News (Page 300)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਇਡਨ ਨੇ ਲਾਸ ਏਂਜਲਸ, ਕੈਲੀਫੋਰਨੀਆ ਦੇ ਮੇਅਰ ਏਰਿਕ ਗਰਸੈਟੀ ਨੂੰ ਭਾਰਤ ਦਾ ਅਗਲਾ ਅਮਰੀਕੀ ਰਾਜਦੂਤ ਨਿਯੁਕਤ ਕੀਤਾ ਹੈ। ਆਸ ਕੀਤੀ ਜਾਂਦੀ ਹੈ ਕਿ ਸੈਨੇਟ ਭਾਰਤ ਦੇ ਅਗਲੇ ਰਾਜਦੂਤ ਵਜੋਂ ਗਰਸੈਟੀ ਦੇੇ ਨਾਂ ਉਪਰ ਛੇਤੀ ਮੋਹਰ ਲਾ ਦੇਵੇਗੀ। ਰਣਨੀਤਿਕ ਤੇ ਕੌਮਾਂਤਰੀ ਸਿੱਖਿਆ ਬਾਰੇ ਸੈਂਟਰ ਵਿੱਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਸਿੱਖਿਆ ਵਿਭਾਗ ਨੇ ਕਾਲਜ ਘਪਲੇ ਦਾ ਸ਼ਿਕਾਰ ਹੋਏ 1800 ਵਿਦਿਆਰਥੀਆਂ ਦੇ 55.6 ਮਿਲੀਅਨ ਡਾਲਰ ਦੇ ਹੋਰ ਕਰਜ਼ੇ ਰੱਦ ਕਰ ਦਿੱਤੇ ਹਨ। ਇਸ ਤਰਾਂ ਬਾਇਡਨ ਪ੍ਰਸ਼ਾਸ਼ਨ ਹੁਣ ਤੱਕ ਵਿਦਿਆਰਥੀਆਂ ਦੇ 1.5 ਬਿਲੀਅਨ ਡਾਲਰਾਂ ਦੇ ਕਰਜ਼ੇ ਰੱਦ ਕਰ ਚੁੱਕਾ ਹੈ। ਸਿੱਖਿਆ ਸਕੱਤਰ ਮੀਗੁਲ ਕਾਰਡੋਨਾ ਨੇ ਵਿਭਾਗContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪ ਵਰਮਾ ਅਤੇ ਹਰਮਿੰਦਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਕ ਫੈਕਟਰੀ ਵੱਲੋਂ ਪ੍ਰਦੂਸ਼ਣ ਫੈਲਾਉਣ ਦੀ ਸ਼ਿਕਾਇਤ ਉਪਰੰਤ ਤੁਰੰਤ ਹਰਕਤ ਵਿਚ ਆਇਆ ਅਤੇ ਇਥੋਂ ਦੇ ਨੇੜਲੇ ਪਿੰਡ ਇਕੋਲਾਹਾ ਵਿਖੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦੱਸਿਆ ਕਿ ਪਿੰਡ ਨਰਾਇਣਗੜ੍ਹ ਤੋਂ ਇਕੋਲਾਹਾ ਰਸਤੇ ਵਿਚ ਇਕ ਫੈਕਟਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਵਿਚ ਕਾਨੂੰਨ ਦੀ ਮਾੜੀ ਵਿਵਸਥਾ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ, ਪ੍ਰਤੰ ਸਰਕਾਰ ਇਹ ਸਭ ਤਮਾਸ਼ਾ ਅੱਖਾਂ ਬੰਦ ਕਰਕੇ ਦੇਖ ਰਹੀ ਹੈ। ਅਜਿਹੇ ਹਾਲਾਤਾਂ ਨੂੰ ਦੇਖਦਿਆਂ ਵੱਖ-ਵੱਖ ਇਨਸਾਫ਼ ਪਸੰਦ ਜੱਥੇਬੰਦੀਆਂ ਵੱਲੋਂ ਪੁਲਿਸ ਦੀਆਂ ਵਧੀਕੀਆਂ ਖਿਲਾਫ਼ 14 ਜੁਲਾਈ ਨੂੰ ਰੋਸ ਮੁਜ਼ਾਹਰੇ ਦੌਰਾਨ ਪੁਲਿਸ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸੂਬੇ ਵਿੱਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਡਾਇਰੈਕਟਰ ਜਨਰਲ ਆਫ਼Continue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੀ ਸਿਹਤ ਸੰਸਥਾ ਸੀ. ਡੀ. ਸੀ. ਦੇ ਅਨੁਸਾਰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਲੋਕਾਂ ਨੂੰ ਕੋਵਿਡ ਬੂਸਟਰ ਖੁਰਾਕਾਂ ਦੀ ਲੋੜ ਨਹੀਂ ਹੈ। ਸੀ. ਡੀ. ਸੀ. ਨੇ ਦੱਸਿਆ ਕਿ ਸਿਹਤ ਮਾਹਿਰਾਂ ਵੱਲੋਂ ਜਦੋਂ ਬੂਸਟਰ ਖੁਰਾਕਾਂ ਦੀ ਜ਼ਰੂਰਤ ਦੱਸੀ ਜਾਵੇਗੀ ਤਾਂ ਉਸ ਸਮੇਂ ਲਈ ਅਮਰੀਕਾ ਬੂਸਟਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ‘ਚ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਟੈਸਟ ਐਂਡ ਪ੍ਰੋਟੈਕਟ ਪ੍ਰਣਾਲੀ ‘ਚ ਸੁਧਾਰ ਅਤੇ ਸਹਾਇਤਾ ਲਈ ਵਾਧੂ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਇਹ ਕਦਮ ਟੈਸਟ ਐਂਡ ਪ੍ਰੋਟੈਕਟ ਵੱਲੋਂ ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਟੀਚਿਆਂ ਨੂੰ ਪੂਰਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਦੇContinue Reading