ਭਾਰਤੀ ਮੂਲ ਦਾ ਅਮਰੀਕੀ ਨੌਜਵਾਨ ਆਪਣੇ ਪਿਤਾ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਅਸਹਿਣਸ਼ੀਲਤਾ ਕਿਸ ਹੱਦ ਤੱਕ ਵਧ ਗਈ ਹੈ ਉਸ ਦਾ ਅੰਦਾਜਾ ਜਾਰਜੀਆ, ਫੋਰਸਿਥ ਕਾਊਂਟੀ, ਵਿਚ ਵਾਪਰੀ ਘਟਨਾ ਤੋਂ ਲੱਗਦਾ ਜਿਸ ਵਿਚ ਇਕ ਭਾਰਤੀ ਮੂਲ ਦੇ 25 ਸਾਲਾ ਨੌਜਵਾਨ ਨੇ ਤਕਰਾਰ ਤੋਂ ਬਾਅਦ ਕਥਿੱਤ ਤੌਰ ‘ਤੇ ਆਪਣੇ ਪਿਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ। 25 ਸਾਲਾ ਰਾਜੀਵ ਕੁਮਾਰਾਸਵਾਮੀContinue Reading






























