News (Page 288)

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਪਿ੍ਰਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤContinue Reading

ਬਠਿੰਡਾ(ਮੀਡੀਆ ਬਿਊਰੋ) : ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿਚ ਰਹਿਣ ਵਾਲੀ ਬਠਿੰਡਾ ਪੁਲਿਸ ਦਾ ਇਕ ਹੋਰ ਕਾਰਨਾਮਾ ਵਾਇਰਲ ਹੋਈ ਵੀਡੀਓ ਜ਼ਰੀਏ ਸਾਹਮਣੇ ਆਇਆ ਹੈ। ਥਾਣਾ ਕੋਟਫੱਤਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਫੜੇ ਗਏ ਨੌਜਵਾਨ ਦੀ ਕੁੱਟਮਾਰ ਕਰਨ ਦਾ ਵੀਡੀਓ ਤੇਜ਼ੀ ਨਾਲ ਫੈਲ ਰਿਹਾ ਹੈ। ਵੀਡੀਓ ਵਿਚ ਥਾਣੇ ਦੇ ਮੁਲਾਜ਼ਮContinue Reading

ਨਕੋਦਰ (ਮੀਡੀਆ ਬਿਊਰੋ) – ਕਿਸਾਨ ਰੋਡ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਦੀ ਇਕ ਅਹਿਮ ਮੀਟਿੰਗ ਨਕੋਦਰ ਹਲਕੇ ਵਿਚ ਜ਼ਿਲ੍ਹਾ ਪ੍ਰਧਾਨ ਲੱਖੋਵਾਲ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੇ ਗ੍ਹਿ ਵਿਖੇ ਰੋਡ ਸੰਘਰਸ਼ ਕਮੇਟੀ ਜਗਜੀਤ ਸਿੰਘ ਲੱਲੀਆਂ ਸਮੂਹ ਕਮੇਟੀ ਮੈਂਬਰ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂContinue Reading

ਭਿੱਖੀਵਿੰਡ ਖਾਲੜਾ (ਮੀਡੀਆ ਬਿਊਰੋ) ਕਸਬਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਕਲਸੀਆਂ ਕਲਾਂ ਵਿਖੇ ਪਿੰਡ ਦੇ ਇਕ ਵਿਅਕਤੀ ਵੱਲੋਂ ਬਾਬਾ ਕਾਲਾ ਮਾਹਿਰ ਦੇ ਨਾਮ ‘ਤੇ ਬਣਾ ਕੇ ਰੱਖੇ ਇਕ ਕਮਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਪਿਛਲੇ ਇਕ ਸਾਲ ਤੋਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।Continue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਮਿਸ਼ੀਗਨ ਦੀ 25 ਸਾਲਾ ਵੈਦੇਹੀ ਡੋਂਗਰੇ ਨੇ ‘ਮਿਸ ਇੰਡੀਆ ਯੂ.ਐੱਸ.ਏ. 2021’ ਦਾ ਖ਼ਿਤਾਬ ਜਿੱਤਿਆ ਹੈ। ਉਥੇ ਹੀ ਜੋਰਜੀਆ ਦੀ ਅਰਸ਼ੀ ਲਾਲਾਨੀ ਦੂਜੇ ਨੰਬਰ ‘ਤੇ ਰਹੀ। ਵੈਦੇਹੀ ਨੇ ਮਿਸ਼ੀਗਨ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਪੜ੍ਹਾਈ ਕੀਤੀ ਹੈ। ਉਹ ਇਕ ਵੱਡੀ ਕੰਪਨੀ ਵਿਚ ਬਿਜਨੈਸ ਡਿਵੈਲਪਮੈਂਟ ਮੈਨੇਜਰ ਵਜੋਂ ਕੰਮ ਕਰਦੀ ਹੈ।Continue Reading

