News (Page 299)

ਚੰਡੀਗੜ੍ਹ (ਮੀਡੀਆ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਿਛਲੇ ਸੱਤ ਮਹੀਨਿਆਂ ਤੋਂ ਲਗਾਤਾਰ ਦਿੱਲੀ ਵਿਖੇ ਚੱਲ ਰਹੇ ਦਿੱਲੀ ਅੰਦੋਲਨ ਵਿਚ ਸਰਗਰਮ ਰਹੇ ਪਿੰਡ ਝੰਡੂਕੇ ਦੇ ਮਜ਼ਦੂਰ ਬਿੱਕਰ ਸਿੰਘ (45) ਪੁੱਤਰ ਕਰਨੈਲ ਸਿੰਘ ਦੀ ਦਿੱਲੀ ਤੋਂ ਘਰ ਪਰਤਦਿਆਂ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਸਿਟ ਵੱਲੋਂ ਸਥਾਨਕ ਮਾਨਯੋਗ ਅਦਾਲਤ ਵਿੱਚ ਕੀਤੀ ਗਈ ਮੰਗ ਅਨੁਸਾਰ ਸਾਬਕਾ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਰਕੋ ਟੈਸਟ ਕਰਨ ਲਈ ਸਥਾਨਕ ਮਾਨਯੋਗ ਜੇ.ਐੱਮ.ਆਈ.ਸੀ ਦੀ ਅਦਾਲਤ ਵੱਲੋਂ ਦੇਸ਼ ਦੀ ਸਰਵ ਉੱਚ ਅਦਾਲਤ ਦੀਆਂ ਗਾਈਡ ਲਾਈਨਾਂ ਅਨੁਸਾਰ ਇਨ੍ਹਾਂ ਦਾ ਨਾਰਕੋ ਟੈਸਟ ਕਰਵਾਉਣ ਲਈContinue Reading

ਅਮਰੀਕਾ (ਮੀਡੀਆ ਬਿਊਰੋ) ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਲਾਨ ਕੀਤਾ ਹੈ ਕਿ ਅਫਗਾਨਿਸਤਾਨ ਵਿੱਚ ਕਰੀਬ 20 ਸਾਲਾਂ ਤੋਂ ਚੱਲ ਰਿਹਾ ਅਮਰੀਕੀ ਸੈਨਿਕ ਅਭਿਆਨ 31 ਅਗਸਤ ਨੂੰ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ‘ਰਾਸ਼ਟਰ ਨਿਰਮਾਣ’ ਲਈ ਯੁੱਧ ਤੋਂ ਪ੍ਰਭਾਵਿਤ ਦੇਸ਼ ਨਹੀਂ ਪਾਇਆ ਗਿਆ। ਅਮਰੀਕਾ ਦੇ ਸਭ ਤੋਂ ਲੰਮੇ ਸਮੇਂContinue Reading

