ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ 10ਵੀਂ, 11ਵੀਂ ਅਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂContinue Reading






























