ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਦੇ ਭਾਣਜੇ ਦੀ ਨਿਆਂਇਕ ਹਿਰਾਸਤ ‘ਚ ਵਾਧਾ
ਜਲੰਧਰ, ਮੀਡੀਆ ਬਿਊਰੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਉਸ ਦੇ ਘਰੋਂ ਕਰੀਬ 8 ਕਰੋੜ ਰੁਪਏ ਬਰਾਮਦContinue Reading






























