਨ : ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ, ਹਸਪਤਾਲ ਸੇਵਾਵਾਂ ਵਿੱਚ ਰੁਕਾਵਟ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਰਾਜਧਾਨੀ ਲੰਡਨ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਐਤਵਾਰ ਨੂੰ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਲੰਡਨ ਦੀਆਂ ਸੜਕਾਂ ‘ਤੇ ਭਾਰੀ ਮੀਂਹ ਕਾਰਨ ਪਾਣੀ ਇਕੱਠਾ ਹੋ ਗਿਆ ਜਿਸ ਕਰਕੇ ਆਮ ਜਨ ਜੀਵਨ ਦੇ ਨਾਲ ਹਸਪਤਾਲਾਂ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਹੜ੍ਹਾਂ ਦੀContinue Reading






