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਅਮਰੀਕਾ ਦੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈ ਸੀ ਈ) ਹੁਣ ਜ਼ਿਆਦਾਤਰ ਗਰਭਵਤੀ, ਨਰਸਿੰਗ ਅਤੇ ਜਣੇਪੇ ਤੋਂ ਬਾਅਦ ਦੀਆਂ ਪ੍ਰਵਾਸੀ ਔਰਤਾਂ ਨੂੰ ਦੇਸ਼ ਨਿਕਾਲੇ ਲਈ ਨਜ਼ਰਬੰਦ ਨਹੀਂ ਕਰੇਗੀ। ਬਾਈਡੇਨ ਪ੍ਰਸ਼ਾਸਨ ਨੇ ਟਰੰਪ-ਯੁੱਗ ਦੇ ਉਹਨਾਂ ਨਿਯਮਾਂ ਨੂੰ ਰੱਦ ਕੀਤਾ ਹੈ ਜੋ ਕਿ ਇਸ ਤਰ੍ਹਾਂ ਦੇ ਹਾਲਾਤਾਂ ਵਿੱਚ ਹਜ਼ਾਰਾਂ ਪ੍ਰਵਾਸੀਆਂContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਇੰਗਲੈਂਡ ਵਿੱਚ ਕੋਰੋਨਾ ਮਹਾਮਾਰੀ ਕਾਰਨ ਪਹਿਲਾਂ ਹੀ ਗੈਰ ਕੋਰੋਨਾ ਇਲਾਜ, ਅਪ੍ਰੇਸ਼ਨ ਕਰਵਾਉਣ ਲਈ ਲੱਖਾਂ ਲੋਕ ਉਡੀਕ ਕਰ ਰਹੇ ਹਨ। ਇਸ ਸਬੰਧੀ ਇੰਗਲੈਂਡ ਦੇ ਨਵੇਂ ਬਣੇ ਸਿਹਤ ਸਕੱਤਰ ਸਾਜਿਦ ਜਾਵਿਦ ਨੇ ਚਿਤਾਵਨੀ ਦਿੰਦਿਆਂ ਦੱਸਿਆ ਹੈ ਕਿ ਕੋਵਿਡ-19 ਦੇ ਪ੍ਰਭਾਵ ਕਾਰਨ ਆਉਣ ਵਾਲੇ ਮਹੀਨਿਆਂ ਵਿੱਚ ਹਸਪਤਾਲ ਦੇ ਹੋਰ ਇਲਾਜਾਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਨੇ ਯੂਰੋ 2020 ਦੇ ਫਾਈਨਲ ਲਈ ਇੰਗਲੈਂਡ ਦੇ ਮੈਨੇਜਰ ਗੈਰੇਥ ਸਾਊਥਗੇਟ ਨੂੰ ਇਕ ਨਿੱਜੀ ਸੰਦੇਸ਼ ਭੇਜਿਆ ਹੈ, ਜਿਸ ਵਿਚ ਯੂਰੋ 2020 ਦੇ ਫਾਈਨਲ ਤੋਂ ਪਹਿਲਾਂ ਆਪਣੇ ਅਤੇ ਸ਼ਾਹੀ ਪਰਿਵਾਰ ਵੱਲੋਂ ਵੇਂਬਲੇ ਸਟੇਡੀਅਮ ਵਿਚ ਇਟਲੀ ਖਿਲਾਫ ਫਾਈਨਲ ਵਚ ਪਹੁੰਚਣ ਲਈ ਰਾਸ਼ਟਰੀ ਟੀਮ ਨੂੰContinue Reading

ਸੈਕਰਾਮੈਂਟੋ 11 ਜੁਲਾਈ (ਹੁਸਨ ਲੜੋਆ ਬੰਗਾ)– ਰਾਸ਼ਟਰਪਤੀ ਜੋ ਬਾਇਡਨ ਪ੍ਰਸ਼ਾਸਨ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀ ਉਸ ਤਜਵੀਜ਼ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਭਾਰਤੀ ਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਲਈ ਵੀਜ਼ਾ 4 ਸਾਲ ਤੱਕ ਸੀਮਿਤ ਕਰ ਦੇਣ ਦੀ ਵਿਵਸਥਾ ਹੈ। ਬਾਇਡਨ ਪ੍ਰਸ਼ਾਸਨ ਨੇ ਇਸ ਦੇ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਫਿਜ਼ੀਕਲ ਕੋਚਿੰਗ ਅਤੇ ਸਿਖਲਾਈ ਸ਼ੈਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਭਰ ਵਿਚ 20000 ਤੋਂ ਵੱਧ ਇਛੁੱਕ ਉਮੀਦਵਾਰਾਂ ਨੇ ਸਿਖਲਾਈਯਾਫ਼ਤਾ ਕੋਚਾਂ ਅਤੇ ਡਰਿੱਲ ਇੰਸਟ੍ਰੱਕਟਰਾਂ ਦੀ ਨਿਗਰਾਨੀ ਹੇਠ ਸਰੀਰਕ ਜਾਂਚ ਟੈਸਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਲੰਪਿਕ ਲਈ ਪੰਜਾਬ ਦੇ ਖਿਡਾਰੀਆਂ ਦੀ ਤਿਆਰੀ ਨੂੰ ਆਲਮੀ ਮਾਪਦੰਡਾਂ ਮੁਤਾਬਕ ਆਖਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਰੋਸਾ ਜਤਾਇਆ ਕਿ ਜਪਾਨ ਦੇ ਟੋਕੀਓ ਵਿਖੇ ਇਸ ਸਾਲ 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇੱਕ ਵਾਰ ਫਿਰ ਦੇਸ਼ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਆਮ ਲੋਕਾਂ ਵਿੱਚ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕੁਦਰਤੀ ਸਰੋਤਾਂ ਤੇ ਪੈਂਦੇ ਬੋਝ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਭਰ ਵਿੱਚ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।ਉਕਤ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇContinue Reading