News (Page 296)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਇਕ ਸੰਘੀ ਅਦਾਲਤ ਨੇ ਇਕ ਪਟੀਸ਼ਨ ਉਪਰ ਸੁਣਵਾਈ ਕਰਦਿਆਂ ਆਪਣੇ ਨਿਰਨੇ ਵਿਚ ਕਿਹਾ ਹੈ ਕਿ 21 ਸਾਲ ਤੋਂ ਘੱਟ ਉਮਰ ਦੇ ਅਮਰੀਕਨਾਂ ਨੂੰ ਹੈਂਡਗਨ ਦੀ ਵਿਕਰੀ ਕਰਨ ਉਪਰ ਰੋਕ ਲਾਉਣਾ ਗੈਰ ਸਵਿਧਾਨਕ ਹੈ। ਅਦਾਲਤ ਨੇ ਕਿਹਾ ਹੈ ਕਿ ਅਜਿਹਾ ਕਰਨਾ ਸਵਿਧਾਨ ਦੀ ਦੂਸਰੀ ਸੋਧ ਦੀ ਉਲੰਘਣਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ 11 ਮੈਂਬਰੀ ਟੀਮ ਭੁੱਖ ਹੜਤਾਲ ਤੇ ਬੈਠੀ। ਜਿਨ੍ਹਾਂ ਵਿਚ ਰਾਮ ਪ੍ਰਸ਼ਾਦ ਸਿਹਤ ਵਿਭਾਗ, ਵਿਲਸਨ ਡੀਸੀ ਦਫਤਰ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਉਦਯੋਗਾਂ ਲਈ ਬਿਜਲੀ ਦੀ ਘਾਟ ਸਬੰਧੀ ਵਿਰੋਧੀ ਪਾਰਟੀ ਆਗੂਆਂ ਦੇ ਬਿਆਨਾਂ ਨੂੰ ਹਾਸੋਹੀਣਾ ਅਤੇ ਬੇਵਜ੍ਹਾ ਦੱਸਦਿਆਂ ਕਿਹਾ ਹੈ ਕਿ ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਹੈ ਅਤੇ ਬਿਜਲੀ ਦੀ ਕੋਈ ਘਾਟ ਨਹੀਂ ਹੈ। ਉਦਯੋਗContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਊਰਜਾ ਦੇ ਨਵਿਆਉਣ ਯੋਗ ਸੋਮਿਆਂ ਨੂੰ ਹੁਲਾਰਾ ਦੇਣ ਲਈ ਪਿੜਾਈ ਉਪਰੰਤ ਬਚਦੀ ਗੰਨੇ ਦੀ ਮੈਲ ਤੋੋਂ ਗਰੀਨ ਐਨਰਜੀ ਦੀ ਪੈਦਾਵਾਰ ਲਈ ਨਿੱਜੀ ਜਨਤਕ ਭਾਈਵਾਲੀ (ਪੀ.ਪੀ.ਪੀ.) ਤਹਿਤ ਸਹਿਕਾਰੀ ਖੰਡ ਮਿੱਲਾਂ ਨੂੰ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਦੀਆਂ ਸੜਕਾਂ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਅਕਸਰ ਲੋਕਾਂ ਵੱਲੋਂ ਕੀਤੇ ਜਾਂਦੇ ਦੁਰਵਿਵਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਸਕਾਟਲੈਂਡ ਦੇ ਚਾਰ ਵਿੱਚੋਂ ਇੱਕ ਸੜਕ ਕਰਮਚਾਰੀ ਨੇ ਖੁਲਾਸਾ ਕੀਤਾ ਹੈ ਕਿ ਜਨਤਾ ਦੁਆਰਾ ਕੀਤੇ ਜਾਣ ਵਾਲੇ ਦੁਰਵਿਵਹਾਰ ਕਾਰਨ ਉਹਨਾਂ ਦੀ ਮਾਨਸਿਕ ਸਿਹਤ ਨੂੰ ਹਾਨੀ ਪਹੁੰਚੀ ਹੈ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਸਾਹਮਣੇ ਆ ਰਹੇ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬੱਚਿਆਂ ਨਾਲ ਸਬੰਧਿਤ ਕੇਸਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਕੋਵਿਡ-19 ਨਾਲ ਪੀੜਤ ਬੱਚਿਆਂ ਦੀ ਗਿਣਤੀ ਹਸਪਤਾਲਾਂ ਵਿੱਚ ਵਧ ਰਹੀ ਹੈ। ਇਸ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਕਾਟਿਸ਼ ਲੇਬਰ ਪਾਰਟੀ ਵੱਲੋਂ ਸਰਕਾਰ ਨੂੰ ਗੰਭੀਰਤਾ ਨਾਲ ਕਾਰਵਾਈContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਭਰ ਵਿੱਚ ਇੰਗਲੈਂਡ ਦੀ ਫੁੱਟਬਾਲ ਟੀਮ ਦੇ ਕਾਲੇ ਮੂਲ ਦੇ ਖਿਡਾਰੀਆਂ ਖ਼ਿਲਾਫ਼ ਆਨਲਾਈਨ ਕੀਤੀਆਂ ਗਈਆਂ ਨਸਲੀ ਟਿੱਪਣੀਆਂ ਦੀ ਆਲੋਚਨਾ ਹੋਣ ਦੇ ਬਾਅਦ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੇ 24 ਘੰਟਿਆਂ ਵਿੱਚ ਇੰਗਲੈਂਡ ਦੇ ਖਿਡਾਰੀਆਂ ਪ੍ਰਤੀ 1000 ਤੋਂ ਵੱਧ ਨਸਲਵਾਦੀ ਪੋਸਟਾਂ ਨੂੰ ਮਿਟਾ ਦਿੱਤਾ ਹੈ। ਇੰਗਲੈਂਡ ਫੁੱਟਬਾਲ ਟੀਮContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿਚ ਜ਼ਿਆਦਾ ਲੋਕਾਂ ਦਾ ਕੋਰੋਨਾ ਟੈਸਟ ਕਰਨ ਦੇ ਉਦੇਸ਼ ਲਈ ਗਲਾਸਗੋ ਸ਼ਹਿਰ ਵਿਚ ਇਕ ਨਵੀਂ ਕੋਰੋਨਾ ਟੈਸਟਿੰਗ ਬੱਸ ਰਾਹੀਂ ਕੋਰੋਨਾ ਵਾਇਰਸ ਲਈ ਟੈਸਟ ਕਰਨ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਕੋਰੋਨਾ ਵਾਇਰਸ ਟੈਸਟਿੰਗ ਬੱਸ ਵਿਚ ਜਿਨ੍ਹਾਂ ਲੋਕਾਂ ਵਿਚ ਵਾਇਰਸ ਦਾ ਕੋਈ ਲੱਛਣ ਨਹੀਂ ਹੈ, ਕੋਵਿਡContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਬ੍ਰੈਗਜ਼ਿਟ ਤੋਂ ਬਾਅਦ ਯੂਕੇ ਦੁਆਰਾ ਕਈ ਦੇਸ਼ਾਂ ਨਾਲ ਮੁਫਤ ਵਪਾਰਕ ਸਮਝੌਤੇ ਕੀਤੇ ਗਏ ਹਨ, ਜਿਹਨਾਂ ਵਿੱਚੋਂ ਭਾਰਤ ਵੀ ਇੱਕ ਹੈ। ਇਹਨਾਂ ਹੀ ਸਮਝੌਤਿਆਂ ਕਰਕੇ 50 ਸਾਲਾਂ ਤੋਂ ਵੱਧ ਸਮੇਂ ਵਿੱਚ ਪਹਿਲੀ ਵਾਰ ਭਾਰਤੀ ਲੋਕ ਬ੍ਰਿਟਿਸ਼ ਸੇਬਾਂ ਦਾ ਸਵਾਦ ਲੈ ਸਕਣਗੇ। ਬ੍ਰਿਟੇਨ ਵਿੱਚ ਮਿਲਣ ਵਾਲੀਆਂ ਸੇਬਾਂ ਦੀਆਂ ਕਈContinue Reading