News (Page 3)

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਕਾਰਜਕਾਲ ਦੇ ਆਖਰੀ ਬਚੇ ਕੁਝ ਦਿਨਾਂਤੋਂ ਪਹਿਲਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਪੁੱਤਰ ਹੰਟਰ ਬਾਈਡਨ ਦੇ ਸਾਰੇ ਗੁਨਾਹ ਮੁਆਫ ਕਰ ਦਿੱਤੇ ਹਨ।ਕਾਨੂੰਨੀ ਮਾਹਿਰਾਂ ਨੇ ਇਸ ਕਾਰਵਾਈ ਨੂੰ ਅਸਧਰਾਨ ਕਰਾਰ ਦਿੰਦਿਆਂ ਕਿਹਾ ਹੈ ਕਿ ਕਾਰਜਪਾਲਿਕਾ ਦੇ ਇਤਿਹਾਸ ਵਿਚ ਅਜਿਹੀਮੇਹਰਬਾਨੀ ਦੀ ਘੱਟ ਹੀContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਸਿੱਖ ਸੰਸਥਾ ‘ਲੈੱਟ ਅਸ ਸ਼ੇਅਰ ਏ ਮੀਲ’ ( ਐਲ ਐਸ ਐਮ) ਨੇ ਥੈਂਕਸਗਿਵਿੰਗਦਿਵਸ ਮਨਾਉਂਦਿਆਂ ਅਮਰੀਕਾ ਦੇ 5 ਰਾਜਾਂ ਨਿਊ ਜਰਸੀ, ਨਿਊ ਯਾਰਕ, ਪੈਨਸਿਲਵਾਨੀਆ, ਮਾਸਾਚੂਸੈਟਸ ਤੇ ਕੋਨੈਕਟੀਕਟ ਵਿਚਲੋੜਵੰਦਾਂ ਨੂੰ ਤਾਜ਼ਾ ਲੰਗਰ ਤਿਆਰ ਕਰਕੇ ਛਕਾਇਆ। ਸੰਸਥਾ ਦੇ ਪ੍ਰਬੰਧਕਾਂ ਅਨੁਸਾਰ 10000 ਤੋਂ ਵਧ ਲੰਗਰ ਦੇ ਪੈਕਟ ਤਿਆਰਕੀਤੇ ਗਏ ਤੇ ਉਨਾਂContinue Reading

ਅਮਰੀਕੀ ਸਿਆਸਤ ਵਿਚ ਭਾਈ ਭਤੀਜਾਵਾਦ ਦਾ ਬੋਲਬਾਲਾ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਦੁਆਰਾ ਬੀਤੇ ਦਿਨਾਂ ਵਿਚ ਆਪਣੇ ਪ੍ਰਸ਼ਾਸਨ ਵਿਚਕੀਤੀਆਂ ਨਿਯੁਕਤੀਆਂ ਜਾਂ ਨਾਮਜ਼ਦਗੀਆਂ ਤੋਂ ਇਕ ਗੱਲ ਉਭਰ ਕੇ ਸਾਹਮਣੇ ਆਈ ਹੈ ਕਿ ਕਈ ਪ੍ਰਮੁੱਖ ਅਹੁੱਦਿਆਂ ਉਪਰ ਉਨਾਂ ਨੇ ਆਪਣੇਨਜ਼ਦੀਕੀ ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਨੂੰ ਤਰਜੀਹ ਦਿੱਤੀ ਹੈ।Continue Reading

ਪੀਟੀਆਈ, ਵਾਸ਼ਿੰਗਟਨ : ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਆਪਣੇ ਕਰੀਬੀ Kash Patel ਨੂੰ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਦੇ ਡਾਇਰੈਕਟਰ ਦੇ ਸ਼ਕਤੀਸ਼ਾਲੀ ਅਹੁਦੇ ਲਈ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ Kash Patel ਆਉਣ ਵਾਲੇ ਟਰੰਪ ਪ੍ਰਸ਼ਾਸਨ ਵਿੱਚ ਸਭ ਤੋਂ ਉੱਚੇ ਦਰਜੇ ਦੇ ਅਹੁਦੇਦਾਰ ਭਾਰਤੀ-ਅਮਰੀਕੀ ਬਣ ਗਏ ਹਨ। ਟਰੰਪ ਨੇ Kash Patel ਦੀ ਨਿਯੁਕਤੀContinue Reading

