ਕੈਲੀਫੋਰਨੀਆ ਦੀ 16 ਸਾਲਾ ਬੱਚੀ ਨੇ ਕਿਸਾਨ ਅੰਦੋਲਨ ‘ਚ ਪਾਇਆ ਅਣਮੁੱਲਾ ਯੋਗਦਾਨ
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)–ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਲਾਗੂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਦੁਨੀਆ ਭਰ ‘ਚ ਕੀਤਾ ਜਾ ਰਿਹਾ ਹੈ। ਅਮਰੀਕਾ ‘ਚ ਵੀ ਇਨ੍ਹਾਂ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕੀਤੀ ਗਈ ਹੈ। ਅਮਰੀਕਾ ਵਸਦੇ ਸਿੱਖ ਭਾਈਚਾਰੇ ਨੇ ਖਾਸ ਕਰਕੇ ਇਸ ਅੰਦੋਲਨ ‘ਚ ਆਪਣਾ ਯੋਗਦਾਨ ਪਾਇਆContinue Reading





























