News (Page 295)

ਚੰਡੀਗੜ੍ਹ (ਮੀਡੀਆ ਬਿਊਰੋ)ਬੇਅਦਬੀ ਮਾਮਲੇ ਵਿਚ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਸਿਆਸਤ ਖੇਡ ਰਹੀਆਂ ਹਨ। ਡੇਰਾ ਸੱਚਾ ਸੌਦਾ ਦਾ ਇਕ ਵੱਡਾ ਵੋਟ ਬੈਂਕ ਹੈ ਅਤੇ 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਅਜਿਹਾ ਕੀਤਾ ਜਾ ਰਿਹਾ ਹੈ। ਇਹ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ। ਜਥੇਦਾਰ ਨੇ ਅੱਜContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੇ ਸ਼ਹਿਰ ਸਪਰਿੰਗਫੀਲਡ (ਮਿਜ਼ੂਰੀ) ‘ਚ ਕੋਰੋਨਾ ਵਾਇਰਸ ਦੇ ਕੇਸਾਂ ‘ਚ ਹੋ ਰਹੇ ਵਾਧੇ ਕਾਰਨ ਹਸਪਤਾਲਾਂ ‘ਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਮਰੀਜ਼ਾਂ ਦੀ ਵਧ ਰਹੀ ਗਿਣਤੀ ਕਾਰਨ ਸ਼ਹਿਰ ਦੇ ਇੱਕ ਹਸਪਤਾਲ ਨੂੰ 6ਵਾਂ ਕੋਰੋਨਾ ਵਾਰਡ ਖੋਲ੍ਹਣਾ ਪਿਆ ਹੈ। ਇਸ ਤੋਂ ਇਲਾਵਾ ਸੇਂਟ ਲੂਈਸ ਕਾਉਂਟੀContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੇ ਸ਼ਹਿਰ ਸ਼ਿਕਾਗੋ ‘ਚ ਇੱਕ ਰੈਪਰ ਨੂੰ ਉਸ ਸਮੇਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਜੇਲ੍ਹ ‘ਚੋਂ ਰਿਹਾਈ ਉਪਰੰਤ ਬਾਹਰ ਆਇਆ ਸੀ। ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 31 ਸਾਲਾ ਲੋਂਡਰੇ ਸਿਲਵੇਸਟਰ ਨੂੰ ਸ਼ਨੀਵਾਰ ਰਾਤ 9 ਵਜੇ ਤੋਂ ਪਹਿਲਾਂ ਕੁੱਕ ਕਾਉਂਟੀ ਜੇਲ੍ਹContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਕੈਲੀਫੋਰਨੀਆ ਦੇ ਸ਼ਹਿਰ ਫਰਿਜ਼ਨੋ ‘ਚ ਫਾਇਰ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 670 ਤੋਂ ਵੱਧ ਲੋਕ ਘਰਾਂ ‘ਚ ਅੱਗ ਲੱਗਣ ਕਾਰਨ ਬੇਘਰ ਹੋਏ ਹਨ, ਜਿਨ੍ਹਾਂ ‘ਚ ਪਿਛਲੇ ਹਫਤੇ ਦੇ ਅੰਤ ‘ਚ ਵੀ 64 ਸ਼ਾਮਲ ਹਨ। ਵਿਭਾਗ ਅਨੁਸਾਰ ਬਹੁਤContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)–ਅਮਰੀਕਾ ਵੱਲੋਂ ਵਿਸ਼ਵ ਪੱਧਰ ‘ਤੇ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਨੂੰ ਦਾਨ ਕਰਨ ਦੀ ਲੜੀ ਤਹਿਤ ‘ਜਾਨਸਨ ਐਂਡ ਜਾਨਸਨ’ ਕੰਪਨੀ ਦੇ ਕੋਰੋਨਾ ਵਾਇਰਸ ਟੀਕਿਆਂ ਦੀਆਂ 5,00,000 ਖੁਰਾਕਾਂ ਦਾਨ ਕਰਨ ਦੇ ਹਿੱਸੇ ਵਜੋਂ 1,50,000 ਖੁਰਾਕਾਂ ਦੀ ਪਹਿਲੀ ਖੇਪ ਸੋਮਵਾਰ ਨੂੰ ਮਾਲਡੋਵਾ ਦੀ ਰਾਜਧਾਨੀ ਪਹੁੰਚੀ । ਅਮਰੀਕਾ ਵੱਲੋਂ ਬਣਾਈContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਰੋ ਕੱਪ ਦੇ ਫਾਈਨਲ ਵਿੱਚ ਇਟਲੀ ਹੱਥੋਂ ਪੈਨਲਟੀ ਸ਼ੂਟਆਊਟ ਵਿੱਚ ਹਾਰ ਮਿਲਣ ਦੇ ਬਾਅਦ, ਪੈਨਲਟੀ ਗੋਲ ਕਰਨ ਤੋਂ ਖੁੰਝਣ ਵਾਲੇ ਕਾਲੇ ਮੂਲ ਦੇ ਖਿਡਾਰੀਆਂ ਨੂੰ ਨਸਲੀ ਟਿੱਪਣੀਆਂ ਦਾ ਸ਼ਿਕਾਰ ਹੋਣਾ ਪਿਆ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਟੀਮ ਦੇ ਬਲੈਕ ਖਿਡਾਰੀ ਮਾਰਕਸ ਰਸ਼ਫੋਰਡ ਦੀ ਸਾਊਥ ਮਾਨਚੈਸਟਰ ਦੇ ਵਿਦਿੰਗਟਨContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਦੇ ਪ੍ਰਧਾਨ ਮੰਤਰੀ ਵੱਲੋਂ 19 ਜੁਲਾਈ ਨੂੰ ਕੋਰੋਨਾ ਵਾਇਰਸ ਪਾਬੰਦੀਆਂ ਨੂੰ ਹਟਾਉਣ ਲਈ ਤੈਅ ਕੀਤਾ ਗਿਆ ਹੈ। ਜਿਸ ਵਿੱਚ ਫੇਸ ਮਾਸਕ ਪਾਉਣਾ ਵੀ ਜ਼ਰੂਰੀ ਨਹੀਂ ਹੋਵੇਗਾ। ਇਸ ਦੌਰਾਨ ਰਾਸ਼ਟਰੀ ਰੇਲ ਓਪਰੇਟਰਾਂ ਅਨੁਸਾਰ ਫੇਸ ਮਾਸਕ ਦੀ ਵਰਤੋਂ 19 ਜੁਲਾਈ ਤੋਂ ਲੰਡਨ ਦੀ ਆਵਾਜਾਈ ‘ਤੇ ਅਜੇ ਵੀ ਲੋੜੀਂਦੀContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਰਾਜਧਾਨੀ ਲੰਡਨ ਦੀ ਮੈਟਰੋਪੋਲੀਟਨ ਪੁਲਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਹਵਾਲਾ ਰਾਸ਼ੀ ਦੇ ਮਾਮਲੇ ਵਿੱਚ ਵੱਡੀ ਮਾਤਰਾ ਵਿੱਚ ਡਿਜੀਟਲ ਰਾਸ਼ੀ ਨੂੰ ਜ਼ਬਤ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੰਡਨ ਪੁਲਸ ਨੇ ਦੱਸਿਆ ਕਿ ਅਧਿਕਾਰੀਆਂ ਨੇ ਇੱਕ ਜਾਂਚ ਦੇ ਹਿੱਸੇ ਵਜੋਂ 180 ਮਿਲੀਅਨContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਇਸ ਸਾਲ ਹੋਣ ਵਾਲੀ ‘ਗ੍ਰੇਟ ਸਕਾਟਿਸ਼ ਰਨ’ ਨੂੰ ਚੱਲ ਰਹੀਆਂ ਕੋਰੋਨਾ ਵਾਇਰਸ ਪਾਬੰਦੀਆਂ ਦੇ ਨਤੀਜੇ ਵਜੋਂ ਪ੍ਰਬੰਧਕਾਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਈਵੈਂਟ ਦੇ ਪ੍ਰਬੰਧਕਾਂ ਨੇ ਮੰਗਲਵਾਰ ਨੂੰ ਘੋਸ਼ਣਾ ਕਰਦਿਆਂ ਦੱਸਿਆ ਕਿ ਇਸ ਸਾਲ 3 ਅਕਤੂਬਰ ਨੂੰ ਹੋਣ ਵਾਲਾ ਇਹ ਪ੍ਰੋਗਰਾਮ ਹੁਣ ਯੋਜਨਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਅੱਜ ਸਿੰਘੂ ਬਾਰਡਰ ਦਿੱਲੀ ਕਜਾਰੀਆ ਦਫ਼ਤਰ ਵਿਖੇ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਰੁਲਦੂ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਵੀਰ ਸਿੰਘ ਰਾਜੇਵਾਲ ਵੀ ਮੌਜੂਦ ਰਹੇ। ਮੀਟਿੰਗ ‘ਚ ਸਰਬਸੰਮਤੀ ਨਾਲ ਏਜੰਡਾ ਪਾਸ ਕਰਕੇ ਮੰਗ ਕੀਤੀ ਗਈ ਕਿ ਜਿਹੜੇ ਭਾਜਪਾ ਲੀਡਰ ਅਤੇ ਆਗੂ ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਵਰਤContinue Reading