ਅਮਰੀਕਾ(ਮੀਡੀਆ ਬਿਊਰੋ) : ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀ. ਡੀ. ਸੀ.) ਨੇ ਸੋਮਵਾਰ ਕਿਹਾ ਕਿ ਅਮਰੀਕੀ ਨਾਗਰਿਕ ਯੂ. ਕੇ. ‘ਚ ਯਾਤਰਾ ਕਰਨ ਤੋਂ ਬਚਣ ਕਿਉਂਕਿ ਕੋਰੋਨਾ ਦੇ ਡੈਲਟਾ ਵੇਰੀਐਂਟ ਦਾ ਪ੍ਰਸਾਰ ਜਾਰੀ ਹੈ। ਅਮਰੀਕਾ ‘ਚ ਯੂਰਪੀਅਨ ਸੰਘ, ਬ੍ਰਿਟੇਨ ਤੇ ਹੋਰ ਦੇਸ਼ਾਂ ਦੇ ਗੈਰ-ਅਮਰੀਕੀ ਨਾਗਰਿਕਾਂ ‘ਤੇ ਮਹਾਮਾਰੀ ਲਈ ਦਾਖਲਾ ਪਾਬੰਦੀ ਲਾਈContinue Reading

ਲੰਡਨ(ਮੀਡੀਆ ਬਿਊਰੋ) – ਵਿਦੇਸ਼ ‘ਚ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਹਮੇਸ਼ਾ ਯਤਨਸ਼ੀਲ ਸੰਸਥਾ ਗੋਲਡਨ ਵਿਰਸਾ ਯੂ. ਕੇ. ਵੱਲੋਂ ਰਾਜਨਦੀਪ ਕੌਰ ਸਮਰਾ ਦੀ ਅਗਵਾਈ ‘ਚ ਸਾਊਥਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਯੂ. ਕੇ. ਦੇ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੀਆਂ ਪੰਜਾਬਣਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਲੁਇਸਵਿਲੇੇ, ਕੈਂਟੁਕੀ ਵਾਸੀ ਭਾਰਤੀ-ਅਮਰੀਕੀ ਕੁੜੀ ਨੇ 10 ਸਾਲ ਦੀ ਉਮਰ ਵਿਚ ਉਹ ਕਰ ਵਿਖਾਇਆ ਹੈ ਜੋ ਸ਼ਾਇਦ ਹੀ ਕਿਸੇ ਦੇ ਹਿੱਸੇ ਆਇਆ ਹੋਵੇ। ਉਸ ਨੇ ਆਪਣੀ ਦੂਸਰੀ ਕਾਵਿ ਪੁਸਤਕ ਪ੍ਰਕਾਸ਼ਿਤ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ ਹੈ। ਸ਼੍ਰੇਅੰਸ਼ੀ ਕੁਮਾਰੀ ਜੋ ‘ਏਸ਼ੀਆ ਬੁੱਕ ਆਫ ਰਿਕਾਰਡ’ ਦਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਜਿਨਾਂ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਫੇਸਬੁੱਕ ਲੋਕਾਂ ਨੂੰ ਮਾਰ ਰਿਹਾ ਹੈ ਕਿਉਂਕਿ ਉਹ ਅਜਿਹੇ ਲੋਕਾਂ ਨੂੰ ਆਪਣੇ ਪਲੇਟਫਾਰਮ ਉਪਰ ਥਾਂ ਦੇ ਰਿਹਾ ਹੈ ਜੋ ਕੋਰੋਨਾ ਵੈਕਸੀਨ ਬਾਰੇ ਭਰਮ ਤੇ ਗਲਤ ਜਾਣਕਾਰੀ ਫੈਲਾਅ ਰਹੇ ਹਨ, ਨੇ ਆਪਣੇ ਬਿਆਨ ਤੋਂ ਪਲਟਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬਿਜਲੀ ਦੀ ਜ਼ਿਆਦਾ ਮੰਗ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂਂ ਉਪਲਬਧ ਟਰਾਂਸਫਰ ਸਮਰੱਥਾ (ਏ.ਟੀ.ਸੀ.) ਅਤੇ ਕੁੱਲ ਟਰਾਂਸਫਰ ਸਮਰੱਥਾ (ਟੀ.ਟੀ.ਸੀ.) ਨੂੰ ਘੱਟੋ ਘੱਟ 1,500 ਮੈਗਾਵਾਟ ਤੱਕ ਵਧਾਉਣ ਦਾ ਫੈਸਲਾ ਕੀਤਾContinue Reading