ਚੰਡੀਗੜ੍ਹ, 1 ਦਸੰਬਰ (ਪੰਜਾਬੀ ਮੀਡੀਆ ਬਿਊਰੋ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸContinue Reading

ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸContinue Reading

ਚੰਡੀਗੜ੍ਹ/ਜਲੰਧਰ (ਪੰਜਾਬੀ ਮੀਡੀਆ ਬਿਊਰੋ) ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ ਜਲੰਧਰContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਦੱਖਣੀ ਕੈਰੋਲੀਨਾ ਰਾਜ ਦੇ ਮੈਕੋਲ ਕਸਬੇ ਦੇ ਮੇਅਰ ਜਾਰਜਗਾਰਨਰ ਦੇ ਇਕ ਸੜਕ ਹਾਦਸੇ ਵਿਚ ਮਾਰੇ ਜਾਣ ਦੀ ਖਬਰ ਹੈ। ਪ੍ਰਾਪਤ ਵੇਰਵੇ ਅਨੁਸਾਰ ਜਿਸ ਸਮੇ ਇਹ ਹਾਦਸਾ ਹੋਇਆ ਉਸਸਮੇ ਸ਼ੈਰਿਫ ਦਫਤਰ ਦੇ ਪੁਲਿਸ ਅਫਸਰ ਵੀ ਉਨਾਂ ਦੇ ਪਿੱਛੇ ਜਾ ਰਹੇ ਸਨ। ਸਾਊਥ ਕੈਰੋਲੀਨਾ ਹਾਈਵੇਅ ਗਸ਼ਤੀContinue Reading

ਅਨੇਕਾਂ ਯੁਨੀਵਰਸਿਟੀਆਂ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਤੇ ਸਟਾਫ ਨੂੰ ਹਦਾਇਤਾਂ ਜਾਰੀ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਅਮਰੀਕਾ ਦੀਆਂ ਅਨੇਕਾਂ ਯੁਨੀਵਰਸਿਟੀਆਂ ਵੱਲੋਂ ਰਾਸ਼ਟਰਪਤੀ ਡੋਨਾਲਡਟਰੰਪ ਦੁਆਰਾ ਅਗਲੇ ਸਾਲ ਸੱਤਾ ਸੰਭਾਲਣ ਤੋਂ ਪਹਿਲਾਂ ਕੌਮਾਂਤਰੀ ਵਿਦਿਆਰਥੀਆਂ ਤੇ ਸਟਾਫ ਨੂੰ ਜਾਰੀ ਕੀਤੀਆਂ ਜਾ ਰਹੀਆਂਹਦਾਇਤਾਂ ਤੋਂ ਇਮੀਗ੍ਰੇਸ਼ਨ ਨੀਤੀਆਂ ਸਬੰਧੀ ਪਾਈ ਜਾ ਰਹੀ ਬੇਯਕੀਨੀ ਦਾ ਪਤਾ ਲੱਗਦਾ ਹੈ। ਬੀContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਆਏ ਜਬਰਦਸਤ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਤੇ ਤੂਫਾਨ ਜਾਰਜੀਆ ਤੋਂਇਲੀਨੋਇਸ ਤੱਕ ਆਪਣੇ ਪਿੱਛੇ ਤਬਾਹੀ ਦੇ ਨਿਸ਼ਾਨ ਛੱਡ ਗਿਆ ਹੈ। ਸ਼ੱਕਤੀਸ਼ਾਲੀ ਤੂਫਾਨ ਨੇ ਦੱਖਣ ਤੋਂ ਉਹੀਓ ਵੈਲੀ ਤੱਕ ਭਾਰੀ ਨੁਕਸਾਨ ਕੀਤਾ ਹੈਜਿਸ ਦੀ ਲਪੇਟ ਵਿਚ ਆ ਕੇ ਇਕ ਵਿਅਕਤੀ ਦੇ ਮਾਰੇ ਜਾਣ ਤੇContinue Reading