News (Page 293)

ਚੰਡੀਗੜ੍ਹ (ਮੀਡੀਆ ਬਿਊਰੋ) ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ। ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਜੇ-ਪਾਲ ਨਾਲ ਸਹਿਯੋਗ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਨਵੀਂ ਨੀਤੀ ਰਾਹੀਂ ਪੰਜਾਬ ਸਰਕਾਰ ਦੇ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਸਬੂਤ ਵਜੋਂ ਡਿਜੀਟਾਈਜੇਸ਼ਨContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਇਸ ਮਹੀਨੇ ਗਲਾਸਗੋ ਵਿੱਚ ਡਰੱਗ ਨਾਲ ਸਬੰਧਤ ਮੌਤਾਂ ਲਈ ਇੱਕ ਯਾਦਗਾਰੀ ਸਮਾਗਮ ਕੀਤਾ ਜਾਵੇਗਾ। ਇਸ ਯਾਦਗਾਰ ਸਮਾਗਮ ਵਿੱਚ ਪਰਿਵਾਰ ਅਤੇ ਸੰਸਥਾਵਾਂ ਨਸ਼ਿਆਂ ਅਤੇ ਦਵਾਈਆਂ ਕਾਰਨ ਆਪਣੀ ਜਾਨ ਗਵਾਉਣ ਵਾਲੇ ਆਦਮੀਆਂ ਅਤੇ ਔਰਤਾਂ ਨੂੰ ਯਾਦ ਕਰਨ ਲਈ ਇਕੱਠੇ ਹੋਣਗੇ। ਗਲਾਸਗੋ ਵਿੱਚ ਇਹ ਸਮਾਗਮContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਰੋ 2020 ਦੇ ਫਾਈਨਲ ਤੋਂ ਬਾਅਦ ਇੰਗਲੈਂਡ ਟੀਮ ਕਾਲੇ ਮੂਲ ਦੇ ਖਿਡਾਰੀਆਂ ਸਬੰਧੀ ਨਸਲੀ ਪੋਸਟਾਂ ਦੀ ਜਾਂਚ ਦੇ ਨਤੀਜੇ ਵਜੋਂ ਪੰਜ ਵਿਅਕਤੀ ਗ੍ਰਿਫਤਾਰ ਕੀਤੇ ਗਏ ਅਤੇ ਸ਼ੋਸ਼ਲ ਮੀਡੀਆ ਕੰਪਨੀਆਂ ਨੂੰ ਦਰਜਨਾਂ ਡਾਟਾ ਐਪਲੀਕੇਸ਼ਨਜ਼ ਵੀ ਦਿੱਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਯੂਰੋ ਟੂਰਨਾਮੈਂਟ ਦੇ ਫਾਈਨਲ ਵਿੱਚContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਵਾਇਰਸ ਪ੍ਰਤੀ ਜਾਣਕਾਰੀ ਅਤੇ ਹੋਰ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਇੱਕ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਐਪ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨੇੜਲੇ ਸੰਪਰਕਾਂ ਨੂੰ ਇਕਾਂਤਵਾਸContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨੀਆ ਦੀ ਰਾਜਧਾਨੀ ਲੰਡਨ ਵਿੱਚ ਹਿੰਸਕ ਵਾਰਦਾਤਾਂ ‘ਚ ਵਾਧਾ ਹੋ ਰਿਹਾ ਹੈ। ਇਸ ਦੀ ਇੱਕ ਤਾਜਾ ਘਟਨਾ ਸੋਮਵਾਰ ਦੀ ਰਾਤ ਨੂੰ ਉੱਤਰੀ ਲੰਡਨ ਵਿੱਚ ਵਾਪਰੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰੀ ਲੰਡਨ ਦੇ ਇੱਕ ਭੀੜ ਭਰੇ ਇਲਾਕੇ ਵਿੱਚ ਕੁੱਝ ਹਥਿਆਰਬੰਦ ਵਿਅਕਤੀਆਂ ਵੱਲੋਂ ਤਿੰਨ ਹੋਰContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਾਊਥਾਲ ਵਿੱਚ ਸਿੱਖ ਭਾਈਚਾਰੇ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵੀਰਵਾਰ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਸ਼੍ਰੀ ਗੁਰੂ ਅਮਰਦਾਸ ਜੀ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਇੰਨੀ ਜਬਰਦਸਤ ਸੀ ਕਿ ਇਸਨੂੰ ਬੁਝਾਉਣ ਲਈ ਤਕਰੀਬਨ 15 ਅੱਗ ਬੁਝਾਊ  ਗੱਡੀਆਂ ਅਤੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਮਾਮਲੇ ਤੇ ਮੌਤਾਂ ਵਧ ਰਹੀਆਂ ਹਨ। ਇਸ ਲਈ ਟੀਕਾਕਰਣ ਵਿਚ ਤੇਜੀ ਲਿਆਉਣੀ ਤੇ ਇਹਤਿਆਤ ਵਰਤਣਾ ਜਰੂਰੀ ਹੈ। ਹਾਲ ਹੀ ਵਿਚ ਕੋਰੋਨਾ ਮਾਮਲਿਆਂ ਵਿੱਚ ਆਏ ਉਛਾਲ ਕਾਰਨ ਅਮਰੀਕਾ ਵਿਚ ਸਭ ਤੋਂ ਵਧ ਆਬਾਦੀ ਵਾਲੀ ਕਾਊਂਟੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਰੋਨਾ ਦੀ ਦੂਜੀ ਲਹਿਰ ਕਾਰਨ ਬੰਦ ਪਈ ਸ਼ਹਿਰ ਦੀ ਸਭ ਤੋਂ ਪ੍ਰਮੁੱਖ ਸੈਰ-ਸਪਾਟੇ ਵਾਲੀ ਥਾਂ ਰਾਕ ਗਾਰਡਨ ਨੂੰ ਬੁੱਧਵਾਰ ਨੂੰ ਸੈਲਾਨੀਆਂ ਅਤੇ ਸ਼ਹਿਰ ਵਾਸੀਆਂ ਲਈ ਖੋਲ੍ਹ ਦਿੱਤਾ ਗਿਆ। ਪਹਿਲੇ ਦਿਨ ਹੀ ਉਮੀਦ ਤੋਂ ਜ਼ਿਆਦਾ ਲੋਕ ਰਾਕ ਗਾਰਡਨ ਦੇਖਣ ਪਹੁੰਚੇ। ਪ੍ਰਸ਼ਾਸਨ ਦੇ ਅੰਕੜਿਆਂ ਅਨੁਸਾਰ ਬੁੱਧਵਾਰ ਸਵੇਰੇ 9 ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਾਟੋ-ਕਲੇਸ਼ ਨੂੰ ਹਾਈਕਮਾਂਡ ਨੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਵੰਡ ਕੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਛੁੱਟੀ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪ ਦਿੱਤਾContinue Reading